ਵਟਸਐਪ ਸਰਕਾਰ ਦੇ ਕਿਹੜੇ ਫੈਸਲੇ ਕਰਕੇ ਗਿਆ ਅਦਾਲਤ
‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਵਟਸਐਪ ਨੇ ਕੇਂਦਰ ਸਰਕਾਰ ਵੱਲੋਂ ਸੋਸ਼ਲ ਮੀਡੀਆ ‘ਤੇ ਲਾਗੂ ਕੀਤੇ ਜਾ ਰਹੇ ਨਵੇਂ ਡਿਜੀਟਲ ਨਿਯਮਾਂ ਦੇ ਖਿਲਾਫ ਦਿੱਲੀ ਹਾਈਕੋਰਟ ਵਿੱਚ ਪਹੁੰਚ ਕੀਤੀ ਹੈ। ਵਟਸਐਪ ਨੇ ਵਰਤੋਕਾਰਾਂ ਦੀ ਨਿੱਜਤਾ ਦਾ ਹਵਾਲਾ ਦੇ ਕੇ ਕਿਹਾ ਕਿ ਇਸ ਨਵੇਂ ਕੋਡ ਦੀ ਪਾਲਣਾ ਕਰਨ ਲਈ ਉਸ ਨੂੰ ਗਾਹਾਕਾਂ ਦੀ ਨਿੱਜਤਾ ਨਾਲ ਸਮਝੌਤਾ ਕਰਨਾ