ਬਾਦਲ ਪਿੰਡੋਂ ਧਰਨੇ ਤੋਂ ਮੁੜ ਰਹੇ ਕਿਸਾਨਾਂ ਦੀ ਬੱਸ ਹੋਈ ਹਾਦਸੇ ਦਾ ਸ਼ਿਕਾਰ
‘ਦ ਖ਼ਾਲਸ ਬਿਊਰੋ:- ਬਠਿੰਡਾ ਵਿੱਚ ਬਾਦਲ ਰੋਡ ‘ਤੇ ਧਰਨੇ ਤੋਂ ਮੁੜਦੇ ਸਮੇਂ ਕਿਸਾਨਾਂ ਨਾਲ ਭਰੀ ਹੋਈ ਬੱਸ ਹਾਦਸਾਗ੍ਰਸਤ ਹੋ ਗਈ ਹੈ। ਇਸ ਹਾਦਸੇ ਦੇ ਵਿੱਚ 15 ਕਿਸਾਨ ਜ਼ਖਮੀ ਹੋਏ ਹਨ, ਜਿਨ੍ਹਾਂ ਵਿੱਚੋਂ ਦੋ ਕਿਸਾਨਾਂ ਦੀ ਹਾਲਤ ਗੰਭੀਰ ਹੈ। ਸਾਰੇ ਕਿਸਾਨਾਂ ਨੂੰ ਬਠਿੰਡਾ ਦੇ ਸਿਵਲ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਹੈ। ਇਹ ਕਿਸਾਨ ਬਾਦਲ ਪਿੰਡ ਤੋਂ