ਸਿੱਧੂ ਨੇ ਦੱਸਿਆ ਪੰਜਾਬ ‘ਚ ਬਾਦਲ ਪਰਿਵਾਰ ਦਾ ਰਾਜ, ਮੁੜ ਹੋਏ ਕੈਪਟਨ ਦੇ ਦੁਆਲੇ
‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਨਵਜੋਤ ਸਿੰਘ ਸਿੱਧੂ ਨੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ‘ਤੇ ਮੁੜ ਤੋਂ ਨਿਸ਼ਾਨਾ ਕੱਸਦਿਆਂ ਕਿਹਾ ਕਿ ਪੰਜਾਬ ਵਿੱਚ ਬਾਦਲਾਂ ਦਾ ਰਾਜ ਚੱਲ ਰਿਹਾ ਹੈ ਅਤੇ ਸਰਕਾਰ ਮਾਫੀਆ ਦੇ ਕੰਟਰੋਲ ਵਿੱਚ ਹੈ। ਨਵਜੋਤ ਸਿੱਧੂ ਨੇ ਇੱਕ ਟਵੀਟ ਕਰਕੇ ਕਿਹਾ ਹੈ ਕਿ ‘ਪੰਜਾਬ ਦੇ ਵਧੇਰੇ ਵਿਧਾਇਕਾਂ ਦੀ ਇਸ ਗੱਲ