ਘੱਲੂਘਾਰੇ ਦੇ ਦਿਨਾਂ ‘ਚ ਸੁਖਪਾਲ ਖਹਿਰਾ ਮੁੜ ਬਣੇ ਕਾਂਗਰਸੀ
‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਕਾਂਗਰਸ ਪਾਰਟੀ ਵਿੱਚ ਜਿੱਥੇ ਇੱਕ ਪਾਸੇ ਲੀਡਰਾਂ ਵਿੱਚ ਆਪਸੀ ਖਿੱਚੋਤਾਣ ਚੱਲ ਰਹੀ ਹੈ, ਉੱਥੇ ਹੀ ਕਾਂਗਰਸ ਦੀ ਇਸ ਖਿੱਚੋਤਾਣ ਵਿੱਚ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੇ ਪਾਰਟੀ ਵਿੱਚ ਵਾਪਸੀ ਕਰ ਲਈ ਹੈ। ਵਿਧਾਇਕ ਸੁਖਪਾਲ ਸਿੰਘ ਖਹਿਰਾ ਸਮੇਤ ਆਮ ਆਦਮੀ ਪਾਰਟੀ ਦੇ ਉਨ੍ਹਾਂ ਦੇ ਸਾਥੀ ਜਗਦੇਵ ਸਿੰਘ ਕਮਾਲੂ ਅਤੇ ਪਿਰਮਲ ਸਿੰਘ