ਸੀਟੂ ਕਿਸਾਨ ਜਥੇਬੰਦੀਆਂ ਵੱਲੋਂ ਮੋਦੀ ਦਾ ਪੁਤਲਾ ਫੁਕਿਆ, ਕਿਸਾਨਾਂ ਦੇ ਖਿਲਾਫ਼ ਆਰਡੀਨੈਂਸ ਤੇ ਬਿਜਲੀ ਬਿੱਲ ਨੂੰ ਲਿਆ ਜਾਵੇ ਵਾਪਸ
‘ਦ ਖ਼ਾਲਸ ਬਿਊਰੋ :- ਜ਼ਿਲ੍ਹਾ ਸੰਗਰੂਰ ਦੇ ਕਸਬੇ ਭਵਾਨੀਗੜ੍ਹ ‘ਚ ਅੱਜ 5 ਸਤੰਬਰ ਨੂੰ ਸੀਟੂ ਕਿਸਾਨ ਸਭਾ ਤੇ ਕਿਸਾਨ ਯੂਨੀਅਨ ਜਥਬੰਦੀਆਂ ਵੱਲੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਪੁਤਲਾ ਫੂਕਿਆ ਗਿਆ। ਇਸ ਮੌਕੇ ਸੀਟੂ ਦੇ ਕੌਮੀ ਮੀਤ ਪ੍ਰਧਾਨ ਕਾਮਰੇਡ ਭੂਪ ਚੰਦ ਚੰਨੋਂ ਨੇ ਕਿਹਾ ਕਿ ਕੋਰੋਨਾ ਵਾਇਰਸ ਕਾਰਨ ਲਾਕਡਾਊਨ ਦੀ ਆੜ ‘ਚ ਮੋਦੀ ਸਰਕਾਰ ਨੇ ਮੁਕੰਮਲ