ਪੰਜਾਬ ਦੇ ਵਿਧਾਇਕ ਇਸ ਦਿਨ ਕਰਨਗੇ ਕਰੋਨਾ ਸਥਿਤੀ ‘ਤੇ ਖ਼ਾਸ ਚਰਚਾ
‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ 27 ਮਈ ਨੂੰ ਵਿਧਾਇਕਾਂ ਦੀ ਇੱਕ ਬੈਠਕ ਸੱਦੀ ਹੈ। ਇਹ ਬੈਠਕ ਮਿਸ਼ਨ ਫਤਿਹ 2 ਦੇ ਤਹਿਤ ਸੱਦੀ ਗਈ ਹੈ। ਇਸ ਬੈਠਕ ਵਿੱਚ ਵੀਡੀਓ ਕਾਨਫਰੰਸਿੰਗ ਦੇ ਜ਼ਰੀਏ ਕਰੋਨਾ ਸਥਿਤੀ ‘ਤੇ ਚਰਚਾ ਕੀਤੀ ਜਾਵੇਗੀ। ਇਸ ਬੈਠਕ ਵਿੱਚ ਹਾਲਾਤਾਂ ਦੀ ਜਾਣਕਾਰੀ ਲਈ ਜਾਵੇਗੀ ਕਿ