ਟੋਕੀਓ ‘ਚ ਖੇਡਣ ਵਾਲੇ ਹੁਣ ਪੰਜਾਬ ਦੀਆਂ ਇਨ੍ਹਾਂ ਖੇਡਾਂ ਲਈ ਵੀ ਰਹਿਣ ਤਿਆਰ
‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਪ੍ਰਧਾਨ ਬੀਬੀ ਜਗੀਰ ਕੌਰ ਨੇ ਟੋਕੀਓ ਉਲੰਪਿਕ ਵਿੱਚ ਗਈਆਂ ਭਾਰਤੀ ਹਾਕੀ ਟੀਮਾਂ ਦੀ ਹੌਂਸਲਾ ਅਫ਼ਜ਼ਾਈ ਕੀਤੀ। ਬੀਬੀ ਜਗੀਰ ਕੌਰ ਨੇ ਓਲੰਪਿਕ ਵਿੱਚ ਖੇਡ ਕੇ ਆਏ ਖਿਡਾਰੀਆਂ ਨੂੰ ਇਨਾਮ ਦੇਣ ਦਾ ਐਲਾਨ ਕੀਤਾ ਹੈ। ਉਨ੍ਹਾਂ ਨੇ ਇਨ੍ਹਾਂ ਇਨਾਮਾਂ ਦੇ ਐਲਾਨ ਦੇ ਪਿੱਛੇ ਦਾ ਕਾਰਨ ਦੱਸਦਿਆਂ