India

ਕੋਵਿਡਸ਼ੀਲਡ ਤੇ ਕੋਵੈਕਸੀਨ ਬਾਰੇ ਹੋਇਆ ਨਵਾਂ ਖੁਲਾਸਾ

‘ਦ ਖ਼ਾਲਸ ਟੀਵੀ ਬਿਊਰੋ (ਜਗਜੀਵਨ ਮੀਤ):-ਆਈਸੀਐੱਮਆਰ ਨੇ ਕਿਹਾ ਹੈ ਕਿ ਜੇਕਰ ਕੋਵਿਡਸ਼ੀਲਡ ਤੇ ਕੋਵੈਕਸੀਨ ਨੂੰ ਮਿਲਾ ਕੇ ਲਗਾਇਆ ਜਾਵੇ ਤਾਂ ਇਨ੍ਹਾਂ ਦਾ ਚੰਗਾ ਨਤੀਜਾ ਸਾਹਮਣੇ ਆਉਂਦਾ ਹੈ। ਏਐੱਨਆਈ ਦੀ ਜਾਣਕਾਰੀ ਅਨੁਸਾਰ ਐਡਨੋਵਾਇਰਸ ਵੈਕਟਰ ਪਲੇਟਫਾਰਮ ਉੱਤੇ ਅਧਾਰਿਤ ਟੀਕੇ ਅਤੇ ਇਨਐਕਟਿਵ ਵਾਇਰਸ ਤੋਂ ਬਣੇ ਟੀਕੇ ਮਿਲਾ ਕੇ ਦੇਣ ਨਾਲ ਇਸਦੇ ਚੰਗੇ ਨਤੀਜੇ ਨਿਕਲਦੇ ਹਨ ਤੇ ਇਹ ਸੁਰੱਖਿਅਤ

Read More
India Punjab

ਕਿਸਾਨ ਮੋਰਚੇ ‘ਚ 8 ਜਥੇ ਖੜ੍ਹਨ ਵਾਲੇ ਕਿਸਾਨ ਲੀਡਰ ਨੇ ਖਿਸਕਾਈ ਕੰਨੀ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਹਰਿਆਣਾ ਦੇ ਕਿਸਾਨ ਲੀਡਰ ਗੁਰਨਾਮ ਸਿੰਘ ਚੜੂਨੀ ਨੇ ਆਪਣੇ-ਆਪ ਨੂੰ ਸੰਯੁਕਤ ਕਿਸਾਨ ਮੋਰਚਾ ਤੋਂ ਵੱਖ ਕਰ ਲਿਆ ਹੈ। ਉਹ ਹੁਣ ਕਿਸਾਨ ਮੋਰਚੇ ਦੀ ਕਿਸੇ ਵੀ ਮੀਟਿੰਗ ਵਿੱਚ ਹਿੱਸਾ ਨਹੀਂ ਲੈਣਗੇ ਪਰ ਕਿਸਾਨ ਲੀਡਰਾਂ ਦੇ ਹਰ ਪ੍ਰੋਗਰਾਮ ਦੀ ਪਾਲਣਾ ਉਹ ਜ਼ਰੂਰ ਕਰਨਗੇ। ਉਨ੍ਹਾਂ ਨੇ ਮੋਰਚੇ ਦੇ ਨਾਲ ਲਗਾਤਾਰ ਡਟੇ ਰਹਿਣ

Read More
Punjab

ਅਸਟ੍ਰੇਲੀਆ ਵਾਲੇ ਮਰਦਮਸ਼ੁਮਾਰੀ ਭਰਨ ਤੋਂ ਪਹਿਲਾਂ ਸੁਣਨ ਇਹ ਖ਼ਾਸ ਅਪੀਲ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਪੰਜਾਬੀ ਗਾਇਕ ਬੱਬੂ ਮਾਨ ਅਤੇ ਅਮਿਤੋਜ ਮਾਨ ਨੇ ਅਸਟ੍ਰੇਲੀਆ ਵਿੱਚ 10 ਅਗਸਤ ਨੂੰ ਹੋਣ ਵਾਲੀ ਮਰਦਮਸ਼ੁਮਾਰੀ ਦੇ ਲਈ ਅਸਟ੍ਰੇਲੀਆ ਵਿੱਚ ਵੱਸਦੇ ਪੰਜਾਬੀਆਂ ਨੂੰ ਇੱਕ ਖ਼ਾਸ ਅਪੀਲ ਕੀਤੀ ਹੈ। ਉਨ੍ਹਾਂ ਨੇ ਸਾਰੇ ਪੰਜਾਬੀਆਂ ਨੂੰ ਮਰਦਮਸ਼ੁਮਾਰੀ  ਫ਼ਾਰਮ ਵਿੱਚ ਪੰਜਾਬੀ ਭਾਸ਼ਾ ਨੂੰ ਤਰਜੀਹ ਦੇ ਆਧਾਰ ‘ਤੇ ਚੁਣਨ ਦੀ ਬੇਨਤੀ ਕੀਤੀ ਹੈ। ਬੱਬੂ

Read More
India

ਗੋਲਫ਼ ਦਾ ਮੈਚ ਹਾਰੀ ਭਾਰਤੀ ਖਿਡਾਰਨ

‘ਦ ਖ਼ਾਲਸ ਬਿਊਰੋ :- ਭਾਰਤ ਦੀ ਗੋਲਫ਼ਰ ਅਦਿਤੀ ਅਸ਼ੋਕ ਟੋਕੀਓ ਓਲੰਪਿਕ ਵਿੱਚ ਸ਼ਾਨਦਾਰ ਪ੍ਰਦਰਸ਼ਨ ਦੇ ਬਾਵਜੂਦ ਵੀ ਹਾਰ ਗਈ ਹੈ। ਅਦਿਤੀ ਗੋਲਫ਼ ਦੇ ਮੈਚ ਦੇ ਆਖਰੀ ਰਾਊਂਡ ਵਿੱਚ ਚੌਥੇ ਸਥਾਨ ‘ਤੇ ਆਉਣ ਕਰਕੇ ਮੈਡਲ ਦੀ ਦੌੜ ਵਿੱਚੋਂ ਬਾਹਰ ਹੋ ਗਈ ਹੈ। ਅਦਿਤੀ ਸ਼ੁਰੂਆਤ ਤੋਂ ਹੀ ਲਗਾਤਾਰ ਦੂਜੇ ਅਤੇ ਤੀਸਰੇ ਸਥਾਨ ‘ਤੇ ਬਣੀ ਰਹੀ ਸੀ, ਜਿਸਨੂੰ

Read More
India

ਭਾਰਤੀ ਹਾਕੀ ਟੀਮ ਦਾ ਓਡੀਸ਼ਾ ਦੇ CM ਨਾਂ ਖ਼ਾਸ ਸੰਦੇਸ਼

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਭਾਰਤੀ ਮਹਿਲਾ ਹਾਕੀ ਟੀਮ ਨੇ ਓਡੀਸ਼ਾ ਦੇ ਮੁੱਖ ਮੰਤਰੀ ਨਵੀਨ ਪਟਨਾਇਕ ਦਾ ਉਨ੍ਹਾਂ ਨੂੰ ਸਮਰਥਨ ਦੇਣ ਲਈ ਧੰਨਵਾਦ ਕੀਤਾ। ਭਾਰਤੀ ਹਾਕੀ ਟੀਮ ਦੀ ਕਪਤਾਨ ਰਾਣੀ ਰਾਮਪਾਲ ਨੇ ਟਵਿੱਟਰ ‘ਤੇ ਇੱਕ ਵੀਡੀਓ ਸ਼ੇਅਰ ਕਰਦਿਆਂ ਕਿਹਾ ਕਿ “ਟੋਕੀਓ ਓਲੰਪਿਕ ਤੱਕ ਸਾਡੀ ਯਾਤਰਾ ਉਡੀਸ਼ਾ ਦੇ ਮੁੱਖ ਮੰਤਰੀ ਨਵੀਨ ਪਟਨਾਇਕ ਦੇ ਸਮਰਥਨ ਅਤੇ

Read More
India Punjab

ਭਾਰਤ ਲਈ ਖ਼ੁਸ਼ੀ ਦੀ ਖ਼ਬਰ, ਨੀਰਜ ਚੋਪੜਾ ਨੇ ਤੋੜੇ ਰਿਕਾਰਡ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਟ੍ਰੈਕ ਐਂਡ ਫ਼ੀਲਡ ‘ਚ ਭਾਰਤ ਨੇ ਪਹਿਲਾ ਓਲੰਪਿਕਸ ਮੈਡਲ ਜਿੱਤ ਲਿਆ ਹੈ। ਐਥਲੀਟ ਨੀਰਜ ਚੋਪੜਾ ਨੇ ਜੈਵਲਿਨ ਥ੍ਰੋਅ ‘ਚ ਗੋਲਡ ਮੈਡਲ ਜਿੱਤਿਆ ਹੈ। ਨੀਰਜ ਚੋਪੜਾ ਨੇ ਜੈਵਲਿਨ ਥ੍ਰੋਅ ਵਿੱਚ 87.58 ਮੀਟਰ ਦੀ ਥ੍ਰੋਅ ਦੇ ਨਾਲ ਭਾਰਤ ਦੀ ਝੋਲੀ ਵਿੱਚ ਪਹਿਲਾ ਗੋਲਡ ਮੈਡਲ ਪਾਇਆ ਹੈ। ਭਾਰਤ ਨੂੰ ਓਲੰਪਿਕ ਜੈਵਲਿਨ ਥ੍ਰੋਅ

Read More
International

ਔਰਤਾਂ ਦੀ ਖ਼ੁਸ਼ੀ ਦੇਖੀ ਨਾ ਗਈ ਤਾਂ ਚਲਾਇਆ ਚਾਕੂ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਜਾਪਾਨ ਦੀ ਰਾਜਧਾਨੀ ਟੋਕੀਓ ਵਿੱਚ ਸ਼ੁੱਕਰਵਾਰ ਰਾਤ ਨੂੰ ਰੇਲ ਗੱਡੀ ਵਿੱਚ ਇੱਕ ਵਿਅਕਤੀ ਨੇ ਬਾਕੀ ਯਾਤਰੀਆਂ ‘ਤੇ ਚਾਕੂ ਨਾਲ ਹਮਲਾ ਕਰ ਦਿੱਤਾ। ਇਸ ਹਮਲੇ ਵਿੱਚ 10 ਲੋਕ ਜ਼ਖ਼ਮੀ ਹੋ ਗਏ ਹਨ। ਇਸ ਹਮਲੇ ਵਿੱਚ ਇੱਕ ਵਿਦਿਆਰਥਣ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਈ ਹੈ। ਸਥਾਨਕ ਮੀਡੀਆ ਰਿਪੋਰਟਾਂ ਅਨੁਸਾਰ 36 ਸਾਲਾ

Read More
Punjab

ਨਹੀਂ ਰਿਹਾ ਵਿੱਕੀ ਮਿੱਢੂਖੇੜਾ

‘ਦ ਖ਼ਾਲਸ ਬਿਊਰੋ :- ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਨਜ਼ਦੀਕੀ ਅਤੇ ਵਿਦਿਆਰਥੀ ਜਥੇਬੰਦੀ ‘ਸੋਈ’ (SOI) ਦੇ ਸਾਬਕਾ ਪ੍ਰਧਾਨ ਵਿੱਕੀ ਮਿੱਢੂਖੇੜਾ ਦਾ ਮੁਹਾਲੀ ਦੇ ਸੈਕਟਰ-71 ਸਥਿਤ ਕਮਿਊਨਿਟੀ ਸੈਂਟਰ ਨੇੜੇ ਦਿਨ-ਦਿਹਾੜੇ ਕੁੱਝ ਅਣਪਛਾਤੇ ਵਿਅਕਤੀਆਂ ਵੱਲੋਂ ਗੋਲੀਆਂ ਮਾਰ ਕੇ ਕਤਲ ਕੀਤਾ ਗਿਆ ਹੈ। ਪਿੰਡ ਵਾਸੀ ਮਨਦੀਪ ਸਿੰਘ ਵੱਲੋਂ ਆਪਣੇ ਸਾਥੀਆਂ ਦੀ ਮਦਦ ਨਾਲ ਵਿੱਕੀ

Read More
Punjab

ਵਿਜੈਇੰਦਰ ਸਿੰਗਲਾ ਦਾ ਖਿਡਾਰੀਆਂ ਨੂੰ ਤੋਹਫ਼ਾ

‘ਦ ਖ਼ਾਲਸ ਬਿਊਰੋ :- ਸਕੂਲ ਸਿੱਖਿਆ ਅਤੇ ਲੋਕ ਨਿਰਮਾਣ ਮੰਤਰੀ ਵਿਜੈਇੰਦਰ ਸਿੰਗਲਾ ਨੇ ਟੋਕੀਓ ਓਲੰਪਿਕਸ ਵਿੱਚ ਸੂਬੇ ਦਾ ਨਾਂ ਚਮਕਾਉਣ ਵਾਲੇ ਭਾਰਤੀ ਹਾਕੀ ਟੀਮ ਦੇ ਪੰਜਾਬੀ ਖਿਡਾਰੀਆਂ ਦੇ ਪਿੰਡਾਂ ਨੂੰ ਜਾਣ ਵਾਲੀਆਂ ਸੜਕਾਂ ਅਤੇ ਸਕੂਲਾਂ ਦੇ ਨਾਂ ਉਨ੍ਹਾਂ ਨੂੰ (ਹਾਕੀ ਖਿਡਾਰੀਆਂ) ਸਮਰਪਿਤ ਕੀਤੇ ਜਾਣਗੇ। ਸਿੰਗਲਾ ਨੇ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਸਿਧਾਂਤਕ

Read More
India International Punjab

ਅਫ਼ਗਾਨਿਸਤਾਨ ਦੇ ਗੁਰੂ ਘਰ ‘ਚ ਸਜਿਆ ਮੁੜ ਨਿਸ਼ਾਨ ਸਾਹਿਬ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਅਫਗਾਨਿਸਤਾਨ ਵਿੱਚ ਸਿੱਖ ਭਾਈਚਾਰੇ ਦੇ ਹਾਲਾਤ ਹਮੇਸ਼ਾ ਚਰਚਾ ਵਿੱਚ ਰਹਿੰਦੇ ਹਨ। 25 ਮਾਰਚ 2020 ਨੂੰ ਆਈਐੱਸਆਈ ਨੇ ਕਾਬੁਲ ਦੇ ਗੁਰਦੁਆਰਾ ਸਾਹਿਬ ਉੱਤੇ ਹਮਲਾ ਕਰਕੇ 25 ਸਿੱਖਾਂ ਦਾ ਬੇਰਹਿਮੀ ਨਾਲ ਕਤਲ ਕਰ ਦਿੱਤਾ ਸੀ। ਇਸ ਤੋਂ ਬਾਅਦ ਸਿੱਖਾਂ ਦੀ ਸੁਰੱਖਿਆ ਨੂੰ ਲੈ ਕੇ ਲਗਾਤਾਰ ਸਿੱਖ ਜਥੇਬੰਦੀਆਂ ਵੱਲੋਂ ਚਿੰਤਾ ਦਾ ਪ੍ਰਗਟਾਵਾ

Read More