ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੂਰਬ ‘ਤੇ ਪਾਕਿਸਤਾਨ ਜਾਵੇਗਾ SGPC ਦਾ ਜੱਥਾ
‘ਦ ਖ਼ਾਲਸ ਬਿਊਰੋ :- SGPC ਵੱਲੋਂ ਸਿੱਖ ਸ਼ਰਧਾਲੂਆਂ ਤੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜਨਮ ਅਸਥਾਨ ਨਨਕਾਣਾ ਸਾਹਿਬ ਦੇ ਦਰਸ਼ਨਾਂ ਲਈ ਪਾਸਪੋਰਟ ਮੰਗੇ ਗਏ ਹਨ। ਸ਼ਰਧਾਲੂਆਂ ਨੂੰ 18 ਅਕਤੂਬਰ ਤੱਕ ਪਾਸਪੋਰਟ SGPC ਦੇ ਦਫ਼ਤਰ ਜਮਾਂ ਕਰਵਾਉਣ ਲਈ ਕਿਹਾ ਗਿਆ। ਇਸ ਦੇ ਨਾਲ ਸ਼ਰਧਾਲੂਆਂ ਨੂੰ ਮੈਂਬਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਸਿਫਾਰਸ਼ ਦੇ ਨਾਲ ਪਛਾਣ