ਕੈਪਟਨ ਦੀ ਬੀਜੇਪੀ ਲੀਡਰਾਂ ਨਾਲ ਮੁਲਾਕਾਤ
‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਪ੍ਰਦਰਸ਼ਨ ਕਰ ਰਹੇ ਬੀਜੇਪੀ ਲੀਡਰਾਂ ਨੂੰ ਮਿਲਣ ਲਈ ਚੰਡੀਗੜ੍ਹ ਪਹੁੰਚੇ। ਕੈਪਟਨ ਵੱਲੋਂ ਉੱਥੇ ਪਹੁੰਚਣ ਤੋਂ ਬਾਅਦ ਬੀਜੇਪੀ ਲੀਡਰਸ਼ਿਪ ਨੇ ਧਰਨਾ ਖਤਮ ਕਰ ਦਿੱਤਾ ਅਤੇ ਉਨ੍ਹਾਂ ਵੱਲੋਂ ਕੈਪਟਨ ਦੇ ਨਾਲ ਮੀਟਿੰਗ ਕੀਤੀ ਗਈ। ਪੰਜਾਬ ਭਾਜਪਾ ਦੇ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ ਦੀ ਅਗਵਾਈ ਹੇਠ