ਪੰਜਾਬ ਦੇ ਮੁਲਾਜ਼ਮ ਮੁੜ ਕਿਉਂ ਸ਼ੁਰੂ ਕਰ ਰਹੇ ਸੰਘਰਸ਼
‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਪੰਜਾਬ ਦੇ ਮੁਲਾਜ਼ਮ ਤਨਖਾਹ ਕਮਿਸ਼ਨ ਦੀਆਂ ਸਿਫਾਰਸ਼ਾਂ ਨੂੰ ਲੈ ਕੇ ਮੁੜ ਰੋਹ ਵਿੱਚ ਆ ਗਏ ਹਨ। ਅੱਜ ਪੰਜਾਬ ਸਿਵਲ ਸਕੱਤਰੇਤ ਦੇ ਮੁਲਾਜ਼ਮਾਂ ਵੱਲੋਂ ਦਰੀਆਂ ਵਿਛਾ ਕੇ ਧਰਨਾ ਦਿੱਤਾ ਗਿਆ, ਜਿਸ ਨੇ ਬਾਅਦ ਵਿੱਚ ਵਿਸ਼ਾਲ ਧਰਨੇ ਦਾ ਰੂਪ ਧਾਰਨ ਕਰ ਲਿਆ ਹੈ। ਤਨਖਾਹ ਕਮਿਸ਼ਨ ਦੀਆਂ ਸਿਫਾਰਸ਼ਾਂ ਦੇ ਵਿਰੋਧ ਵਿੱਚ ਸੂਬੇ