ਕਿਸਾਨਾਂ ਦੇ ਧਰਨੇ ਵਿੱਚ ਬੈਠੇ ਪੰਜਾਬ ਦੇ ਸੀਐੱਮ
‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅੱਜ ਪਿੰਡ ਝੱਲੀਆਂ ਦੇ ਟੋਲ ਪਲਾਜ਼ੇ ਉੱਤੇ ਕਿਸਾਨਾਂ ਵੱਲੋਂ ਲਾਏ ਗਏ ਧਰਨੇ ਵਿੱਚ ਸ਼ਾਮਿਲ ਹੋਏ। ਦਰਅਸਲ, ਚੰਨੀ ਦਾ ਕਾਫ਼ਲਾ ਅੱਜ ਰੋਪੜ-ਚਮਕੌਰ ਸਾਹਿਬ ਰੋਡ ਤੋਂ ਗੁਜ਼ਰ ਰਿਹਾ ਸੀ ਤਾਂ ਉਨ੍ਹਾਂ ਨੂੰ ਧਰਨੇ ਵਾਲੀ ਥਾਂ ‘ਤੇ ਰੁਕਣ ਲਈ ਕਿਹਾ ਗਿਆ। ਚੰਨੀ ਨੇ ਧਰਨੇ ਵਾਲੀ