International

ਅਫਗਾਨਿਸਤਾਨ ਦੇ ਲੋਕਾਂ ਨੇ ਕੀਤੀ ਹੁਣ ਤਾਲਿਬਾਨ ਤੋਂ ਆਹ ਮੰਗ

‘ਦ ਖ਼ਾਲਸ ਟੀਵੀ ਬਿਊਰੋ (ਜਗਜੀਵਨ ਮੀਤ):-ਅਫਗਾਨਿਸਤਾਨ ਵਿੱਚ ਹੁਣ ਨਵੇਂ ਵਿਵਾਦ ਨੇ ਰੂਪ ਲੈ ਲਿਆ ਹੈ। ਅੱਜ ਜਲਾਲਾਬਾਦ ਦੀਆਂ ਸੜਕਾਂ ਉੱਤੇ ਲੋਕ ਪ੍ਰਦਰਸ਼ਨ ਕਰਦੇ ਦੇਖੇ ਗਏ ਹਨ।ਇਸ ਨਾਲ ਸਬੰਧਿਤ ਇਕ ਵੀਡੀਓ ਵੀ ਸੋਸ਼ਲ ਮੀਡੀਆ ਉੱਤੇ ਵਾਇਰਲ ਹੋ ਰਹੀ ਹੈ। ਲੋਕ ਤਾਲਿਬਾਨ ਤੋਂ ਮੰਗ ਕਰ ਰਹੇ ਹਨ ਕਿ ਉਹ ਅਫ਼ਾਗਨਿਸਤਾਨ ਦਾ ਕੌਮੀ ਝੰਡਾ ਨਾ ਬਦਲਣ। ਦੱਸਿਆ ਜਾ

Read More
Punjab

ਮੁੱਖ ਮੰਤਰੀ ਦੇ ਜ਼ਿਲ੍ਹੇ ਦੇ ਬੱਚੇ ਸਭ ਤੋਂ ਕਮਜ਼ੋਰ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਪੰਜਾਬ ਵਿੱਚ ਕਰੋਨਾ ਦੀ ਸੰਭਾਵੀ ਤੀਜੀ ਲਹਿਰ ਤੋਂ 42 ਫ਼ੀਸਦੀ ਬੱਚਿਆਂ ਨੂੰ ਜ਼ਿਆਦਾ ਖ਼ਤਰਾ ਹੈ। ਜੁਲਾਈ ਮਹੀਨੇ ਦੌਰਾਨ ਕੀਤੇ ਗਏ ਸੀਰੋ ਸਰਵੇਖਣ ਦੀ ਮੁੱਢਲੀ ਜਾਂਚ ਵਿੱਚ 58 ਪ੍ਰਤੀਸ਼ਤ ਬੱਚਿਆਂ ਵਿੱਚ ਐਂਟੀ–ਬਾਡੀਜ਼ ਪਾਈਆਂ ਗਈਆਂ ਹਨ। ਕੋਰੋਨਾ ਦੀ ਤੀਜੀ ਲਹਿਰ ਦੀ ਤਿਆਰੀ ਕਰਨ ਲਈ ਪੰਜਾਬ ਸਰਕਾਰ ਨੇ 6 ਤੋਂ 17 ਸਾਲ

Read More
International

ਤਾ ਲਿਬਾਨ ‘ਤੇ ਬਿਆਨ ਦੇ ਕੇ ਕਸੂਤਾ ਫਸਿਆ ਯੂਪੀ ਦਾ ਇਹ ਵੱਡਾ ਲੀਡਰ

‘ਦ ਖ਼ਾਲਸ ਟੀਵੀ ਬਿਊਰੋ (ਜਗਜੀਵਨ ਮੀਤ):-ਅਫਗਾਨਿਸਤਾਨ ਵਿੱਚ ਸੱਤਾ ਸਾਂਭਣ ਵਾਲੇ ਤਾਲਿਬਾਨ ਦੀ ਤੁਲਨਾ ਭਾਰਤ ਦੀ ਆਜ਼ਾਦੀ ਲਈ ਲੜਾਈ ਲੜਨ ਵਾਲੇ ਸੰਗਰਾਮੀਆਂ ਨਾਲ ਕਰਨਾ ਉੱਤਰ ਪ੍ਰਦੇਸ਼ ਦੇ ਇਕ ਸੰਸਦ ਮੈਂਬਰ ਨੂੰ ਮਹਿੰਗੀ ਪੈ ਗਈ ਹੈ। ਬੀਜੇਪੀ ਦੇ ਇਕ ਵਰਕਰ ਦੀ ਸ਼ਿਕਾਇਤ ਉੱਤੇ ਸਮਾਜਵਾਦੀ ਪਾਰਟੀ ਦੇ ਲੋਕ ਸਭਾ ਮੈਂਬਰ ਸ਼ਫੀਕੁਰਰਹਿਮਾਨ ਬਰਕ ਉੱਤੇ ਦੇਸ਼ਧ੍ਰੋਹ ਦਾ ਮਾਮਲਾ ਦਰਜ ਕੀਤਾ

Read More
Punjab

ਪੰਜਾਬ ਦੇ ਇਸ ਕੁੱਤੇ ਨੂੰ ਮਰਨ ਤੱਕ ਮਿਲੂਗੀ ਪੈਨਸ਼ਨ, ਜਾਣੋ ਕਿਉਂ ?

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਅੰਮ੍ਰਿਤਸਰ ਵਿੱਚ ਕਸਟਮ ਵਿਭਾਗ ਤੋਂ ਸੇਵਾਮੁਕਤ ਹੋਏ ਸਨਿਫ਼ਰ ਡੌਗ ‘ਅਰਜਨ’ ਲਈ ਕਸਟਮ ਵਿਭਾਗ ਨੇ ਵੱਡਾ ਐਲਾਨ ਕੀਤਾ ਹੈ। ਵਿਭਾਗ ਨੇ ਇਸ ਕੁੱਤੇ ਨੂੰ ਸਾਰੀ ਉਮਰ ਦੇਖਭਾਲ ਅਤੇ ਹੋਰ ਖਰਚਿਆਂ ਲਈ 14 ਹਜ਼ਾਰ ਰੁਪਏ ਦੀ ਪੈਨਸ਼ਨ ਦੇਣ ਦਾ ਫੈਸਲਾ ਕੀਤਾ ਹੈ। ਸੁਤੰਤਰਤਾ ਦਿਵਸ ਦੇ ਮੌਕੇ ‘ਤੇ ਵਿਭਾਗ ਨੇ ਸਨਿਫਰ ਡੌਗ ਨੂੰ ਵਿਦਾਇਗੀ

Read More
International

ਲੋਕਾਂ ਨੂੰ ਵਿਸ਼ਵਾਸ ‘ਚ ਲੈ ਰਿਹਾ ਤਾਲਿਬਾਨ, ਹੁਣ ਦਿੱਤਾ ਵਸਨੀਕਾਂ ਨੂੰ ਆਹ ਭਰੋਸਾ

‘ਦ ਖ਼ਾਲਸ ਟੀਵੀ ਬਿਊਰੋ (ਜਗਜੀਵਨ ਮੀਤ):-ਅਫਗਾਨਿਸਤਾਨ ਵਿੱਚ ਸੱਤਾ ਕਾਬਿਜ਼ ਹੋਣ ਤੋਂ ਬਾਅਦ ਤਾਲਿਬਾਨ ਲੋਕਾਂ ਨੂੰ ਭਰੋਸੇ ਵਿੱਚ ਲੈਣ ਲਈ ਰੋਜਾਨਾ ਬਿਆਨ ਦੇ ਰਿਹਾ ਹੈ।ਵ੍ਹਾਇਟ ਹਾਊਸ ਤੋਂ ਮਿਲੀ ਜਾਣਕਾਰੀ ਅਨੁਸਾਰ ਤਾਲਿਬਾਨ ਨੇ ਲੋਕਾਂ ਨਾਲ ਵਾਅਦਾ ਕੀਤਾ ਹੈ ਕਿ ਉਹ ਬਿਨਾਂ ਡਰ ਦੇ ਸੁਰੱਖਿਆ ਨਾਲ ਕਾਬੁਲ ਏਅਰਪੋਰਟ ਤੱਕ ਜਾ ਸਕਦੇ ਹਨ। ਅਮਰੀਕਾ ਦੀ ਸਰਕਾਰ ਦੇ ਅਨੁਸਾਰ ਅਫਗਾਨਿਸਤਾਨ

Read More
India

ਪਤਨੀ ਦੀ ਮੌਤ ਦੇ ਮਾਮਲੇ ‘ਚ ਕਾਂਗਰਸੀ ਲੀਡਰ ਸ਼ਸ਼ੀ ਥਰੂਰ ਨੂੰ ਮਿਲੀ ਵੱਡੀ ਰਾਹਤ

‘ਦ ਖ਼ਾਲਸ ਟੀਵੀ ਬਿਊਰੋ (ਜਗਜੀਵਨ ਮੀਤ):- ਪਤਨੀ ਸੁਨੰਦਾ ਪੁਸ਼ਕਰ ਦੀ ਮੌਤ ਦੇ ਮਾਮਲੇ ਵਿੱਚ ਫਸੇ ਕਾਂਗਰਸ ਦੇ ਸੀਨੀਅਰ ਲੀਡਰ ਸ਼ਸ਼ੀ ਥਰੂਰ ਨੂੰ ਦਿੱਲੀ ਦੀ ਇਕ ਅਦਾਲਤ ਨੇ ਬਰੀ ਕਰ ਦਿੱਤਾ ਹੈ।ਦੱਸਿਆ ਜਾ ਰਿਹਾ ਹੈ ਕਿ ਇਸ ਮਾਮਲੇ ਵਿੱਚ ਸ਼ਸ਼ੀ ਥਰੂਰ ਦੇ ਖਿਲਾਫ ਪੂਰੇ ਸਬੂਤ ਨਾ ਮਿਲਣ ਕਾਰਣ ਕੋਰਟ ਨੇ ਇਹ ਫੈਸਲਾ ਕੀਤਾ ਹੈ।ਸੁਨੰਦਾ ਪੁਸ਼ਕਰ 17

Read More
Punjab

ਸਿੱਖਿਆ ਅਦਾਰਿਆਂ ਦੇ ਮੁਲਾਜ਼ਮਾਂ ਲਈ ਮੈਡੀਕਲ ਛੁੱਟੀ ਲੈਣੀ ਹੋਈ ਔਖੀ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਪੰਜਾਬ ਸਕੂਲ ਸਿੱਖਿਆ ਬੋਰਡ ਨੇ ਮੁਲਾਜ਼ਮਾਂ ਦੇ ਮੈਡੀਕਲ ਛੁੱਟੀ ਲੈਣ ਸਬੰਧੀ ਨਵੇਂ ਹੁਕਮ ਜਾਰੀ ਕੀਤੇ ਹਨ। ਇਸ ਸਬੰਧੀ ਪੰਜਾਬ ਸਕੂਲ ਸਿੱਖਿਆ ਬੋਰਡ ਨੇ ਇੱਕ ਪੱਤਰ ਵੀ ਜਾਰੀ ਕੀਤਾ ਹੈ, ਜਿਸ ਵਿੱਚ ਤਿੰਨ ਹਸਪਤਾਲਾਂ ਦੇ ਡਾਕਟਰਾਂ ਵੱਲੋਂ ਦਿੱਤੇ ਗਏ ਮੈਡੀਕਲ ਸਰਟੀਫਿਕੇਟ ਦੇ ਆਧਾਰ ਉੱਤੇ ਹੀ ਛੁੱਟੀ ਦਿੱਤੀ ਜਾਵੇਗੀ। ਪੱਤਰ ਵਿੱਚ

Read More
Punjab

ਹਾਈਕੋਰਟ ਨੇ ਸੈਣੀ ਨੂੰ ਨਿਆਂਪਾਲਿਕਾ ਦਾ ਲਾਹਾ ਲੈਣ ਤੋਂ ਤਾੜਿਆ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਪੰਜਾਬ ਦੇ ਸਾਬਕਾ ਡਾਇਰੈਕਟਰ ਜਨਰਲ ਪੁਲਿਸ ਸੁਮੇਧ ਸਿੰਘ ਸੈਣੀ ਨੂੰ ਚਾਹੇ ਹਾਈਕੋਰਟ ਤੋਂ ਰਾਹਤ ਮਿਲ ਗਈ ਸੀ ਪਰ ਫਿਰ ਵੀ ਮੁਸੀਬਤਾਂ ਉਸਦਾ ਖਹਿੜਾ ਛੱਡਣ ਦਾ ਨਾਂ ਨਹੀਂ ਲੈ ਰਹੀਆਂ। ਬਲਵੰਤ ਸਿੰਘ ਮੁਲਤਾਨੀ ਮਾਮਲੇ ਤੋਂ ਲੈ ਕੇ ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੇ ਵੱਖ-ਵੱਖ ਕੇਸਾਂ ਵਿੱਚ ਉਸਦੀ ਜਾਨ ਕੁੜਿੱਕੀ ਵਿੱਚ

Read More
Punjab

ਹੌਲਦਾਰ ਦੀ ਗੋਲੀ ਲੱਗਣ ਨਾਲ ਮੌਤ

‘ਦ ਖ਼ਾਲਸ ਬਿਊਰੋ :- ਬਠਿੰਡਾ ਵਿਖੇ ਤਾਇਨਾਤ ਇੱਕ ਹੌਲਦਾਰ ਦੀ ਗੋਲੀ ਲੱਗਣ ਨਾਲ ਮੌਤ ਹੋ ਗਈ ਹੈ। ਜਾਣਕਾਰੀ ਮੁਤਾਬਕ ਪੁਲਿਸ ਲਾਇਨ ਵਿੱਚ ਡਿਊਟੀ ਨਿਭਾਅ ਰਹੇ ਹੈੱਡ ਕਾਂਸਟਬੇਲ ਹਰਜਿੰਦਰ ਸਿੰਘ ਨੂੰ ਅਚਾਨਕ ਚੱਲੀ ਗੋਲੀ ਲੱਗਣ ਕਾਰਨ ਉਹ ਦਮ ਤੋੜ ਗਿਆ। ਗੰਭੀਰ ਹਾਲਤ ਵਿੱਚ ਉਸਨੂੰ ਸਰਕਾਰੀ ਹਸਪਤਾਲ ਵਿਖੇ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਉਸਨੂੰ ਮ੍ਰਿਤਰ ਕਰਾਰ ਦੇ

Read More
Punjab

ਚੰਡੀਗੜ੍ਹ ਪ੍ਰਸ਼ਾਸਨ ਨੇ ਚੰਡੀਗੜ੍ਹੀਆਂ ਦੀਆਂ ਲਗਾਮਾਂ ਢਿੱਲੀਆਂ ਛੱਡੀਆਂ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਚੰਡੀਗੜ੍ਹ ਵਿੱਚ ਕੋਰੋਨਾ ਮਹਾਂਮਾਰੀ ਨੂੰ ਲੈ ਕੇ ਨਵੇਂ ਫ਼ੈਸਲੇ ਲਏ ਗਏ ਹਨ। ਚੰਡੀਗੜ੍ਹ ਵਿੱਚ ਰਾਤ ਦਾ ਕਰਫ਼ਿਊ ਹਟਾ ਦਿੱਤਾ ਗਿਆ ਹੈ। ਪੰਜਾਬ ਦੇ ਰਾਜਪਾਲ ਅਤੇ ਚੰਡੀਗੜ੍ਹ ਦੇ ਪ੍ਰਸ਼ਾਸਕ ਵੀਪੀ ਸਿੰਘ ਬਦਨੌਰ ਨੇ ਕੱਲ੍ਹ ਵਾਰ ਰੂਮ ਮੀਟਿੰਗ ਵਿੱਚ ਕੋਰੋਨਾ ਹਾਲਾਤਾਂ ਦੀ ਸਮੀਖਿਆ ਕਰਨ ਤੋਂ ਬਾਅਦ ਇਹ ਫ਼ੈਸਲੇ ਲਏ। ਹੋਰ ਵੀ

Read More