ਲੋਕਾਂ ਨੂੰ ਡਰਾਉਣ ਵਾਲੇ ਮੀਡੀਆ ਅਦਾਰਿਆਂ ਨੂੰ ਸਰਕਾਰ ਦੀ ਸਖ਼ਤ ਤਾੜਨਾ
ਚੰਡੀਗੜ੍ਹ- ਕੇਂਦਰੀ ਇਲੈਕਟ੍ਰਾਨਿਕਸ ਅਤੇ ਸੂਚਨਾ ਤਕਨਾਲੋਜੀ ਮੰਤਰਾਲੇ ਨੇ ਜਨਤਕ ਹਿੱਤਾਂ ਲਈ ਕੋਵਿਡ-19 ਨਾਲ ਸਬੰਧਤ ਸਹੀ ਜਾਣਕਾਰੀ ਦੇ ਪਸਾਰ ਲਈ ਐਡਵਾਈਜ਼ਰੀ ਜਾਰੀ ਕੀਤੀ ਹੈ। ਕੇਂਦਰੀ ਇਲੈੱਕਟ੍ਰੋਨਿਕਸ ਅਤੇ ਆਈ.ਟੀ. ਮੰਤਰਾਲੇ ਨੇ ਸ਼ੋਸਲ ਮੀਡੀਆ ਪਲੇਟਫਾਰਮਾਂ ਨੂੰ ਕੋਰੋਨਾਵਾਇਰਸ ਸਬੰਧੀ ਝੂਠੀਆਂ ਖਬਰਾਂ/ਗਲਤ ਸੂਚਨਾਵਾਂ ‘ਤੇ ਰੋਕ ਲਗਾਉਣ ਦੀ ਅਪੀਲ ਕੀਤੀ ਹੈ। ਇਹ ਪਲੇਟਫਾਰਮ ਲਾਜ਼ਮੀ ਤੌਰ ‘ਤੇ ਆਪਣੇ ਉਪਭੋਗਤਾਵਾਂ ਨੂੰ ਜਨਤਕ ਵਿਵਸਥਾ