ਚੰਡੀਗੜ੍ਹ ‘ਚ ਭਾਜਪਾ ਮਹਿਲਾ ਵਿੰਗ ਨੇ ਪੰਜਾਬ ਸਰਕਾਰ ਖਿਲਾਫ ਮਚਾਇਆ ਘਮਸਾਣ
‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਪੰਜਾਬ ਵਿੱਚ ਬਲਾਤਕਾਰ ਵਰਗੀਆਂ ਵੱਧ ਰਹੀਆਂ ਘਟਨਾਵਾਂ ਨੂੰ ਲੈ ਕੇ ਭਾਜਪਾ ਨੇ ਪੰਜਾਬ ਸਰਕਾਰ ‘ਤੇ ਸਵਾਲ ਉਠਾਉਂਦਿਆਂ ਕਿਹਾ ਕਿ ਪੰਜਾਬ ਵਿੱਚ ਲਾਅ ਐਂਡ ਡਾਉਟਰ ਦੀ ਸਥਿਤੀ ਖਰਾਬ ਹੋ ਚੁੱਕੀ ਹੈ। ਭਾਰਤੀ ਜਨਤਾ ਮਹਿਲਾ ਮੋਰਚਾ ਨੇ ਬਲਾਤਕਾਰ ਵਰਗੀਆਂ ਘਟਨਾਵਾਂ ਨੂੰ ਰੋਕਣ ਦੇ ਲਈ ਕੋਈ ਠੋਸ ਕਦਮ ਨਾ ਚੁੱਕੇ ਜਾਣ ‘ਤੇ