SGPC ਦਾ 9 ਅਰਬ 81 ਕਰੋੜ 94 ਲੱਖ ਰੁਪਏ ਦਾ ਸਾਲਾਨਾ ਬਜਟ ਪਾਸ
‘ਦ ਖ਼ਾਲਸ ਬਿਊਰੋ:- ਜ਼ਬਰਦਸਤ ਹੰਗਾਮੇ ਤੋਂ ਬਾਅਦ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਸਾਲਾਨਾ ਬਜਟ ਪਾਸ ਹੋ ਗਿਆ ਹੈ। ਕੋਰੋਨਾ ਮਹਾਂਮਾਰੀ ਕਰਕੇ ਸ਼ਰਧਾਲੂਆਂ ਦੀ ਗੁਰਦੁਆਰਿਆਂ ’ਚ ਆਮਦ ਘਟਣ ਨਾਲ ਗੁਰਦੁਆਰਿਆਂ ਦੀ ਗੋਲਕ ’ਤੇ ਪਏ ਅਸਰ ਕਰਕੇ ਸ਼੍ਰੋਮਣੀ ਕਮੇਟੀ ਦਾ ਸਾਲਾਨਾ ਬਜਟ ਇਸਵਾਰ ਸਾਢੇ ਅਠਾਰਾਂ ਫ਼ੀਸਦ ਘੱਟ ਗਿਆ ਹੈ। ਤੇਜਾ ਸਿੰਘ ਸਮੁੰਦਰੀ ਹਾਲ ਵਿੱਚ ਅੱਜ ਪੇਸ਼ ਕੀਤੇ