CPM ਦਾ ਵੱਡਾ ਖੁਲਾਸਾ, ਦਿੱਲੀ ਦੰਗਿਆਂ ‘ਚ ਸਿਆਸੀ ਆਕਾਵਾਂ ਦੇ ਸ਼ਾਮਿਲ ਹੋਣ ਦਾ ਖਦਸ਼ਾ
‘ਦ ਖ਼ਾਲਸ ਬਿਊਰੋ ( ਦਿੱਲੀ ) :- CPM ਨੇ ਦਿੱਲੀ ਦੰਗਿਆਂ ਦੇ ਮਾਮਲੇ ‘ਚ ਉਸ ਦੇ ਆਗੂ ਸੀਤਾਰਾਮ ਯੇਚੁਰੀ ਸਣੇ ਕੁੱਝ ਸਿਵਲ ਸੁਸਾਇਟੀ ਮੈਂਬਰਾਂ ਨੂੰ ਸਪਲੀਮੈਂਟਰੀ ਚਾਰਜਸ਼ੀਟ ‘ਚ ਨਾਮਜ਼ਦ ਕਰਨ ਦੀ ਨਿਖੇਧੀ ਕੀਤੀ ਹੈ। ਭਾਰਤੀ ਕਮਿਊਨਿਸਟ ਪਾਰਟੀ (ਮਾਰਕਸਵਾਦੀ) ਦੇ ਪੌਲਿਟ ਬਿਊਰੋ ਦੇ ਜਾਰੀ ਕੀਤੇ ਗਏ ਇੱਕ ਬਿਆਨ ਮੁਤਾਬਿਕ ਪਾਰਟੀ ਦਿੱਲੀ ਪੁਲੀਸ ਵੱਲੋਂ ਆਪਣੇ ਸਿਆਸੀ ਆਕਾਵਾਂ