ਕੀ ਔਰਤਾਂ ਨੂੰ ਪਤਾ ਹੈ, ਅੱਜ ਦਾ ਦਿਨ ਉਨਾਂ ਦੇ ਨਾਮ ਕਿਉਂ ਹੈ ? ਔਰਤ ਦਿਹਾੜੇ ‘ਤੇ ਖਾਸ !!
ਚੰਡੀਗੜ੍ਹ (ਹਿਨਾ)- ਹਰ ਸਾਲ 8 ਮਾਰਚ ਨੂੰ ਦੁਨੀਆ ਭਰ ‘ਚ ਔਰਤ ਦਿਵਸ ਮਨਾਇਆ ਜਾਂਦਾ ਹੈ ਪਰ ਇਹ ਕਿਉਂ ਕਿਉਂ ਮਨਾਇਆ ਜਾਂਦਾ ਹੈ ਇਹ ਜਾਨਣਾ ਵੀ ਬਹੁਤ ਲਾਜ਼ਮੀ ਹੈ। ਇਸ ਦਿਵਸ ਨੂੰ ਮਨਾਉਣ ਦੀ ਸਭ ਤੋਂ ਵੱਡੀ ਵਜ੍ਹਾ ਮਹਿਲਾ ਸ਼ਕਤੀ ਨੂੰ ਦਰਸਾਉਣਾ ਹੈ ਤੇ ਨਾਲ ਹੀ ਲੋਕਾਂ ਨੂੰ ਜਾਗਰੂਕ ਕਰਨਾ ਵੀ ਹੈ। ਇਸ ਦਿਨ ਦੀ ਸ਼ੁਰੂਆਤ