Punjab

ਕੱਲ੍ਹ (5-09-2020) ਨੂੰ ਕਿਵੇਂ ਰਹੇਗਾ ਪੰਜਾਬ ਵਿੱਚ ਮੌਸਮ-Weather Report

‘ਦ ਖ਼ਾਲਸ ਬਿਊਰੋ:- ਮੌਸਮ ਵਿਭਾਗ ਦੀ ਜਾਣਕਾਰੀ ਮੁਤਾਬਿਕ ਕੱਲ੍ਹ ਪੰਜਾਬ ਵਿੱਚ ਵੱਧ ਤੋਂ ਵੱਧ ਤਾਪਮਾਨ 32 ਡਿਗਰੀ ਤੇ ਘੱਟ ਤੋਂ ਘੱਟ 24 ਡਿਗਰੀ ਰਹੇਗਾ। ਮੁਹਾਲੀ, ਪਟਿਆਲਾ ਵਿੱਚ ਸਾਰਾ ਦਿਨ ਬੱਦਲਵਾਈ ਰਹਿਣ ਦਾ ਅੰਦਾਜ਼ਾ ਹੈ। ਲੁਧਿਆਣਾ, ਮੁਕਤਸਰ, ਹੁਸ਼ਿਆਰਪੁਰ, ਜਲੰਧਰ, ਸੰਗਰੂਰ, ਅੰਮ੍ਰਿਤਸਰ, ਮਾਨਸਾ, ਬਰਨਾਲਾ, ਕਪੂਰਥਲਾ ਵਿੱਚ ਬਾਅਦ ਦੁਪਹਿਰ ਬੱਦਲਵਾਈ ਰਹਿਣ ਦਾ ਅਨੁਮਾਨ ਹੈ। ਫਿਰੋਜ਼ਪੁਰ, ਪਠਾਨਕੋਟ, ਬਠਿੰਡਾ, ਗੁਰਦਾਸਪੁਰ,

Read More
Punjab

ਕੈਪਟਨ ਦਾ ਵੱਡਾ ਐਲਾਨ, ਨਹੀਂ ਲਗਣਗੇ ਕੋਵਿਡ-19 ਮਰੀਜ਼ਾਂ ਦੇ ਘਰਾਂ ਦੇ ਬਾਹਰ ਇਕਾਂਤਵਾਸ ਪੋਸਟਰ

‘ਦ ਖ਼ਾਲਸ ਬਿਊਰੋ :- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ 4 ਸਤੰਬਰ ਨੂੰ ਸੂਬੇ ‘ਚ ਕੋਵਿਡ-19 ਦੇ ਮਰੀਜ਼ਾਂ ਦੇ ਘਰਾਂ ਦੇ ਬਾਹਰ ਇਕਾਂਤਵਾਸ ਦੇ ਪੋਸਟਰ ਨਾ ਲਗਾਏ ਜਾਣ ਦੇ ਆਦੇਸ਼ ਦਿੱਤੇ ਹਨ। ਕੈਪਟਨ ਨੇ ਖੁਦ ਆਪਣੀ ਸਰਕਾਰ ਵੱਲੋਂ ਲਏ ਗਏ ਇਸ ਫੈਸਲੇ ਨੂੰ ਖਾਰਜ ਕਰ ਦਿੱਤਾ।

Read More
Punjab

ਰਾਗੀ-ਗ੍ਰੰਥੀ ਸਿੰਘਾਂ ਦੇ ਵਿਵਾਦ ਵਿੱਚ ਕੌਣ ਸਹੀ-ਕੌਣ ਗਲਤ, ਜਾਣੋ ਪੂਰਾ ਮਸਲਾ

‘ਦ ਖ਼ਾਲਸ ਬਿਊਰੋ:- ਪਿਛਲੇ ਕੁੱਝ ਸਮੇਂ ਤੋਂ ਸ਼੍ਰੀ ਦਰਬਾਰ ਸਾਹਿਬ ਜੀ, ਅੰਮ੍ਰਿਤਸਰ ਦੇ ਹੈੱਡ ਗ੍ਰੰਥੀ ਗਿਆਨੀ ਜਗਤਾਰ ਸਿੰਘ ਵੱਲੋਂ ਕੀਰਤਨੀਏ ਸਿੰਘਾਂ ਨੂੰ ਬੇਇੱਜ਼ਤ ਕਰਨ ਦਾ ਮਸਲਾ ਬਹੁਤ ਭਖਿਆ ਹੋਇਆ ਹੈ। ਇਸ ਮਾਮਲੇ ਵਿੱਚ ਹੁਣ ਸਿਰਫ਼ ਸ਼੍ਰੀ ਦਰਬਾਰ ਸਾਹਿਬ ਦੇ ਹਜ਼ੂਰੀ ਰਾਗੀ ਸਿੰਘ ਹੀ ਨਹੀਂ ਬਲਕਿ ਪੂਰੇ ਪੰਜਾਬ ਵਿੱਚ ਰਹਿੰਦੇ ਰਾਗੀ ਸਿੰਘ ਇਕਜੁੱਟ ਹੋ ਗਏ ਹਨ।

Read More
India

SC ਵੱਲੋਂ 12ਵੀਂ ਦੀਆਂ ਕੰਪਾਰਟਮੈਂਟ ਪ੍ਰੀਖਿਆਵਾਂ ਨੂੰ ਰੱਦ ਕਰਨ ‘ਤੇ ਪਾਈ ਪਟੀਸ਼ਨ, CBSC ਨੇ ਕੀਤਾ ਵਿਰੋਧ

‘ਦ ਖ਼ਾਲਸ ਬਿਊਰੋ :- CBSC ਵੱਲੋਂ 12ਵੀਂ ਦੀਆਂ ਕੰਪਾਰਟਮੈਂਟ ਪ੍ਰੀਖਿਆਵਾਂ ਨੂੰ ਇਸ ਮਹੀਨੇ ਲੈਣ ਖ਼ਿਲਾਫ਼ ਅੱਜ 4 ਸਤੰਬਹ ਨੂੰ ਸੁਪਰੀਮ ਕੋਰਟ ਵੱਲੋਂ ਦਾਇਰ ਪਟੀਸ਼ਨ ਦਾ ਵਿਰੋਧ ਕੀਤਾ ਗਿਆ ਹੈ। CBSC ਨੇ ਕੋਰਟ ਨੂੰ ਕਿਹਾ ਕਿ ਕੋਵਿਡ-19 ਨੂੰ ਮੱਦੇਨਜ਼ਰ ਰੱਖਦਿਆਂ ਵਿਦਿਆਰਥੀਆਂ ਲਈ ਸਾਰੇ ਸੁਰੱਖਿਆ ਉਪਾਅ ਕੀਤੇ ਜਾ ਚੁੱਕੇ ਹਨ। ਸੁਪਰੀਮ ਕੋਰਟ ਦੇ ਜਸਟਿਸ ਏਐੱਮ ਖਨਵਿਲਕਰ, ਜਸਟਿਸ

Read More
Punjab

ਮਾਂ ਨੂੰ ਸੜਕ ‘ਤੇ ਸੁੱਟਣ ਵਾਲੇ ਪੁੱਤਰ ਖਿਲਾਫ਼ ਪਰਚਾ ਦਰਜ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ):- ਮੁਕਤਸਰ ਵਿੱਚ ਲਾਵਾਰਿਸ ਮਿਲੀ ਬਜ਼ੁਰਗ ਮਾਂ ਦੇ ਮਾਮਲੇ ਦੀ ਜਾਂਚ ਦੌਰਾਨ ਮੁਕਤਸਰ ਦੇ DC ਵੱਲੋਂ ਸੌਂਪੀ ਗਈ ਰਿਪੋਰਟ ਵਿੱਚ ਬਜ਼ੁਰਗ ਮਾਂ ਦੇ ਪੁੱਤਰ ਬਲਵਿੰਦਰ ਸਿੰਘ ਅਤੇ ਕੇਅਰ ਟੇਕਰ ਨੂੰ ਉਸਦੀ ਮੌਤ ਦਾ ਜ਼ਿੰਮੇਵਾਰ ਠਹਿਰਾਇਆ ਗਿਆ ਹੈ। ਇਸ ਰਿਪੋਰਟ ਦੇ ਆਧਾਰ ‘ਤੇ ਦੋਵਾਂ ਖਿਲਾਫ਼ ਮਾਮਲਾ ਦਰਜ ਕੀਤਾ ਗਿਆ ਹੈ। ਦੋਵਾਂ ਨੇ

Read More
India

370 ਹਟਾਏ ਜਾਣ ਮਗਰੋਂ ਵੀ ਅਸੀਂ ਅਜ਼ਾਦ ਨਹੀਂ : ਨਈਮ ਅਖ਼ਤਰ

‘ਦ ਖ਼ਾਲਸ ਬਿਊਰੋ :-  ਸ੍ਰੀਨਗਰ ‘ਚ ਪੀਪਲਜ਼ ਡੈਮੋਕਰੈਟਿਕ ਪਾਰਟੀ (PDP) ਦੇ ਜਨਰਲ ਸਕੱਤਰ ਜੀ ਐੱਨ ਲੋਨ ਹੰਜਰਾ ਨੇ ਕੱਲ੍ਹ 3 ਸਤੰਬਰ ਨੂੰ ਪਾਰਟੀ ਹੈੱਡਕੁਆਰਟਰ ’ਚ ਬੈਠਕ ਸੱਦੀ ਸੀ, ਜੋ ਕਿ ਪੁਲਿਸ ਨੇ ਹੋਣ ਨਹੀਂ ਦਿੱਤੀ। ਇਸ ਬੈਠਕ ਲਈ ਪੁਲਿਸ ਨੇ ਕਈ ਆਗੂਆਂ ਨੂੰ ਉਨ੍ਹਾਂ ਦੇ ਘਰਾਂ ਤੋਂ ਬਾਹਰ ਹੀ ਨਹੀਂ ਨਿਕਲਣ ਦਿੱਤਾ। ਦੱਸਣਯੋਗ ਹੈ ਕਿ

Read More
India

ਜੰਮੂ ਕਸ਼ਮੀਰ ‘ਚ ਭਾਰਤੀ ਫੌਜ ‘ਤੇ ਅੱਤਵਦੀਆਂ ਵੱਲੋਂ ਗੋਲੀਬਾਰੀ, ਮੇਜਰ ਸ਼ਹੀਦ

‘ਦ ਖ਼ਾਲਸ ਬਿਊਰੋ :- ਜੰਮੂ ਕਸ਼ਮੀਰ ਦੇ ਜ਼ਿਲ੍ਹਾ ਬਾਰਾਮੂਲਾ ‘ਚ ਅੱਜ 4 ਸਤੰਬਰ ਨੂੰ ਭਾਰਤੀ ਫੌਜ ਵੱਲੋਂ ਅੱਤਵਾਦੀਆਂ ਨਾਲ ਮੁਕਾਬਲਾ ਕਰਦੇ ਹੋਏ ਭਾਰਤੀ ਫੌਜ ਦਾ ਮੇਜਰ ਸ਼ਹੀਦ ਹੋ ਗਿਆ। ਸੂਤਰਾਂ ਮੁਤਾਬਕ 92 ਆਰਆਰ ਦੇ ਮੇਜਰ ਦੇ ਗੰਭੀਰ ਜ਼ਖ਼ਮੀ ਹੋਣ ਤੋਂ ਬਾਅਦ ਉਸਨੂੰ ਹਸਪਤਾਲ ‘ਚ ਭਰਤੀ ਕਰਵਾਇਆ ਗਿਆ, ਜਿੱਥੇ ਉਹ ਸ਼ਹਾਦਤ ਪਾ ਗਏ। ਹਾਲਾਂਕਿ ਭਾਰਤੀ ਫੌਜ

Read More
India

’84 ਸਿੱਖ ਕਤਲੇਆਮ ਦੇ ਦੋਸ਼ੀ ਸੱਜਣ ਕੁਮਾਰ ਦੀ ਜ਼ਮਾਨਤ ਅਰਜ਼ੀ ਰੱਦ

‘ਦ ਖ਼ਾਲਸ ਬਿਊਰੋ:- ਸਰਬਉੱਚ ਅਦਾਲਤ ਨੇ ’84 ਸਿੱਖ ਕਤਲੇਆਮ ਦੇ ਦੋਸ਼ੀ ਸੱਜਣ ਕੁਮਾਰ ਨੂੰ ਜ਼ਮਾਨਤ ਦੇਣ ਤੋਂ ਨਾਂਹ ਕਰ ਦਿੱਤੀ ਗਈ ਹੈ। ਸੱਜਣ ਕੁਮਾਰ ਵੱਲੋਂ ਸਰਬਉੱਚ ਅਦਾਲਤ ਵਿੱਚ ਵੱਧਦੀ ਉਮਰ ਤੇ ਬਿਮਾਰੀ ਦੇ ਚੱਲਦਿਆਂ ਜ਼ਮਾਨਤ ਦੀ ਅਰਜ਼ੀ ਦਾਇਰ ਕੀਤੀ ਗਈ ਸੀ। ਸੱਜਣ ਕੁਮਾਰ ’84 ਸਿੱਖ ਕਤਲੇਆਮ ਦੇ ਇਲਜ਼ਾਮਾਂ ਵਿੱਚ ਜੇਲ੍ਹ ਵਿੱਚ ਉਮਰ ਕੈਦ ਦੀ ਸਜ਼ਾ

Read More
Punjab

ਕਿੰਨਾ ਚਿਰ ਗ੍ਰਿਫ਼ਤਾਰੀ ਤੋਂ ਬਚਣਗੇ ਸੈਣੀ, ਹਾਈਕੋਰਟ ਵੱਲੋਂ ਜ਼ਮਾਨਤ ਅਰਜ਼ੀ ‘ਤੇ ਸੁਣਵਾਈ ਤੋਂ ਨਾਂਹ

‘ਦ ਖ਼ਾਲਸ ਬਿਊਰੋ:- ਅੱਜ ਫਿਰ ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ ਸੁਮੇਧ ਸੈਣੀ ਦੀ ਅਗਾਊਂ ਜ਼ਮਾਨਤ ਪਟੀਸ਼ਨ ‘ਤੇ ਸੁਣਵਾਈ ਕਰਨ ਤੋਂ ਨਾਂਹ ਕਰ ਦਿੱਤੀ ਹੈ। ਜੱਜ ਸੁਵੀਰ ਸਹਿਗਲ ਨੇ ਖੁਦ ਨੂੰ ਇਸ ਕੇਸ ਤੋਂ ਵੱਖ ਕਰ ਲਿਆ ਹੈ। ਹੁਣ ਇਹ ਫ਼ਾਈਲ ਕਿਸੇ ਹੋਰ ਬੈਂਚ ਕੋਲ ਭੇਜੇ ਜਾਣ ਲਈ ਹਾਈਕੋਰਟ ਦੇ ਚੀਫ਼ ਜਸਟਿਸ ਰਵੀ ਸ਼ੰਕਰ ਝਾਅ

Read More
India

ਸੰਸਦ ‘ਚ ਪ੍ਰਸ਼ਨਕਾਲ ਖ਼ਤਮ ਕਰਨਾ ਲੋਕਤੰਤਰ ਦੀ ਸੰਘੀ ਘੁੱਟਣ ਦੇ ਬਰਾਬਰ- ਕਾਂਗਰਸ

‘ਦ ਖ਼ਾਲਸ ਬਿਊਰੋ:- ਸੰਸਦ ਦੇ ਆਉਂਦੇ ਮੌਨਸੂਨ ਇਜਲਾਸ ਦੌਰਾਨ ਪ੍ਰਸ਼ਨਕਾਲ ਨਾ ਕਰਵਾਏ ਜਾਣ ਦੇ ਫ਼ੈਸਲੇ ’ਤੇ ਕਈ ਵਿਰੋਧੀ ਆਗੂਆਂ ਨੇ ਸਰਕਾਰ ਖਿਲਾਫ਼ ਤਿੱਖਾ ਹਮਲਾ ਕਰਦਿਆਂ ਕਿਹਾ ਕਿ ਇਹ ਉਨ੍ਹਾਂ ਦੀਆਂ ਆਵਾਜ਼ਾਂ ‘ਦਬਾਉਣ’ ਦੀ ਕੋਸ਼ਿਸ਼ ਹੈ। ਕਾਂਗਰਸ ਦੇ ਮੁੱਖ ਬੁਲਾਰੇ ਰਣਦੀਪ ਸੁਰਜੇਵਾਲਾ ਨੇ ਦੋਸ਼ ਲਾਇਆ ਕਿ ਇਹ ‘ਲੋਕਤੰਤਰ ਦੀ ਸੰਘੀ ਘੁੱਟਣ’ ਅਤੇ ਸੰਸਦੀ ਪ੍ਰਣਾਲੀ ਨੂੰ ‘ਬੇੜੀਆਂ’

Read More