ਖਿੱਦੋ ਖੂੰਡੀ ਵਾਲੇ ‘ਕਮਲ’ ਦਾ ਫੁੱਲ ਫੜਨ ਦੇ ਚਾਹਵਾਨ
‘ਦ ਖ਼ਾਲਸ ਬਿਊਰੋ : ਪੰਜਾਬ ਵਿੱਚ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਪੰਜਾਬ ਦੀ ਸਿਆਸਤ ਦਾ ਮਹੌਲ ਗਰਮਾਇਆ ਹੋਇਆ ਹੈ। ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਪੰਜਾਬ ਲੋਕ ਕਾਂਗਰਸ ਪਾਰਟੀ ਦੇ 6 ਉਮੀਦਵਾਰਾਂ ਨੇ ਭਾਜਪਾ ਦੇ ਚੋਣ ਨਿਸ਼ਾਨ ‘ਕਮਲ’ ‘ਤੇ ਚੋਣ ਲੜਨ ਦੀ ਇੱਛਾ ਪ੍ਰਗਟ ਕੀਤੀ ਹੈ। ਇਹਨਾਂ ਉਮੀਦਵਾਰਾਂ ਵਿਚ ਬਠਿੰਡਾ ਸ਼ਹਿਰੀ ਤੋਂ ਰਾਜ
