ਅਮਰੀਕਾ ‘ਚ ਬਣਿਆ ਨਵਾਂ ਨਿਯਮ-ਸਾਰੇ ਸਕੂਲਾਂ ‘ਚ ਸਿੱਖ ਇਤਿਹਾਸ ਪੜ੍ਹਾਉਣਾ ਲਾਜ਼ਮੀ ਹੋਇਆ, ਸਿੱਖ ਕੌਮ ਬਾਗੋ-ਬਾਗ
ਚੰਡੀਗੜ੍ਹ-(ਪੁਨੀਤ ਕੌਰ) ਵਾਸ਼ਿੰਗਟਨ ਸਟੇਟ ਦੇ ਪ੍ਰਾਇਮਰੀ ਸਕੂਲਾਂ ਦੀਆਂ ਕਿਤਾਬਾਂ ਵਿੱਚ ਸਿੱਖ ਇਤਿਹਾਸ ਸ਼ਾਮਿਲ ਕੀਤਾ ਜਾਵੇਗਾ। ਵਾਸ਼ਿੰਗਟਨ ਦੇ ਸਿੱਖਾਂ ਲਈ ਇਹ ਬਹੁਤ ਮਾਣ ਵਾਲੀ ਗੱਲ ਹੈ। ਸਿੱਖ ਚਿੰਤਕ ਸਤਪਾਲ ਸਿੰਘ ਪੁਰੇਵਾਲ ਦੀ ਅਗਵਾਈ ਵਿੱਚ ਸਿੱਖਾਂ ਨੇ ਵਾਸ਼ਿੰਗਟਨ ਸਟੇਟ ਦੀ ਸੈਨੇਟਰ ਮਨਕਾ ਢੀਂਗਰਾ ਨੂੰ ਇੱਕ ਮੰਗ ਪੱਤਰ ਦੇ ਕੇ ਉੱਥੋਂ ਦੇ ਸਕੂਲਾਂ ਦੇ ਸਿਲੇਬਸ ਵਿੱਚ ਸਿੱਖ ਇਤਿਹਾਸ