ਬੀਜੇਪੀ ਨੇ ਪਟਿਆਲਾ ਘਟਨਾ ਦੀ ਉੱਚ ਪੱਧਰੀ ਜਾਂਚ ਦੀ ਕੀਤੀ ਮੰਗ
ਦ ਖ਼ਾਲਸ ਬਿਊਰੋ : ਭਾਰਤੀ ਜਨਤਾ ਪਾਰਟੀ ਪੰਜਾਬ ਦੇ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਪਟਿਆਲਾ ਵਿੱਚ ਹੋਏ ਪ੍ਰ ਦ ਰਸ਼ਨ ਦੀ ਨਿੰ ਦਾ ਕਰਦਿਆਂ ਇਸ ਨੂੰ ਮੰ ਦ ਭਾ ਗੀ ਘਟ ਨਾ ਕਰਾਰ ਦਿੱਤਾ ਹੈ। ਉਨ੍ਹਾਂ ਨੇ ਕਿਹਾ ਕਿ ਬਾਹਰ ਬੈਠੇ ਲੋਕਾਂ ਵੱਲੋਂ ਪੰਜਾਬ ਦਾ ਮਾਹੌਲ ਤੇ ਵਿਰਸੇ ਨੂੰ ਖ਼ਰਾਬ ਕਰਨ ਦੀ ਕੋਸ਼ਿਸ਼ ਕੀਤੀ ਜਾ
