Punjab

ਪੰਜਾਬ ਯੂਨੀਵਰਸਿਟੀ ਵੱਲੋਂ ਆਨਲਾਈਨ ਪ੍ਰੀਖਿਆਵਾਂ ਦੀ ਡੇਟ ਸ਼ੀਟ ਜਾਰੀ

‘ਦ ਖ਼ਾਲਸ ਬਿਊਰੋ:- ਪੰਜਾਬ ਯੂਨੀਵਰਸਿਟੀ ਨੇ ਅੱਜ ਅੰਡਰਗ੍ਰੈਜੁਏਟ ਅਤੇ ਪੋਸਟ ਗ੍ਰੈਜੂਏਟ ਦੇ ਆਖਰੀ ਸਾਲ ਦੀਆਂ ਆਨਲਾਈਨ ਪ੍ਰੀਖਿਆਵਾਂ ਦੀ ਡੇਟਸ਼ੀਟ ਜਾਰੀ ਕਰ ਦਿੱਤੀ ਹੈ।  ਡੇਟਸ਼ੀਟ ਨਾਲ ਹਦਾਇਤਾਂ ਵੀ ਜਾਰੀ ਕੀਤੀਆਂ ਗਈਆਂ ਹਨ ਤੇ ਇਸ ਨੂੰ ਪੀਯੂ ਦੀ ਵੈੱਬਸਾਈਟ (http://puchd.ac.in) ‘ਤੇ ਦੇਖਿਆ ਜਾ ਸਕਦਾ ਹੈ। ਯੂਨੀਵਰਸਿਟੀ ਨੇ ਟਵੀਟ ਰਾਹੀਂ ਡੇਟ ਸ਼ੀਟ ਜਾਰੀ ਕਰਨ ਦਾ ਐਲਾਨ ਕੀਤਾ ਹੈ।

Read More
Punjab

SGPC ਮੈਂਬਰ ਨੇ ਭਾਈ ਲੌਂਗੋਵਾਲ ’ਤੇ ਸਿੱਖ ਕੌਮ ਨੂੰ ਗੁੰਮਰਾਹ ਕਰਨ ਦੇ ਲਾਏ ਦੋਸ਼

‘ਦ ਖ਼ਾਲਸ ਬਿਊਰੋ:- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਮਾਸਟਰ ਮਿੱਠੂ ਸਿੰਘ ਕਾਹਨੇ ਕੇ ਤੇ ਧਰਮ ਪ੍ਰਚਾਰ ਕਮੇਟੀ ਦੇ ਮੈਂਬਰ ਮਨਜੀਤ ਸਿੰਘ ਬੱਪੀਆਣਾ ਨੇ SGPC ਪ੍ਰਧਾਨ ਤੇ ਅੰਤ੍ਰਿੰਗ ਕਮੇਟੀ ‘ਤੇ ਦੋਸ਼ ਲਾਉਂਦਿਆਂ ਕਿਹਾ ਕਿ ਪਾਵਨ ਸਰੂਪਾਂ ਦੇ ਮਸਲੇ ’ਤੇ ਲੌਂਗੋਵਾਲ ਅਤੇ ਅੰਤ੍ਰਿੰਗ ਕਮੇਟੀ ਨੇ ਕਿਸੇ ਦਬਾਅ ਤਹਿਤ ਝੂਠ ਬੋਲ ਕੇ ਸਿੱਖ ਕੌਮ ਨੂੰ ਗੁੰਮਰਾਹ ਕੀਤਾ

Read More
Punjab

ਸ਼੍ਰੀ ਗੁਰੂ ਨਾਨਕ ਸਾਹਿਬ ਖ਼ਿਲਾਫ਼ ਇਤਰਾਜ਼ਯੋਗ ਸ਼ਬਦ ਬੋਲਣ ਵਾਲਿਆਂ ਖ਼ਿਲਾਫ਼ ਕਾਰਵਾਈ ਦੀ ਮੰਗ

‘ਦ ਖ਼ਾਲਸ ਬਿਊਰੋ:- ਗੁਰੂ ਗਿਆਨ ਨਾਥ ਵਾਲਮੀਕਿ ਧਰਮ ਸਮਾਜ ਦੇ ਕਾਰਕੁੰਨਾਂ ਨੇ ਸ਼੍ਰੀ ਅਕਾਲ ਤਖ਼ਤ ਸਾਹਿਬ ਦੇ ਸਕੱਤਰੇਤ ਵਿੱਚ ਇੱਕ ਪੱਤਰ ਸੌਂਪ ਕੇ ਸ਼੍ਰੀ ਗੁਰੂ ਨਾਨਕ ਦੇਵ ਜੀ ਬਾਰੇ ਇਤਰਾਜ਼ਯੋਗ ਸ਼ਬਦ ਬੋਲਣ ਵਾਲੇ ਸ਼ਿਵ ਸੈਨਾ ਕਾਰਕੁੰਨਾਂ ਖ਼ਿਲਾਫ਼ ਕਾਰਵਾਈ ਦੀ ਮੰਗ ਕੀਤੀ ਹੈ। ਇਸ ਸਬੰਧੀ ਰਾਜ ਸਿੰਘ, ਲਖਵਿੰਦਰ ਸਿੰਘ, ਗੁਰਮੀਤ ਸਿੰਘ, ਗੁਰਪ੍ਰੀਤ ਸਿੰਘ, ਵਿੱਕੀ, ਰਿੰਕੂ ਜੀਐੱਮ,

Read More
Punjab

ਲਾਪਤਾ ਪਾਵਨ ਸਰੂਪ ਮਾਮਲਾ : ਕਾਨੂੰਨੀ ਮਾਹਿਰਾਂ ਦੀ ਕਮੇਟੀ ਹੀ ਕਰੇਗੀ ਦੋਸ਼ੀਆਂ ਖਿਲਾਫ਼ ਕਾਰਵਾਈ ‘ਤੇ ਚਰਚਾ

‘ਦ ਖ਼ਾਲਸ ਬਿਊਰੋ:- ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਲਾਪਤਾ ਪਾਵਨ ਸਰੂਪ ਮਾਮਲੇ ਵਿੱਚ ਦੋਸ਼ੀਆਂ ਖ਼ਿਲਾਫ਼ ਕਾਨੂੰਨੀ ਕਾਰਵਾਈ ਲਈ ਸ਼੍ਰੋਮਣੀ ਕਮੇਟੀ ਵੱਲੋਂ ਬਣਾਈ ਗਈ ਕਾਨੂੰਨੀ ਮਾਹਿਰਾਂ ਦੀ ਕਮੇਟੀ ਨੂੰ ਖ਼ਤਮ ਨਹੀਂ ਕੀਤਾ ਜਾਵੇਗਾ, ਸਗੋਂ ਇਹੀ ਕਮੇਟੀ ਸਿੱਖ ਗੁਰਦੁਆਰਾ ਐਕਟ ਮੁਤਾਬਕ ਇਸ ਸਬੰਧੀ ਕਾਰਵਾਈ ਬਾਰੇ ਵਿਚਾਰ-ਚਰਚਾ ਕਰੇਗੀ।  ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਨੇ ਆਪਣੇ ਪਹਿਲੇ ਫ਼ੈਸਲੇ

Read More
Punjab

ਮੁੱਖ ਗ੍ਰੰਥੀ ਤੇ ਰਾਗੀ ਸਿੰਘਾਂ ‘ਚ ਵਿਵਾਦ ਖ਼ਤਮ

‘ਦ ਖ਼ਾਲਸ ਬਿਊਰੋ:- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਸ਼੍ਰੀ ਦਰਬਾਰ ਸਾਹਿਬ ਦੇ ਹੈੱਡ ਗ੍ਰੰਥੀ ਗਿਆਨੀ ਜਗਤਾਰ ਸਿੰਘ ਅਤੇ ਹਜ਼ੂਰੀ ਰਾਗੀ ਸਿੰਘਾਂ ਨਾਲ ਗੱਲਬਾਤ ਮਗਰੋਂ ਦੋਵਾਂ ਧਿਰਾਂ ਵਿਚਾਲੇ ਚੱਲ ਰਹੇ ਮਤਭੇਦ ਖ਼ਤਮ ਕਰਾ ਦਿੱਤੇ ਹਨ। ਲੌਂਗੋਵਾਲ ਨੇ ਦਰਸ਼ਨੀ ਡਿਉਢੀ ਵਿੱਚ ਸ਼੍ਰੀ ਦਰਬਾਰ ਸਾਹਿਬ ਦੇ ਹੈੱਡ ਗ੍ਰੰਥੀ ਗਿਆਨੀ ਜਗਤਾਰ ਸਿੰਘ ਦੇ ਦਫ਼ਤਰ

Read More
Punjab

ਹਾਈਕੋਰਟ ਨੇ ਰੱਦ ਕੀਤੀਆਂ ਸੈਣੀ ਦੀਆਂ ਦੋਵੇਂ ਪਟੀਸ਼ਨਾਂ

‘ਦ ਖ਼ਾਲਸ ਬਿਊਰੋ:- ਮੁਲਤਾਨੀ ਕੇਸ ‘ਚ ਪੰਜਾਬ ਦੇ ਸਾਬਕਾ ਡੀਜੀਪੀ ਸੁਮੇਧ ਸੈਣੀ ਨੂੰ ਇੱਕ ਵਾਰ ਫਿਰ ਝਟਕਾ ਲੱਗਾ ਹੈ। ਪੰਜਾਬ ਤੇ ਹਰਿਆਣਾ ਹਾਈਕੋਰਟ ਨੇ ਸੈਣੀ ਦੀਆਂ ਦੋਵੇਂ ਪਟੀਸ਼ਨਾਂ ਅੱਜ ਰੱਦ ਕਰ ਦਿੱਤੀਆਂ ਹਨ। ਹਾਈਕੋਰਟ ਵੱਲੋਂ ਸੈਣੀ ਦੀ ਅਗਾਊਂ ਜ਼ਮਾਨਤ ਦੀ ਪਟੀਸ਼ਨ ਅਤੇ ਕੇਸ ਦੂਸਰੇ ਸੂਬੇ ‘ਚ ਟ੍ਰਾਂਸਫਰ ਕਰਨ ਦੀ ਪਟੀਸ਼ਨ ਖ਼ਾਰਜ ਕੀਤੀਆਂ ਗਈਆਂ ਹਨ। ਹਾਈਕੋਰਟ

Read More
Punjab

ਪੰਜਾਬ ‘ਚ ਕੱਲ ਤੋਂ ਨਵੇਂ ਨਿਯਮ ਲਾਗੂ, ਕੈਪਟਨ ਅਮਰਿੰਦਰ ਸਿੰਘ ਨੇ ਕੀਤੇ ਨਵੇਂ ਐਲਾਨ

‘ਦ ਖ਼ਾਲਸ ਬਿਊਰੋ :- ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਸੂਬੇ ‘ਚ ਲਾਕਡਾਊਨ ਸਬੰਧੀ ਕੁੱਝ ਨਵੀਆਂ ਹਿਦਾਇਤਾਂ ਦਾ ਐਲਾਨ ਕੀਤਾ ਹੈ। ਕੈਪਟਨ ਨੇ ਆਪਣੇ ਟਵਿਟਰ ਅਕਾਉਂਟ ਜ਼ਰੀਏ ਕਿਹਾ ਕਿ ਪੰਜਾਬ ‘ਚ ਕੋਰੋਨਾਵਾਇਰਸ ਦੇ ਵੱਧਦੇ ਜ਼ੋਰ ਨੂੰ ਨੱਥ ਪਾਉਣ ਲਈ ਸ਼ਨੀਵਾਰ-ਐਂਤਵਾਰ ਦੇ ਲਾਕਡਾਊਨ ‘ਚ ਨਵੇਂ ਦਿਸ਼ਾ ਨਿਰਦੇਸ਼ ਨੂੰ ਜਾਰੀ ਕੀਤਾ ਹੈ। ਤੁਹਾਨੂੰ ਦੱਸ ਦਈਏ ਕਿ

Read More
Punjab

ਸੈਣੀ ਦੀ ਗ੍ਰਿਫਤਾਰੀ ਬਰਕਰਾਰ, ਹਾਈਕੋਰਟ ਨੇ ਸੈਣੀ ਦੀਆਂ ਪਟੀਸ਼ਨਾਂ ਦਾ ਫੈਸਲਾ ਰੱਖਿਆ ਰਾਖਵਾਂ

‘ਦ ਖ਼ਾਲਸ ਬਿਊਰੋ:- ਪੰਜਾਬ ਦੇ ਸਾਬਕਾ ਡੀਜੀਪੀ ਸੁਮੇਧ ਸੈਣੀ ਨੂੰ ਅੱਜ ਫਿਰ ਪੰਜਾਬ ਤੇ ਹਰਿਆਣਾ ਹਾਈ ਕੋਰਟ ਤੋਂ ਰਾਹਤ ਨਹੀਂ ਮਿਲੀ ਹੈ। ਹਾਈਕੋਰਟ ਵੱਲੋਂ ਸੈਣੀ ਦੀਆਂ ਦੋਵਾਂ ਪਟੀਸ਼ਨਾਂ ‘ਤੇ ਫੈਸਲਾ ਸੁਰੱਖਿਅਤ ਰੱਖ ਲਿਆ ਗਿਆ ਹੈ। ਅਗਾਊਂ ਜ਼ਮਾਨਤ ਦੀ ਪਟੀਸ਼ਨ ‘ਤੇ ਫੈਸਲਾ ਸੁਰੱਖਿਅਤ ਰੱਖ ਲਿਆ ਗਿਆ ਹੈ। ਹਾਈਕੋਰਟ ‘ਚ ਕੇਸ ਦੂਸਰੇ ਸੂਬੇ ‘ਚ ਟਰਾਂਸਫਰ ਕਰਨ ਦੀ

Read More
Punjab

ਕੱਲ੍ਹ (7-09-2020) ਨੂੰ ਕਿਵੇਂ ਰਹੇਗਾ ਪੰਜਾਬ ਵਿੱਚ ਮੌਸਮ-Weather Report

‘ਦ ਖ਼ਾਲਸ ਬਿਊਰੋ :- ਮੌਸਮ ਵਿਭਾਗ ਦੀ ਜਾਣਕਾਰੀ ਮੁਤਾਬਿਕ ਕੱਲ੍ਹ ਪੰਜਾਬ ਵਿੱਚ ਵੱਧ ਤੋਂ ਵੱਧ ਤਾਪਮਾਨ 37 ਡਿਗਰੀ ਤੇ ਘੱਟ ਤੋਂ ਘੱਟ 24 ਡਿਗਰੀ ਰਹੇਗਾ। ਮੁਹਾਲੀ, ਵਿੱਚ ਸਾਰਾ ਦਿਨ ਬੱਦਲਵਾਈ ਰਹਿਣ ਦਾ ਅੰਦਾਜ਼ਾ ਹੈ। ਲੁਧਿਆਣਾ, ਮੁਕਤਸਰ, ਹੁਸ਼ਿਆਰਪੁਰ, ਜਲੰਧਰ, ਸੰਗਰੂਰ, ਪਟਿਆਲਾ ਅੰਮ੍ਰਿਤਸਰ, ਮਾਨਸਾ, ਬਰਨਾਲਾ, ਕਪੂਰਥਲਾ ਵਿੱਚ ਬਾਅਦ ਦੁਪਹਿਰ ਬੱਦਲਵਾਈ ਰਹਿਣ ਦਾ ਅਨੁਮਾਨ ਹੈ। ਫਿਰੋਜ਼ਪੁਰ, ਪਠਾਨਕੋਟ, ਬਠਿੰਡਾ,

Read More
International

UK ਦਾ ਯੂਰਪੀ ਯੂਨੀਅਨ ਨਾਲ ਵਪਾਰਕ ਸਮਝੌਤਾ ਨਾ ਹੋਣਾ ਚੰਗਾ ਨਹੀਂ: ਬੌਰਿਸ ਜਾਨਸਨ

‘ਦ ਖ਼ਾਲਸ ਬਿਊਰੋ :- ਲੰਡਨ ਦੇ ਪ੍ਰਧਾਨ ਮੰਤਰੀ ਬੌਰਿਸ ਜਾਨਸਨ ਨੇ ਯੂਰਪੀ ਸੰਘ ਨਾਲ ਹੋਣ ਵਾਲੀ ਵਪਾਰਕ ਗੱਲਬਾਤ ਤੋਂ ਪਹਿਲਾਂ 6 ਸਤੰਬਰ ਨੂੰ ਸਖ਼ਤ ਰੁਖ ਨਾਲ ਕਿਹਾ ਕਿ ਜੇਕਰ ਯੂਰਪੀ ਯੂਨੀਅਨ ਨਾਲ ਵਪਾਰਕ ਸਮਝੌਤਾ ਨਹੀਂ ਹੁੰਦਾ ਤਾਂ ਯੂਕੇ ਕੁੱਝ ਹਫਤਿਆਂ ਬਾਅਦ ਹੋਣ ਵਾਲੀ ਮੀਟਿੰਗ ਦਾ ਹਿੱਸਾ ਨਹੀਂ ਬਣੇਗਾ। ਜਾਨਸਨ ਨੇ ਕਿਹਾ ਕਿ ਸਮਝੌਤਾ ਉਦੋਂ ਹੀ

Read More