ਦਿੱਲੀ ਤੋਂ ਬਾਅਦ ਕਿਸਾਨਾਂ ਦਾ ਇਸ ਸ਼ਹਿਰ ਲਈ ਵੱਡਾ ਐਲਾਨ
‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦਾ ਪਟਿਆਲਾ ਵਿੱਚ ਤਿੰਨ ਦਿਨਾਂ ਧਰਨੇ ਦਾ ਅੱਜ ਆਖਰੀ ਦਿਨ ਹੈ। ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਨੇ ਖੁਦ ਇਸ ਧਰਨੇ ਦੀ ਅਗਵਾਈ ਕੀਤੀ ਹੈ। ਅੱਜ ਪਟਿਆਲਾ ਵਿੱਚ ਕਿਸਾਨ ਲੀਡਰ ਬਲਬੀਰ ਸਿੰਘ ਰਾਜੇਵਾਲ ਵੀ ਪਹੁੰਚੇ ਸਨ। ਰਾਜੇਵਾਲ ਨੇ ਕਿਸਾਨਾਂ ਦਾ