ਪੰਜਾਬ ਦੇ 1300 ਤੋਂ ਵੱਧ ਪਿੰਡਾਂ ’ਚ ਹੜ੍ਹ, ਹਿਮਾਚਲ ਆਫ਼ਤ ਪ੍ਰਭਾਵਿਤ ਸੂਬਾ ਐਲਾਨਿਆ, ਹਰਿਆਣਾ ’ਚ ਵੀ ਫ਼ਸਲ ਤਬਾਹ
- by Preet Kaur
- September 1, 2025
- 0 Comments
ਬਿਊਰੋ ਰਿਪੋਰਟ (ਚੰਡੀਗੜ੍ਹ, 1 ਸਤੰਬਰ 2025): ਉੱਤਰੀ ਭਾਰਤ ਦੇ ਹਿਮਾਚਲ, ਪੰਜਾਬ, ਹਰਿਆਣਾ, ਉੱਤਰਾਖੰਡ ਅਤੇ ਜੰਮੂ-ਕਸ਼ਮੀਰ ਵਿੱਚ ਭਾਰੀ ਮੀਂਹ ਕਾਰਨ ਹਾਲਾਤ ਗੰਭੀਰ ਹੋ ਗਏ ਹਨ। ਪੰਜਾਬ ਦੇ 9 ਜ਼ਿਲ੍ਹਿਆਂ ਵਿੱਚ ਹੜ੍ਹ ਦੀ ਸਥਿਤੀ ਹੈ। ਹੁਣ ਤੱਕ 1312 ਪਿੰਡ ਹੜ੍ਹ ਨਾਲ ਪ੍ਰਭਾਵਿਤ ਹੋ ਚੁੱਕੇ ਹਨ। ਭਾਖੜਾ ਡੈਮ ਦੇ ਫਲੱਡ ਗੇਟ 4-4 ਫੁੱਟ ਤੱਕ ਖੋਲ੍ਹੇ ਗਏ ਹਨ। ਹਿਮਾਚਲ
ਜਥੇਦਾਰ ਗੜਗੱਜ ਵੱਲੋਂ ਗੁਰਦਾਸਪੁਰ ਤੇ ਅੰਮ੍ਰਿਤਸਰ ਦੇ ਹੜ੍ਹ ਪ੍ਰਭਾਵਿਤ ਪਿੰਡਾਂ ਦਾ ਦੌਰਾ, ਟਿਕੈਤ ਦਾ ਕੀਤਾ ਸਨਮਾਨ
- by Preet Kaur
- September 1, 2025
- 0 Comments
ਬਿਊਰੋ ਰਿਪੋਰਟ (ਅੰਮ੍ਰਿਤਸਰ, 1 ਸਤੰਬਰ 2025): ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਅੱਜ ਗੁਰਦਾਸਪੁਰ ਅਤੇ ਅੰਮ੍ਰਿਤਸਰ ਜ਼ਿਲ੍ਹੇ ਦੇ ਹੜ੍ਹ ਪ੍ਰਭਾਵਿਤ ਪਿੰਡਾਂ ਦਾ ਦੌਰਾ ਕੀਤਾ। ਇਸ ਦੌਰਾਨ ਉਨ੍ਹਾਂ ਨੇ ਗੁਰਦਾਸਪੁਰ ਜ਼ਿਲ੍ਹੇ ਦੇ ਰਣਸੀਕੇ ਤੱਲਾ ਪਿੰਡ ਵਾਸੀਆਂ ਨੂੰ ਰਾਹਤ ਸਮੱਗਰੀ ਰਾਸ਼ਨ, ਪਾਣੀ ਵੰਡਿਆ। ਸ਼ਾਮ ਵੇਲੇ ਜਥੇਦਾਰ ਗੜਗੱਜ ਨੇ ਗੁਰਦੁਆਰਾ ਬਾਬਾ ਬੁੱਢਾ
ਪੰਚਕੁਲਾ ’ਚ ₹1 ਕਰੋੜ ਨਾਲ ਬਣਿਆ ਪੁਲ ਟੁੱਟਿਆ
- by Preet Kaur
- September 1, 2025
- 0 Comments
ਬਿਊਰੋ ਰਿਪੋਰਟ (ਚੰਡੀਗੜ੍ਹ, 1 ਸਤੰਬਰ 2025): ਪੰਚਕੁਲਾ ਵਿੱਚ ਸਵੇਰੇ ਤੋਂ ਹੀ ਭਾਰੀ ਮੀਂਹ ਜਾਰੀ ਹੈ। ਲਗਾਤਾਰ ਪਹਾੜਾਂ ਅਤੇ ਮੈਦਾਨੀ ਇਲਾਕਿਆਂ ਵਿੱਚ ਹੋ ਰਹੀ ਬਾਰਸ਼ ਕਾਰਨ ਘੱਗਰ ਦਰਿਆ ਅਤੇ ਬਰਸਾਤੀ ਨਾਲੇ ਉਫਾਨ ’ਤੇ ਹਨ। ਖਡੂਨੀ ਵਿੱਚ ਲਗਭਗ 1 ਕਰੋੜ ਰੁਪਏ ਦੀ ਲਾਗਤ ਨਾਲ ਬਣਿਆ ਪੁਲ ਹੜ੍ਹ ਦੇ ਪਾਣੀ ਨਾਲ ਢਹਿ-ਢੇਰੀ ਹੋ ਗਿਆ। ਪੁਲ ਡਿੱਗਣ ਨਾਲ ਪਿੰਡ
ਜਲੰਧਰ ਵਿੱਚ ਵੀ ਹੜ੍ਹ ਦਾ ਅਲਰਟ ਜਾਰੀ
- by Preet Kaur
- September 1, 2025
- 0 Comments
ਬਿਊਰੋ ਰਿਪੋਰਟ (ਚੰਡੀਗੜ੍ਹ, 1 ਸਤੰਬਰ 2025): ਪੰਜਾਬ ਦੇ ਜ਼ਿਲ੍ਹਾ ਜਲੰਧਰ ਵਿੱਚ ਵੀ ਹੜ੍ਹ ਦਾ ਅਲਰਟ ਜਾਰੀ ਕਰ ਦਿੱਤਾ ਗਿਆ ਹੈ। ਡਿਪਟੀ ਕਮਿਸ਼ਨਰ ਹਿਮਾਂਸ਼ੂ ਅਗਰਵਾਲ ਨੇ ਇਸ ਸਬੰਧੀ ਦੱਸਿਆ ਕਿ ਅੱਜ ਰੂਪਨਗਰ ਤੋਂ ਫਲੱਡ ਗੇਟ ਖੋਲ੍ਹੇ ਜਾਣਗੇ। ਇੱਥੋਂ ਲਗਭਗ 1 ਲੱਖ ਕਿਊਸਕ ਪਾਣੀ ਛੱਡਿਆ ਜਾ ਰਿਹਾ ਹੈ। ਇਹ ਪਾਣੀ ਫਿਲੌਰ ਤੱਕ ਪਹੁੰਚਦੇ ਪਹੁੰਚਦੇ ਲਗਭਗ 1.5 ਲੱਖ
ਪੰਜਾਬ ਦੇ 9 ਜ਼ਿਲ੍ਹਿਆਂ ’ਚ ਹੜ੍ਹ, ਮੀਂਹ ਕਾਰਨ ਘਰ ’ਚ ਫੈਲਿਆ ਕਰੰਟ, ਦੋ ਸਕੇ ਭਰਾਵਾਂ ਦੀ ਮੌਤ
- by Preet Kaur
- September 1, 2025
- 0 Comments
ਬਿਊਰੋ ਰਿਪੋਰਟ (ਚੰਡੀਗੜ੍ਹ, 1 ਸਤੰਬਰ 2025): ਪੰਜਾਬ ਦੇ 9 ਜ਼ਿਲ੍ਹੇ ਹੜ੍ਹ ਦੀ ਚਪੇਟ ਵਿੱਚ ਹਨ। ਇਨ੍ਹਾਂ ਵਿੱਚ ਫਾਜ਼ਿਲਕਾ, ਫਿਰੋਜ਼ਪੁਰ, ਕਪੂਰਥਲਾ, ਪਠਾਨਕੋਟ, ਤਰਨਤਾਰਨ, ਹੁਸ਼ਿਆਰਪੁਰ, ਮੋਗਾ, ਗੁਰਦਾਸਪੁਰ ਅਤੇ ਬਰਨਾਲਾ ਸ਼ਾਮਲ ਹਨ। ਸਰਕਾਰੀ ਅੰਕੜਿਆਂ ਮੁਤਾਬਕ ਹੁਣ ਤੱਕ 1312 ਪਿੰਡ ਹੜ੍ਹ ਨਾਲ ਪ੍ਰਭਾਵਿਤ ਹੋ ਚੁੱਕੇ ਹਨ। ਇਸ ਸਬੰਧੀ ਅੱਜ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਪੰਜਾਬ ਦੇ ਰਾਜਪਾਲ ਗੁਲਾਬ
ਲਗਾਤਾਰ ਭਾਰੀ ਮੀਂਹ ਕਾਰਨ ਪੰਜਾਬ ਯੂਨੀਵਰਸਿਟੀ ਵੱਲੋਂ 3 ਸਤੰਬਰ ਤੱਕ ਛੁੱਟੀਆਂ ਦਾ ਐਲਾਨ
- by Preet Kaur
- September 1, 2025
- 0 Comments
ਬਿਊਰੋ ਰਿਪੋਰਟ (ਚੰਡੀਗੜ੍ਹ, 1 ਸਤੰਬਰ 2025): ਪੰਜਾਬ ਯੂਨੀਵਰਸਿਟੀ ਦੇ ਮਾਣਯੋਗ ਵਾਈਸ ਚਾਂਸਲਰ ਵੱਲੋਂ ਐਲਾਨ ਕੀਤਾ ਗਿਆ ਹੈ ਕਿ 1 ਸਤੰਬਰ 2025 ਤੋਂ 3 ਸਤੰਬਰ 2025 ਤੱਕ ਯੂਨੀਵਰਸਿਟੀ ਨਾਲ ਸੰਬੰਧਤ ਪੰਜਾਬ ਵਿਚਲੇ ਸਾਰੇ ਕਾਲਜ, ਰੀਜਨਲ ਅਤੇ ਰੂਰਲ ਸੈਂਟਰਾਂ ਅਤੇ ਯੂਨੀਵਰਸਿਟੀ ਦੇ ਸੰਵਿਧਾਨਕ ਕਾਲਜਾਂ ਵਿੱਚ ਛੁੱਟੀਆਂ ਰਹਿਣਗੀਆਂ। ਇਹ ਫ਼ੈਸਲਾ ਪੰਜਾਬ ਸੂਬੇ ਵਿੱਚ ਲਗਾਤਾਰ ਹੋ ਰਹੇ ਭਾਰੀ ਮੀਂਹ
ਸ਼੍ਰੀ ਹਰਿਮੰਦਰ ਸਾਹਿਬ ਵਿੱਚ ਪਾਣੀ ਭਰਨ ਦੀਆਂ ਅਫ਼ਵਾਹਾਂ ਝੂਠੀਆਂ, ਗਿਆਨੀ ਰਘਬੀਰ ਸਿੰਘ ਵੱਲੋਂ ਖ਼ਾਸ ਅਪੀਲ
- by Preet Kaur
- September 1, 2025
- 0 Comments
ਬਿਊਰੋ ਰਿਪੋਰਟ (ਅੰਮ੍ਰਿਤਸਰ, 1 ਸਤੰਬਰ 2025): ਅੰਮ੍ਰਿਤਸਰ ਵਿੱਚ ਸੋਸ਼ਲ ਮੀਡੀਆ ’ਤੇ ਵਾਇਰਲ ਹੋ ਰਹੀਆਂ ਵੀਡੀਓਜ਼ ਵਿੱਚ ਸ਼੍ਰੀ ਹਰਿਮੰਦਰ ਸਾਹਿਬ (ਗੋਲਡਨ ਟੈਂਪਲ) ਵਿੱਚ ਪਾਣੀ ਭਰਨ ਦੀਆਂ ਖ਼ਬਰਾਂ ਨੂੰ ਹੈਡ ਗ੍ਰੰਥੀ ਗਿਆਨੀ ਰਘਬੀਰ ਸਿੰਘ ਨੇ ਪੂਰੀ ਤਰ੍ਹਾਂ ਬੇਬੁਨਿਆਦ ਤੇ ਭ੍ਰਮਾਤਮਕ ਕਰਾਰ ਦਿੱਤਾ ਹੈ। ਇਨ੍ਹਾਂ ਵੀਡੀਓਜ਼ ਕਾਰਨ ਸੰਗਤਾਂ ਅਤੇ ਸਥਾਨਕ ਲੋਕਾਂ ਵਿੱਚ ਚਿੰਤਾ ਫੈਲ ਗਈ ਸੀ ਕਿ ਕਿਤੇ
