ਜੰਮੂ ‘ਚ CRPF ਟੀਮ ‘ਤੇ ਹਮ ਲਾ
‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਜੰਮੂ ਕਸ਼ਮੀਰ ਵਿੱਚ ਅੱਤਵਾਦੀਆਂ ਨੇ ਸ਼ੋਪੀਆ ਜ਼ਿਲ੍ਹੇ ਦੇ ਜੈਨਪੁਰਾ ਇਲਾਕੇ ਵਿੱਚ CRPF ਟੀਮ ‘ਤੇ ਹਮਲਾ ਕਰ ਦਿੱਤਾ ਹੈ ਅਤੇ ਇਸ ਹਮਲੇ ਵਿੱਚ CRPF ਟੀਮ ਨੂੰ ਨੁਕਸਾਨ ਪਹੁੰਚਿਆ ਹੈ। CRPF ਦਾ ਇੱਕ ਜਵਾਨ ਜ਼ਖ਼ਮੀ ਹੋਇਆ ਹੈ, ਜਿਸਨੂੰ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਹੈ। ਅੱਤਵਾਦੀ ਹਮਲਾ ਕਰਨ ਉਪਰੰਤ ਮੌਕੇ ‘ਤੇ ਭੱਜਣ