Punjab

ਕੈਪਟਨ ਨੂੰ ਕਿਉਂ ਮਿਲਿਆ ‘ਆਦਰਸ਼ ਮੁੱਖ-ਮੰਤਰੀ-2019’ ਪੁਰਸਕਾਰ

ਚੰਡੀਗੜ੍ਹ- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਐਤਵਾਰ ਦਿੱਲੀ ਦੇ ਵਿਗਿਆਨ ਭਵਨ ‘ਚ ਆਯੋਜਿਤ 10ਵੀਂ ਭਾਰਤੀ ਵਿਦਿਆਰਥੀ ਸੰਸਦ ਵਿਖੇ ਕਰਵਾਏ ਪ੍ਰੋਗਰਾਮ ‘ਚ ‘ਆਦਰਸ਼ ਮੁੱਖ ਮੰਤਰੀ 2019’ ਦੇ ਪੁਰਸਕਾਰ ਨਾਲ ਸਨਮਾਨਤ ਕੀਤਾ ਗਿਆ ਹੈ। ਕੈਪਟਨ ਅਮਰਿੰਦਰ ਸਿੰਘ ਨੂੰ ਇਹ ਪੁਰਸਕਾਰ ਉੱਤਮ ਵਿਦਿਅਕ, ਖੋਜ ਅਤੇ ਚੰਗੀ ਸਿੱਖਿਆ ਨੀਤੀ ਕਰਕੇ ਦਿੱਤਾ ਗਿਆ ਹੈ। ਕੈਪਟਨ ਅਮਰਿੰਦਰ ਸਿੰਘ ਨੂੰ

Read More
India

ਟਰੰਪ ਦੇ ਆਉਣ ਦੀ ਖੁਸ਼ੀ ‘ਚ 300 ਸਾਲਾਂ ‘ਚ ਪਹਿਲੀ ਵਾਰ ਸਾਫ਼ ਕੀਤੇ ਗਏ ਤਾਜ ਮਹਿਲ ਦੇ ਮਕਬਰੇ

ਚੰਡੀਗੜ੍ਹ-(ਪੁਨੀਤ ਕੌਰ) ਝੁੱਗੀਆਂ-ਝੌਪੜੀਆਂ ਨੂੰ ਲੁਕਾਉਣ ਲਈ ਅਹਿਮਦਾਬਾਦ ਵਿੱਚ ਇੱਕ ਕੰਧ ਬਣਾਉਣ ਤੋਂ ਬਾਅਦ, ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਦੇ ਦੌਰੇ ਤੋਂ ਪਹਿਲਾਂ, ਭਾਰਤ ਇੱਕ ਹੋਰ ਪ੍ਰੋਜੈਕਟ ਲੈ ਰਿਹਾ ਹੈ। ਤਾਜ ਮਹਿਲ ਜੋ ਭਾਰਤ ਦੀ ਸਭ ਤੋਂ ਮਸ਼ਹੂਰ ਯਾਦਗਾਰ ਹੈ, ਉਸਦੇ ਅੰਦਰ ਦੋ ਕਬਰਾਂ ਦੇ ਪ੍ਰਤੀਕ੍ਰਿਤੀਆਂ ਨੂੰ ਸਾਫ਼ ਕੀਤਾ ਜਾ ਰਿਹਾ ਹੈ। ਇਹ ਪਹਿਲੀ ਵਾਰ ਹੈ

Read More
Punjab

ਕਰਤਾਰਪੁਰ ਲਾਂਘਾ: ਡੀਜੀਪੀ ਖ਼ਿਲਾਫ਼ ਪੰਜਾਬ ਵਿਧਾਨ ਸਭਾ ਦੇ ਬਾਹਰ ‘ਆਪ ਦਾ ਹੰਗਾਮਾ

ਚੰਡੀਗੜ੍ਹ-(ਪੁਨੀਤ ਕੌਰ) ਡੀਜੀਪੀ ਦਿਨਕਰ ਗੁਪਤਾ ਦੇ ਕਰਤਾਰਪੁਰ ਲਾਂਘੇ ਬਾਰੇ ਕੀਤੇ ਗਏ ਵਿਵਾਦਿਤ ਬਿਆਨ ਤੋਂ ਬਾਅਦ ਆਮ ਆਦਮੀ ਪਾਰਟੀ ਦੇ ਵਿਧਾਇਕਾਂ ਵੱਲੋਂ ਪੰਜਾਬ ਵਿਧਾਨ ਸਭਾ ਦੇ ਬਾਹਰ ਹੰਗਾਮਾ ਕੀਤਾ ਗਿਆ ਹੈ। ਆਮ ਆਦਮੀ ਪਾਰਟੀ ਦੇ ਵਿਧਾਇਕਾਂ ਵੱਲੋਂ ਡੀਜੀਪੀ ਦਿਨਕਰ ਗੁਪਤਾ,ਕੈਪਟਨ ਅਮਰਿੰਦਰ ਸਿੰਘ ਅਤੇ ਅਰੂਸਾ ਆਲਮ ਦੀਆਂ ਤਸਵੀਰਾਂ ਲੈ ਕੇ ਪ੍ਰਦਰਸ਼ਨ ਕੀਤਾ ਗਿਆ ਹੈ। ਆਮ ਆਦਮੀ ਪਾਰਟੀ

Read More
Punjab

ਕਰਤਾਰਪੁਰ ਸਾਹਿਬ ਬਾਰੇ ਬੋਲਣ ਤੋਂ ਬਾਅਦ ਬੌਖ਼ਲਾਏ ਡੀਜੀਪੀ ਬਦਲ ਰਹੇ ਹਨ ਬਿਆਨ

ਚੰਡੀਗੜ੍ਹ- ਸ਼੍ਰੀ ਕਰਤਾਰਪੁਰ ਲਾਂਘੇ ਨੂੰ ਲੈ ਕੇ ਪੰਜਾਬ ਦੇ ਡੀਜੀਪੀ ਦਿਨਕਰ ਗੁਪਤਾ ਵੱਲੋਂ ਕੀਤੀ ਬਿਆਨਬਾਜ਼ੀ ਦੀ ਚੁਫੇਰਿਓਂ ਹੋਈ ਨਿਖੇਧੀ ਅਤੇ ਸਿੱਖ ਸੰਗਤ ਵਿੱਚ ਪੈਦਾ ਹੋਏ ਗੁੱਸੇ ਦੇ ਮੱਦੇਨਜ਼ਰ ਅਤੇ ਸਿਆਸੀ ਪਾਰਟੀਆਂ ਦੇ ਨਿਸ਼ਾਨੇ ’ਤੇ ਆਏ ਪੰਜਾਬ ਦੇ ਡੀਜੀਪੀ ਦਿਨਕਰ ਗੁਪਤਾ ਨੇ ਆਪਣੇ ਟਵਿੱਟਰ ਅਕਾਊਂਟ ਤੋਂ ਟਵੀਟ ਕਰਕੇ ਆਪਣੇ ਵੱਲੋਂ ਕੀਤੀ ਬਿਆਨਬਾਜ਼ੀ ਉੱਤੇ ਦੁੱਖ ਦਾ ਪ੍ਰਗਟਾਵਾ

Read More
India

ਛੇ ਮਹੀਨਿਆਂ ਦੀ ਬੰਦੀ ਤੋਂ ਬਾਅਦ ਕਸ਼ਮੀਰ ਦੇ ਸਕੂਲ ਖੁੱਲ੍ਹੇ,ਕੀ ਵਿਦਿਆਰਥੀ ਜਾਣਗੇ ?

ਚੰਡੀਗੜ੍ਹ- ਜੰਮੂ–ਕਸ਼ਮੀਰ ਸਿੱਖਿਆ ਵਿਭਾਗ ਦੇ ਅਧਿਕਾਰੀਆਂ ਦੇ ਮੁਤਾਬਿਕ ਜੰਮੂ–ਕਸ਼ਮੀਰ ਵਿੱਚ ਅੱਜ ਸਕੂਲ ਖੁੱਲ੍ਹਣ ਨੂੰ ਲੈ ਕੇ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। ਕਸ਼ਮੀਰ ਵਾਦੀ ਵਿੱਚ ਹੁਣ ਲੰਮੇ ਸਮੇਂ ਬਾਅਦ ਸਕੂਲ ਖੁੱਲ੍ਹ ਰਹੇ ਹਨ। ਕਸ਼ਮੀਰ ਵਾਦੀ ਵਿੱਚ ਧਾਰਾ–370 ਹਟਣ ਤੋਂ ਬਾਅਦ ਬੀਤੇ ਵਰ੍ਹੇ ਅਗਸਤ ਮਹੀਨੇ ਵਿੱਚ ਸਕੂਲ ਬੰਦ ਕਰ ਦਿੱਤੇ ਗਏ ਸਨ। ਸਰਕਾਰ ਨੇ ਪਿਛਲੇ

Read More
Punjab

ਢੀਂਡਸਾ ਦੀ ਪਹਿਲੀ ਰੈਲੀ ਨੇ ਬਾਦਲਾਂ ਨੂੰ ਹਿਲਾਇਆ

ਚੰਡੀਗੜ੍ਹ (ਪੁਨੀਤ ਕੌਰ)- ਸੰਗਰੂਰ ਵਿੱਚ ਸੁਖਦੇਵ ਸਿੰਘ ਢੀਂਡਸਾ ਤੇ ਪਰਮਿੰਦਰ ਸਿੰਘ ਢੀਂਡਸਾ ਨੇ ਅੱਜ ਵੱਡੀ ਰੈਲੀ ਕੀਤੀ ਹੈ। ਇਸ ਰੈਲੀ ਨੂੰ ਪੰਥਕ ਇਕੱਠ ਦਾ ਨਾਮ ਦਿੱਤਾ ਗਿਆ। ਪਹਿਲਾਂ ਇਸੇ ਹੀ ਜਗ੍ਹਾ ‘ਤੇ ਅਕਾਲੀ ਦਲ ਵੱਲੋਂ ਰੈਲੀ ਕੀਤੀ ਗਈ ਸੀ। ਅਕਾਲੀ ਦਲ ਦੀ ਰੈਲੀ ਦੇ ਜਵਾਬ ਵਿੱਚ ਢੀਂਡਸਾ ਪਰਿਵਾਰ ਨੇ ਇਹ ਰੈਲੀ ਕੀਤੀ ਹੈ। ਢੀਂਡਸਾ ਪਰਿਵਾਰ

Read More
International

ਟਰੰਪ ਦੀ ਫੇਰੀ ਮੌਕੇ ਕਸ਼ਮੀਰੀ ਸਿੱਖਾਂ ਨੂੰ ਖਤਰਾ ਕਿਉਂ ?

ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ 24 ਫਰਵਰੀ ਨੂੰ ਆਪਣੀ ਪਤਨੀ ਮੇਲਾਨੀਆ ਨਾਲ ਦੋ ਦਿਨਾਂ ਦੌਰੇ ਤੇ ਭਾਰਤ ਆਉਣਗੇ। ਡੋਨਾਲਡ ਟਰੰਪ ਦੀ ਯਾਤਰਾ ਤੋਂ ਪਹਿਲਾਂ ਕਸ਼ਮੀਰ ਘਾਟੀ ਵਿੱਚ ਕੋਈ ਅੱਤਵਾਦੀ ਵਾਰਦਾਤ ਨਾ ਹੋਵੇ ਅਤੇ ਸਿੱਖ ਜਥੇਬੰਦੀ ਨੇ ਕਸ਼ਮੀਰ ਵਿਚਲੇ ਸਿੱਖ ਭਾਈਚਾਰੇ ਦੇ ਮੈਂਬਰਾਂ ਨੂੰ 2002 ਦੇ ਚਿੱਠੀਸਿੰਘਪੋਰਾ ਕਾਂਡ ਨੂੰ ਯਾਦ ਰੱਖਦਿਆਂ ਸੁਰੱਖਿਆ ਬਲਾਂ ਨੂੰ ਹਾਈ ਅਲਰਟ ‘ਤੇ

Read More
Punjab

ਨਸ਼ੇ ਦੀ ਭੇਟ ਚੜ੍ਹੇ ਮਾਂਵਾਂ ਦੇ ਨੌਜਵਾਨ ਪੁੱਤ

ਮੋਗਾ ਦੇ ਪਿੰਡ ਦੌਲੇਵਾਲਾ ’ਚ 24 ਘੰਟੇ ਅੰਦਰ ਨਸ਼ੇ ਦੀ ਓਵਰਡੋਜ਼ ਨਾਲ ਦੋ ਨੌਜਵਾਨਾਂ ਦੀ ਮੌਤ ਹੋ ਗਈ ਹੈ। ਇਹ ਦੋਵੇਂ ਨੌਜਵਾਨ ਨਸ਼ੇ ਦੀ ਓਵਰਡੋਜ਼ ਕਰ ਕੇ ਆਪਣੀ ਜਾਨ ਗੁਆ ਬੈਠੇ ਹਨ। ਇੱਕ ਨੌਜਵਾਨ ਦੀ ਪਛਾਣ ਜਸਪ੍ਰੀਤ ਸਿੰਘ ਜਿਸ ਦੀ ਉਮਰ 22 ਸਾਲ ਤੇ ਪਿੰਡ ਕਾਹਨ ਸਿੰਘ ਵਾਲਾ ਵਜੋਂ ਹੋਈ ਹੈ ਪਰ ਹੁਣ ਤੱਕ ਦੂਜੇ

Read More
India

ਰਾਸ਼ਟਰਵਾਦ ਤੇ ‘ਭਾਰਤ ਮਾਤਾ ਦੀ ਜੈ’ ਦੇ ਨਾਅਰੇ ਦੀ ਦੁਰਵਰਤੋਂ-ਡਾ.ਮਨਮੋਹਨ ਸਿੰਘ

ਚੰਡੀਗੜ੍ਹ- ਭਾਰਤ ਦੇ ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਨੇ ਦੇਸ਼ ਦੀ ਸੱਤਾਧਾਰੀ ਪਾਰਟੀ ਭਾਜਪਾ ਉੱਤੇ ਅਸਿੱਧੇ ਤੌਰ ‘ਤੇ ਹਮਲਾ ਕਰਦਿਆਂ ਕਿਹਾ ਕਿ ਦੇਸ਼ ਵਿੱਚ ਰਾਸ਼ਟਰਵਾਦ, ‘ਭਾਰਤ ਮਾਤਾ ਦੀ ਜੈ’ ਦੇ ਨਾਅਰੇ ਦੀ ਦੁਰਵਰਤੋਂ ਕੀਤੀ ਜਾ ਰਹੀ ਹੈ। ਉਨ੍ਹਾਂ ਨੇ ਕਿਹਾ ਕਿ ਦੇਸ਼ ਵਿੱਚ ਰਾਸ਼ਟਰਵਾਦ, ‘ਭਾਰਤ ਮਾਤਾ ਦੀ ਜੈ’ ਦੇ ਨਾਅਰੇ ਦੀ ਦੇਸ਼ ਦੇ ਕਰੋੜਾਂ ਵਾਸੀਆਂ

Read More
International Punjab

ਡੀਜੀਪੀ ਗੁਪਤਾ ਨੂੰ ਅਹੁਦੇ ਤੋਂ ਹਟਾਇਆ ਜਾਵੇ-ਸਿਆਸੀ ਤੇ ਧਾਰਮਿਕ ਲੀਡਰਾਂ ਦੀ ਤਿੱਖੀ ਮੰਗ

ਚੰਡੀਗੜ੍ਹ- ਕਰਤਾਰਪੁਰ ਸਾਹਿਬ ਲਾਂਘੇ ਦੇ ਮਾਮਲੇ ਵਿਚ ਪੰਜਾਬ ਪੁਲਿਸ ਦੇ ਮੁਖੀ ਦਿਨਕਰ ਗੁਪਤਾ ਵੱਲੋਂ ਦਿੱਤੇ ਗਏ ਬਿਆਨ ਸੰਬੰਧੀ ਲੋਕ ਇਨਸਾਫ਼ ਪਾਰਟੀ ਦੇ ਮੁਖੀ ਤੇ ਵਿਧਾਇਕ ਸਿਮਰਜੀਤ ਸਿੰਘ ਬੈਂਸ ਨੇ ਕਿਹਾ ਕਿ ਸੂਬੇ ਦੇ ਡੀਜੀਪੀ ਨੂੰ ਪਹਿਲਾਂ ਆਪਣੀ ਪੀੜ੍ਹੀ ਥੱਲੇ ਸੋਟਾ ਮਾਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਡੀਜੀਪੀ ਸਾਹਿਬ ਸਿੱਖ ਧਰਮ ਦੇ ਮੁੱਦਿਆਂ ’ਤੇ ਟਿੱਪਣੀ ਕਰਨ ਦੀ

Read More