ਤਿੰਨ ਮੈਂਬਰੀ ਕਮੇਟੀ ਨੇ ਸੌਂਪੀ ਹਾਈਕਮਾਨ ਨੂੰ ਰਿਪੋਰਟ
‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਪੰਜਾਬ ਕਾਂਗਰਸ ਦੀ ਤਿੰਨ ਮੈਂਬਰੀ ਕਮੇਟੀ ਨੇ ਹਾਈਕਮਾਨ ਨੂੰ ਆਪਣੀ ਰਿਪੋਰਟ ਸੌਂਪ ਦਿੱਤੀ ਹੈ। ਕਮੇਟੀ ਨੇ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਨੂੰ ਆਪਣੀ ਰਿਪੋਰਟ ਸੌਂਪੀ ਹੈ। ਹੁਣ ਕਾਂਗਰਸ ਹਾਈਕਮਾਨ ਪੰਜਾਬ ਕਾਂਗਰਸ ਦੇ ਅੰਦਰੂਨੀ ਰੱਫੜ-ਦੱਫੜ ਨੂੰ ਨਿਬੇੜਨ ਲਈ ਫੈਸਲਾ ਕਰੇਗੀ। ਕਮੇਟੀ ਨੇ ਕਿਹਾ ਕਿ ਹਾਲੇ ਰਿਪੋਰਟ ਜਨਤਕ ਨਹੀਂ ਕੀਤੀ ਜਾਵੇਗੀ। ਕਮੇਟੀ