ਕਾਂਗਰਸ ਨੇ ਤਲਬ ਕੀਤੇ ਪੰਜਾਬ ਦੇ ਸਾਰੇ ਕਾਂਗਰਸੀ
‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਪੰਜਾਬ ਕਾਂਗਰਸ ਵਿੱਚ ਲੰਬੇ ਸਮੇਂ ਤੋਂ ਚੱਲ ਰਹੇ ਕਲੇਸ਼ ਨੂੰ ਖਤਮ ਕਰਨ ਲਈ ਦਿੱਲੀ ਵਿੱਚ ਅੱਜ ਕਾਂਗਰਸ ਹਾਈਕਮਾਂਡ ਵੱਲੋਂ ਗਠਿਤ ਕੀਤੀ ਗਈ ਤਿੰਨ ਮੈਂਬਰੀ ਕਮੇਟੀ ਦੀ ਦੂਸਰੇ ਦਿਨ ਮੀਟਿੰਗ ਹੋ ਰਹੀ ਹੈ। ਅੱਜ ਕਮੇਟੀ ਦੇ ਸਾਹਮਣੇ ਨਵਜੋਤ ਸਿੰਘ ਸਿੱਧੂ, ਕਾਂਗਰਸ ਵਿਧਾਇਕ ਪਰਗਟ ਸਿੰਘ ਅਤੇ ਰਾਜ ਸਭਾ ਮੈਂਬਰ ਪ੍ਰਤਾਪ ਸਿੰਘ