ਸਰਕਾਰ ਨਿੱਜੀ ਹਸਪਤਾਲਾਂ ਦੀ 15 ਕਰੋੜ ਦੀ ਕਰਜ਼ਾਈ ਹੋਈ, ਮੁਫਤ ਇਲਾਜ ਸਕੀਮ ਬੰਦ
‘ਦ ਖ਼ਾਲਸ ਬਿਊਰੋ (ਬਨਵੈਤ / ਪੁਨੀਤ ਕੌਰ) :- ਪੰਜਾਬ ਸਰਕਾਰ ਦੀ ਸਰਬਤ ਸਿਹਤ ਬੀਮਾ ਯੋਜਨਾ ਨੂੰ ਉਸ ਵੇਲੇ ਵੱਡਾ ਝਟਕਾ ਲੱਗਾ ਜਦੋਂ ਪ੍ਰਾਈਵੇਟ ਹਸਪਤਾਲਾਂ ਨੇ ਮਰੀਜ਼ਾਂ ਦਾ ਮੁਫਤ ਇਲਾਜ ਕਰਨ ਤੋਂ ਨਾਂਹ ਕਰ ਦਿੱਤੀ। ਸਰਕਾਰ ਸਿਰ ਨਿੱਜੀ ਹਸਪਤਾਲਾਂ ਦੀ 15 ਕਰੋੜ ਦੇ ਦੇਣਦਾਰੀ ਖੜੀ ਹੈ ਜਿਸਦੇ ਚੱਲਦਿਆਂ ਯੋਜਨਾ ਦਾ ਬਾਈਕਾਟ ਕਰ ਦਿੱਤਾ ਗਿਆ ਹੈ। ਪੰਜਾਬ