7 ਮਹੀਨਿਆਂ ਤੋਂ ਤਨਖਾਹ ਤੋਂ ਬਗੈਰ ਕੰਮ ਕਰ ਰਹੇ ਡਾਕਟਰਾਂ ਨੇ ਕੀਤਾ ਰੋਸ ਪ੍ਰਦਰਸ਼ਨ
‘ਦ ਖ਼ਾਲਸ ਬਿਊਰੋ :- ਪਟਿਆਲਾ ਦੇ ਰਾਜਿੰਦਰਾ ਹਸਪਤਾਲ ‘ਚ ਤਾਇਨਾਤ ਐਮਰਜੈਂਸੀ ਮੈਡੀਕਲ ਅਫਸਰ ਪਿਛਲੇ 7 ਮਹੀਨਿਆਂ ਤੋਂ ਬਿਨ੍ਹਾਂ ਤਨਖ਼ਾਹ ਤੋਂ ਕੰਮ ਕਰ ਰਹੇ ਹਨ। ਇੱਥੇ ਛੇ ਡਾਕਟਰਾਂ ਦੀ ਜਗ੍ਹਾ ਸਿਰਫ ਚਾਰ ਹੀ ਤਾਇਨਾਤ ਹਨ। ਇਨ੍ਹਾਂ ਡਾਕਟਰਾਂ ਦਾ 31 ਅਗਸਤ ਨੂੰ ਕੰਟਰੈਕਟ ਵੀ ਖ਼ਤਮ ਹੋ ਗਿਆ, ਪਰ ਪਿਛਲੇ ਦੋ ਮਹੀਨਿਆਂ ਤੋਂ ਉਹ ਬਿਨਾਂ ਕਾਗਜ਼ਾਂ ਤੋਂ ਕੰਮ