ਪਾਸਪੋਰਟ ਦੀ ਥਾਂ ਅਧਾਰ ਕਾਰਡ ਕਰਵਾਉਣ ਲਈ ਮੋਦੀ ਨੂੰ ਕਦੋਂ ਮਿਲਣਗੇ ਕੈਪਟਨ
ਚੰਡੀਗੜ੍ਹ: ਪੰਜਾਬ ਵਿਧਾਨ ਸਭਾ ਵਿਚ ਕਰਤਾਰਪੁਰ ਸਾਹਿਬ ਲਾਂਘੇ ਰਾਹੀਂ ਜਾਣ ਵਾਸਤੇ ਪਾਸਪੋਰਟ ਦੀ ਸ਼ਰਤ ਹਟਾਉਣ ਅਤੇ 20 ਡਾਲਰ ਫੀਸ ਹਟਾਉਣ ਦਾ ਮਤਾ ਸਰਬਸੰਮਤੀ ਨਾਲ ਪਾਸ ਕੀਤਾ ਗਿਆ ਹੈ। ਮਤੇ ਵਿਚ ਕਿਹਾ ਗਿਆ ਹੈ ਕਿ ਪਾਸਪੋਰਟ ਦੀ ਥਾਂ ਅਧਾਰ ਕਾਰਡ ਨੂੰ ਪਛਾਣ ਪੱਤਰ ਵਜੋਂ ਵਰਤਿਆ ਜਾਵੇ ਅਤੇ ਅਧਾਰ ਕਾਰਡ ਦਿਖਾ ਕੇ ਕਰਤਾਰਪੁਰ ਸਾਹਿਬ ਜਾਣ ਦੀ ਪ੍ਰਵਾਨਗੀ