20 ਸੂਬਿਆਂ ’ਚੋਂ ਹੁੰਦਾ ਹੋਇਆ ਸ੍ਰੀ ਅਨੰਦਪੁਰ ਸਾਹਿਬ ਪੁੱਜੇਗਾ ਸ਼ਹੀਦੀ ਸ਼ਤਾਬਦੀ ਦਾ ਨਗਰ ਕੀਰਤਨ, SGPC ਵੱਲੋਂ ਵੇਰਵੇ ਜਾਰੀ
ਬਿਊਰੋ ਰਿਪੋਰਟ (ਅੰਮ੍ਰਿਤਸਰ): ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਹਰ ਸਾਹਿਬ ਜੀ ਦੀ 350 ਸਾਲਾ ਸ਼ਹੀਦੀ ਸ਼ਤਾਬਦੀ ਸਬੰਧੀ ਸਮਾਗਮਾਂ ਦੀ ਤਫ਼ਸੀਲ ਜਾਰੀ ਕਰਦਿਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਦੱਸਿਆ ਕਿ ਗੁਰੂ ਸਾਹਿਬ ਦੀ ਚਰਨਛੋਹ ਪਾਵਨ ਅਸਥਾਨ ਗੁਰਦੁਆਰਾ ਧੋਬੜੀ ਸਾਹਿਬ ਆਸਾਮ ਤੋਂ ਵਿਸ਼ਾਲ ਕੌਮੀ ਨਗਰ ਕੀਰਤਨ 21 ਅਗਸਤ ਨੂੰ ਆਰੰਭ ਹੋਵੇਗਾ।
