ਨਹੀਂ ਰਹੇ ਸਿੱਖ ਮਿਸ਼ਨਰੀ ਲਹਿਰ ਦੇ ਪ੍ਰਧਾਨ
‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਸਿੱਖ ਮਿਸ਼ਨਰੀ ਲਹਿਰ ਦੇ ਪ੍ਰਧਾਨ ਪ੍ਰਿੰਸੀਪਲ ਹਰਭਜਨ ਸਿੰਘ ਲੁਧਿਆਣਾ ਦਾ ਕੱਲ੍ਹ ਦਿਲ ਦਾ ਦੌਰਾ ਪੈਣ ਕਾਰਨ ਦਿਹਾਂਤ ਹੋ ਗਿਆ ਹੈ। ਉਨ੍ਹਾਂ ਦਾ ਲੁਧਿਆਣਾ ਵਿੱਚ ਅੰਤਿਮ ਸਸਕਾਰ ਕੀਤਾ ਗਿਆ ਹੈ। ਕਈ ਵੱਡੀਆਂ ਸ਼ਖਸੀਅਤਾਂ ਵੱਲੋਂ ਉਨ੍ਹਾਂ ਦੇ ਅਕਾਲ ਚਲਾਣੇ ‘ਤੇ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ ਹੈ। ਹਰਭਜਨ ਸਿੰਘ ਦਾ ਸਿੰਘ ਸਭਾ