ਸੁਖਬੀਰ ਬਾਦਲ ਨੇ ਲਗਵਾਇਆ ਟਰੰਪ ਵਾਲਾ ਕਰੋਨਾ ਟੀਕਾ – ਬਲਬੀਰ ਸਿੱਧੂ
‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਪੰਜਾਬ ਵਿੱਚ ਵੈਕਸੀਨ ਦੀ ਕਮੀ ‘ਤੇ ਪੰਜਾਬ ਦੇ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ‘ਤੇ ਨਿਸ਼ਾਨਾ ਕੱਸਦਿਆਂ ਕਿਹਾ ਕਿ ‘ਸੁਖਬੀਰ ਬਾਦਲ ਨੇ 62 ਹਜ਼ਾਰ ਦਾ ਕਰੋਨਾ ਟੀਕਾ ਲਗਵਾਇਆ ਹੈ। ਉਨ੍ਹਾਂ ਕਿਹਾ ਕਿ ਸੁਖਬੀਰ ਬਾਦਲ ਨੇ ਡੋਨਾਲਡ ਟਰੰਪ ਵਾਲਾ ਟੀਕਾ ਲਗਵਾਇਆ ਹੈ’।