ਅਣਮਿੱਥੇ ਸਮੇਂ ਲਈ ਉੱਠੀ ਲੋਕ ਸਭਾ ਦੀ ਕਾਰਵਾਈ
‘ਦ ਖ਼ਾਲਸ ਟੀਵੀ ਬਿਊਰੋ (ਜਗਜੀਵਨ ਮੀਤ):- ਸੰਸਦ ਦੇ ਮੌਨਸੂਨ ਸੈਸ਼ਨ ਲਈ ਲੋਕ ਸਭਾ ਦੀ ਬੈਠਕ ਅੱਜ ਅਣਮਿੱਥੇ ਸਮੇਂ ਲਈ ਮੁਲਤਵੀ ਕਰ ਦਿੱਤੀ ਹੈ।ਜਾਣਕਾਰੀ ਅਨੁਾਸਰ ਪੈਗਾਸਸ ਜਾਸੂਸੀ ਤੇ ਤਿੰਨ ਕੇਂਦਰੀ ਖੇਤੀਬਾੜੀ ਕਾਨੂੰਨਾਂ ਨੂੰ ਵਾਪਸ ਲੈਣ ਦੀ ਮੰਗ ਸਮੇਤ ਵਿਰੋਧੀ ਪਾਰਟੀਆਂ ਦੇ ਹੰਗਾਮੇ ਕਾਰਨ ਪੂਰਾ ਸੈਸ਼ਨ ਕਾਰਜਸ਼ੀਲ ਨਹੀਂ ਹੋ ਸਕਿਆ।ਸਿਰਫ਼ 22 ਫੀਸਦੀ ਕੰਮ ਹੀ ਕੀਤਾ ਜਾ ਸਕਿਆ