ਕਿਸਾਨਾਂ ਦੇ ਹੱਕ ‘ਚ ਨਿੱਤਰਿਆ ਪੰਜਾਬ ਦਾ ਕੱਲਾ ਲੀਡਰ, ਸਿੱਧੂ ਨੇ ਆਪਣੇ ਦੋਵੇਂ ਘਰਾਂ ‘ਤੇ ਗੱਡ ਦਿੱਤੇ ਕਾਲੇ ਝੰਡੇ
‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਨਵਜੋਤ ਸਿੰਘ ਸਿੱਧੂ ਨੇ ਅੱਜ ਕਿਸਾਨਾਂ ਦੇ ਹੱਕ ‘ਚ ਅਤੇ ਖੇਤੀ ਕਾਨੂੰਨਾਂ ਦੇ ਵਿਰੋਧ ‘ਚ ਪਟਿਆਲਾ ਸਥਿਤ ਆਪਣੇ ਘਰ ਦੀ ਛੱਤ ‘ਤੇ ਕਾਲਾ ਝੰਡਾ ਲਹਿਰਾਇਆ ਹੈ। ਅੰਮ੍ਰਿਤਸਰ ਵਿੱਚ ਨਵਜੋਤ ਸਿੰਘ ਸਿੱਧੂ ਦੀ ਧੀ ਨੇ ਆਪਣੇ ਘਰ ਦੀ ਛੱਤ ‘ਤੇ ਕਾਲਾ ਝੰਡਾ ਲਹਿਰਾਇਆ ਹੈ। ਸਿੱਧੂ ਨੇ ਝੰਡਾ ਲਹਿਰਾਉਣ ਤੋਂ ਬਾਅਦ