‘ਮੌਡਰਨਾ’ ਦਾ ਪੰਜਾਬ ਸਰਕਾਰ ਨੂੰ ਇਨਕਾਰ
‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਦੇਸ਼ ਦਾ ਹਰੇਕ ਸੂਬਾ ਕਰੋਨਾ ਵੈਕਸੀਨ ਦੀ ਘਾਟ ਦੇ ਸੰਕਟ ਨਾਲ ਜੂਝ ਰਿਹਾ ਹੈ। ਪੰਜਾਬ ਵਿੱਚ ਵੀ ਕਰੋਨਾ ਵੈਕਸੀਨ ਦੀ ਘਾਟ ਹੋ ਗਈ ਹੈ। ਪੰਜਾਬ ਸਰਕਾਰ ਨੇ ਵੈਕਸੀਨ ਨਿਰਮਾਤਾ ਅਮਰੀਕੀ ਕੰਪਨੀ ‘ਮੌਡਰਨਾ’ ਨੂੰ ਪੰਜਾਬ ਵਿੱਚ ਕਰੋਨਾ ਵੈਕਸੀਨ ਸਪਲਾਈ ਕਰਨ ਦੀ ਅਪੀਲ ਕੀਤੀ ਸੀ ਪਰ ‘ਮੌਡਰਨਾ’ ਨੇ ਪੰਜਾਬ ਸਰਕਾਰ ਨੂੰ