BJP ਤੋਂ ਆਜ਼ਾਦ ਹੋਏ ਸੁਖਬੀਰ ਬਾਦਲ ਦੀ ਪਹਿਲੀ ਦਮਦਾਰ ਤਕਰੀਰ
‘ਦ ਖ਼ਾਲਸ ਬਿਊਰੋ:- NDA ਨਾਲੋਂ ਗਠਜੋੜ ਤੋੜਨ ਤੋਂ ਬਾਅਦ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਰੋਪੜ ਵਿੱਚ ਅਕਾਲੀ ਵਰਕਰਾਂ ਨਾਲ ਪਹਿਲੀ ਮੀਟਿੰਗ ਕੀਤੀ। ਰੋਪੜ ਦੇ ਗੁਰਦੁਆਰਾ ਭੱਠਾ ਸਾਹਿਬ ਦੇ ਦੀਵਾਨ ਹਾਲ ਵਿੱਚ ਸਾਰੇ ਅਕਾਲੀ ਵਰਕਰ ਇਕੱਠੇ ਹੋਏ ਸਨ। ਸੁਖਬੀਰ ਬਾਦਲ ਨੇ ਆਪਣੇ ਭਾਸ਼ਣ ਵਿੱਚ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਕਿਸਾਨਾਂ, ਗਰੀਬਾਂ ਅਤੇ