ਕੱਲ੍ਹ ਕਿਸਾਨ ਕਿਵੇਂ ਰਚਣ ਜਾ ਰਹੇ ਹਨ ਇਤਿਹਾਸ
‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਕੱਲ੍ਹ ਆਜ਼ਾਦੀ ਦਿਹਾੜਾ ਹੈ। ਜਿੱਥੇ ਪੂਰੇ ਦੇਸ਼ ਭਰ ਵਿੱਚ ਆਜ਼ਾਦੀ ਦਿਹਾੜਾ ਮਨਾਇਆ ਜਾਵੇਗਾ, ਉੱਥੇ ਹੀ ਕਿਸਾਨਾਂ ਵੱਲੋਂ ਵੀ ਕਿਸਾਨੀ ਰੰਗ ਵਿੱਚ ਆਜ਼ਾਦੀ ਦਿਹਾੜਾ ਮਨਾਉਣ ਦੀ ਤਿਆਰੀ ਕੀਤੀ ਗਈ ਹੈ। ਕੱਲ੍ਹ ਕਿਸਾਨਾਂ ਵੱਲੋਂ ‘ਕਿਸਾਨ ਮਜ਼ਦੂਰ ਆਜ਼ਾਦੀ ਸੰਗਰਾਮ ਦਿਵਸ’ ਮਨਾਇਆ ਜਾਵੇਗਾ। ਕਿਸਾਨਾਂ ਵੱਲੋਂ ਕੱਲ੍ਹ ਜਿੱਥੇ-ਜਿੱਥੇ ਉਹ ਪ੍ਰਦਰਸ਼ਨ ਕਰ ਰਹੇ ਹਨ, ਉੱਥੇ