Religion

ਸੌਢੀ ਪਾਤਸ਼ਾਹ ਸ਼੍ਰੀ ਗੁਰੂ ਰਾਮਦਾਸ ਸਾਹਿਬ ਜੀ ਦਾ ਗੁਰਤਾ-ਗੱਦੀ ਦਿਹਾੜਾ

‘ਦ ਖ਼ਾਲਸ ਬਿਊਰੋ:- ਸ਼੍ਰੀ ਗੁਰੂ ਰਾਮਦਾਸ ਸਾਹਿਬ ਜੀ ਦਾ ਪ੍ਰਕਾਸ਼ 1534 ਈਸਵੀ ਵਿੱਚ ਲਹੌਰ ਦੀ ਚੂਨਾ ਮੰਡੀ ਵਿਖੇ ਪਿਤਾ ਬਾਬਾ ਹਰਦਾਸ ਜੀ ਦੇ ਘਰ ਮਾਤਾ ਦਇਆ ਕੌਰ ਜੀ ਦੀ ਕੁੱਖੋਂ ਹੋਇਆ। ਮਾਪਿਆਂ ਦਾ ਪਹਿਲਾ ਬੱਚਾ ਹੋਣ ਕਰਕੇ ਆਪ ਜੀ ਨੂੰ ਜੇਠਾ ਜੀ ਕਿਹਾ ਜਾਣ ਲੱਗਾ। ਅਜੇ ਆਪ ਜੀ 7 ਸਾਲਾਂ ਦੇ ਹੀ ਸਨ ਕਿ ਆਪ

Read More
Punjab

ਗੁਰਪਤਵੰਤ ਪੰਨੂ ਦੇ ਕਹਿਣ ‘ਤੇ ਅਰਦਾਸ ਕਰਨ ਵਾਲਾ ਗੱਦਾਰ ਹੋਵੇਗਾ-ਬੇਅੰਤ ਸਿੰਘ ਦੇ ਪੋਤੇ ਰਵਨੀਤ ਬਿੱਟੂ ਦਾ ਬਿਆਨ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ):- ਸਾਂਸਦ ਰਵਨੀਤ ਸਿੰਘ ਬਿੱਟੂ ਨੇ ਇੱਕ ਵਾਰ ਫਿਰ ਤੋਂ ਰੈਫਰੈਂਡਮ-2020 ‘ਤੇ ਤਿੱਖਾ ਬਿਆਨ ਦਿੰਦਿਆਂ ਕਿਹਾ ਕਿ ਪੰਨੂ ਵੱਲੋਂ ਸ਼੍ਰੀ ਅਕਾਲ ਤਖ਼ਤ ਸਾਹਿਬ ਵਿਖੇ ਰਾਇਸ਼ੁਮਾਰੀ 2020 ਲਈ ਅਰਦਾਸ ਕਰਨ ਦੀ ਅਪੀਲ ਨੂੰ ਪੰਜਾਬੀਆਂ ਨੇ ਨਕਾਰ ਕੇ ਖ਼ਾਲਿਸਤਾਨ ਨੂੰ ਹਮਾਇਤ ਦੇਣ ਤੋਂ ਕਿਨਾਰਾ ਕਰ ਲਿਆ ਹੈ। ਬਿੱਟੂ ਨੇ ਕਿਹਾ ਕਿ ‘ਪੰਜਾਬੀ ਪੰਨੂ

Read More
International

ਟਰੰਪ ਵੱਲੋਂ ਸੱਦੀ ਹਜ਼ਾਰਾਂ ਲੋਕਾਂ ਦੀ ਬੈਠਕ ‘ਚ ਮਾਸਕ ਪਾਉਣ ਦੇ ਨਿਯਮ ਦੀ ਉਲੰਘਣਾ, ਟਰੰਪ ਨੂੰ ਸਿਹਤ ਵਿਭਾਗ ਦੀ ਚਿਤਾਵਨੀ

‘ਦ ਖ਼ਾਲਸ ਬਿਊਰੋ :- ਅਮਰੀਕਾ ਦੇ ਸਿਹਤ ਮਾਹਿਰਾਂ ਨੇ ਰਾਸ਼ਟਰਪਤੀ ਡੋਨਲਡ ਟਰੰਪ ਨੂੰ ਲੈ ਕੇ ਇੱਕ ਵੱਡੀ ਚਿੰਤਾ ਜ਼ਾਹਿਰ ਕੀਤੀ ਹੈ। ਦਰਅਸਲ ਟਰੰਪ ਵੱਲੋਂ ਕੁੱਝ ਦਿਨ ਪਹਿਲਾਂ ਵ੍ਹਾਈਟ ਹਾਊਸ ’ਚ ਰਿਪਬਲਿਕਨ ਦੀ ਕਨਵੈਨਸ਼ਨ ਨੂੰ ਸੱਦਿਆ ਗਿਆ ਸੀ, ਜਿਨ੍ਹਾਂ ‘ਚ ਤਕਰੀਬਨ 1500 ਦੇ ਕੋਲ ਮਹਿਮਾਨ ਆਪਣੇ ਸਨ। ਮਾਹਿਰਾਂ ਨੇ ਕਿਹਾ ਕਿ ਟਰੰਪ ਇਸ ਸੰਬੋਧਨ ਦੌਰਾਨ ਕਿੱਧਰੇ

Read More
Punjab

ਪੰਜਾਬ ਵਿੱਚ ਕਰਫਿਊ ਜਾਰੀ ਰੱਖਣ ਲਈ ਕੈਪਟਨ ਸਰਕਾਰ ਨੇ ਕੇਂਦਰ ਤੋਂ ਮੰਗੀ ਇਜਾਜ਼ਤ

‘ਦ ਖ਼ਾਲਸ ਬਿਊਰੋ:- ਪੰਜਾਬ ‘ਚ 1 ਸਤੰਬਰ ਤੋਂ ਅਨਲਾਕ-4 ਦੀਆਂ ਨਵੀਆਂ ਗਾਈਡਲਾਈਨਜ਼ ਸ਼ੁਰੂ ਹੋਣ ਜਾ ਰਹੀਆਂ ਹਨ। ਇਸ ਦੇ ਸਬੰਧ ਵਿੱਚ ਪੰਜਾਬ ਸਰਕਾਰ ਨੇ ਕੇਂਦਰ ਸਰਕਾਰ ਤੋਂ ਨਵੀਆਂ ਗਾਈਡਲਾਈਨਜ਼ ਵਿੱਚ ਕੁੱਝ ਰਿਆਇਤਾਂ ਦਿੱਤੇ ਜਾਣ ਦੀ ਇਜਾਜ਼ਤ ਮੰਗੀ ਹੈ। ਅੰਮ੍ਰਿਤਸਰ ਤੋਂ ਵਿਧਾਇਕ ਰਾਜ ਕੁਮਾਰ ਵੇਰਕਾ ਨੇ ਕਿਹਾ ਕਿ ਪੰਜਾਬ ਦੇ ਹਾਲਾਤ ਹਾਲੇ ਸੁਧਰੇ ਨਹੀਂ, ਸੂਬੇ ਅੰਦਰ

Read More
India

ਅਸੀਂ ਕਿਸੇ ਦੀਆਂ ਕਠਪੁਤਲੀਆਂ ਨਹੀਂ ਹਾਂ- ਫਾਰੂਕ ਅਬਦੁੱਲਾ

‘ਦ ਖ਼ਾਲਸ ਬਿਊਰੋ:- ਜੰਮੂ ਅਤੇ ਕਸ਼ਮੀਰ ਦੀਆਂ ਛੇ ਸਿਆਸੀ ਪਾਰਟੀਆਂ ਵੱਲੋਂ ਧਾਰਾ 370 ਤੋੜਨ ਖ਼ਿਲਾਫ ਜਾਰੀ ‘ਗੁਪਕਾਰ ਐਲਾਨਨਾਮੇ’ ਦਾ ਪਾਕਿਸਤਾਨ ਵੱਲੋਂ ਸਵਾਗਤ ਕੀਤੇ ਜਾਣ ਮਗਰੋਂ ਨੈਸ਼ਨਲ ਕਾਂਗਰਸ ਦੇ ਪ੍ਰਧਾਨ ਫਾਰੂਕ ਅਬਦੁੱਲਾ ਨੇ ਕਿਹਾ ਕਿ, ‘ਅਸੀਂ ਕਿਸੇ ਦੀਆਂ ਕੁਠਪੁਤਲੀਆਂ ਨਹੀਂ ਹਾਂ।’ ਪਾਕਿਸਤਾਨ ਦੇ ਵਿਦੇਸ਼ ਮੰਤਰੀ ਸ਼ਾਹ ਮਹਿਮੂਦ ਕੁਰੈਸ਼ੀ ਨੇ ਬਿਆਨ ਦਿੱਤਾ ਸੀ ਕਿ ‘ਨੈਸ਼ਨਲ ਕਾਂਗਰਸ, PDP,

Read More
India International

ਚੀਨ ਵੱਲੋਂ ਫਿਰ ਘੁਸਪੈਠ ਦੀ ਖ਼ਬਰ, ਭਾਰਤੀ ਫੌਜ ਨੇ ਦਿੱਤਾ ਮੂੰਹ ਤੋੜ ਜਵਾਬ

‘ਦ ਖ਼ਾਲਸ ਬਿਊਰੋ:- ਭਾਰਤ-ਚੀਨ ਵਿਚਾਲੇ ਇੱਕ ਵਾਰ ਫਿਰ ਪੈਂਗੋਂਗ ਝੀਲ ਨੇੜੇ ਝੜਪ ਹੋ ਗਈ ਹੈ। 29-30 ਅਗਸਤ ਦੀ ਰਾਤ ਨੂੰ ਇਹ ਝੜਪ ਹੋਈ ਹੈ। ਚੀਨੀ ਫੌਜਾਂ ਨੇ ਇੱਕ ਵਾਰ ਫਿਰ ਤੋਂ ਭਾਰਤ ‘ਚ ਘੁਸਪੈਠ ਕਰਨ ਦੀ ਕੋਸ਼ਿਸ਼ ਕੀਤੀ ਹੈ। ਚੀਨੀ ਫੌਜੀ ਤੈਅ ਸੀਮਾ ਤੋਂ ਅੱਗੇ ਵੱਧ ਰਹੇ ਸਨ ਪਰ ਭਾਰਤੀ ਫੌਜ ਨੇ ਚੀਨੀ ਫੌਜ ਨੂੰ

Read More
Punjab

ਕੋਰੋਨਾ ਕਾਲ ਵਿੱਚ ਆਰਥਿਕ ਪੱਖੋਂ ਕਮਜ਼ੋਰ ਢਾਡੀ ਸਿੰਘਾਂ ਦੀ ਇਸ ਜਥੇਬੰਦੀ ਨੇ ਫੜੀ ਬਾਂਹ

‘ਦ ਖ਼ਾਲਸ ਬਿਊਰੋ:-  ਕੋਰੋਨਾਵਾਇਰਸ ਮਹਾਂਮਾਰੀ ਕਾਰਨ ਸਾਰੇ ਲੋਕਾਂ ਦੇ ਕੰਮਕਾਜ ਠੱਪ ਹੋ ਗਏ ਹਨ ਤੇ ਲੋਕਾਂ ਨੂੰ ਕਈ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਸ ਦੌਰਾਨ ਸ਼੍ਰੀ ਗੁਰੂ ਹਰਿਗੋਬਿੰਦ ਸਾਹਿਬ ਸ਼੍ਰੋਮਣੀ ਢਾਡੀ ਸਭਾ ਵੱਲੋਂ ਕੋਰੋਨਾ ਕਾਰਨ ਵਿੱਤੀ ਸੰਕਟ ਵਿੱਚੋਂ ਲੰਘ ਰਹੇ ਢਾਡੀ ਪਰਿਵਾਰਾਂ ਨੂੰ ਰਾਸ਼ਨ ਵੰਡਿਆ ਗਿਆ ਹੈ। ਜਥੇਬੰਦੀ ਦੇ ਮੁਖੀ ਬਲਦੇਵ ਸਿੰਘ ਐੱਮਏ

Read More
Punjab

ਪਾਵਨ ਸਰੂਪ ਮਾਮਲਾ: ਪੰਥਕ ਅਕਾਲੀ ਲਹਿਰ ਦੇ ਨੌਜਵਾਨਾਂ ਨੇ ਕਾਰ ਮੂਹਰੇ ਲੰਮੇਂ ਪੈ ਲੌਂਗੋਵਾਲ ਦਾ ਕੀਤਾ ਘਿਰਾਓ

‘ਦ ਖ਼ਾਲਸ ਬਿਊਰੋ:- ਅੰਮ੍ਰਿਤਸਰ ਦੇ ਗੁਰਦੁਆਰਾ ਰਾਮਸਰ ਸਾਹਿਬ ਚੋਂ ਗਾਇਬ ਹੋਏ 328 ਸਰੂਪਾਂ ਨੂੰ ਲੈ ਕੇ ਸਿੱਖ ਸੰਗਤ ਵਿੱਚ ਹਾਲੇ ਵੀ ਭਾਰੀ ਰੋਸ ਹੈ। ਜਿਲ੍ਹਾ ਲੁਧਿਆਣਾ ਪਾਇਲ ਨੇੜੇ ਪੈਂਦੇ  ਪਿੰਡ ਘੁਡਾਣੀ ਕਲਾ ਦੇ ਇਤਿਹਾਸਕ ਗੁਰਦੁਆਰਾ ਨਿੰਮਸਰ ਸਾਹਿਬ ਦਰਬਾਰ ਸਾਹਿਬ ਦੇ ਉਦਘਾਟਨੀ ਸਮਾਗਮ ‘ਚ ਪਹੁੰਚੇ  SGPC ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਦਾ ਸਿੱਖ ਜਥੇਬੰਦੀਆਂ ਨੇ ਜੰਮ

Read More
Punjab

ਕੋਰੋਨਾ ਮ੍ਰਿਤਕਾਂ ਦੇ ਅੰਗ ਵੇਚਣ ਦੀ ਅਫ਼ਵਾਹ ਨੇ ਡਰਾਏ ਲੋਕ, ਰਾਜਿੰਦਰਾ ਹਸਪਤਾਲ ਤੋਂ ਕੀਤਾ ਕਿਨਾਰਾ

‘ਦ ਖ਼ਾਲਸ ਬਿਊਰੋ:- ਕੋਰੋਨਾ ਮਹਾਂਮਾਰੀ ਨੇ ਪੂਰੀ ਦੁਨੀਆ ਨੂੰ ਆਪਣੀ ਲਪੇਟ ਵਿੱਚ ਲਿਆ ਹੋਇਆ ਹੈ। ਇਸ ਲਈ ਦੁਨੀਆ ਦੇ ਅਲੱਗ-ਅਲੱਗ ਦੇਸ਼ ਇਸ ਮਹਾਂਮਾਰੀ ਤੋਂ ਬਚਣ ਲਈ ਹਰ ਹੀਲਾ ਵਰਤ ਰਹੇ ਹਨ। ਇਸ ਦੌਰਾਨ ਕੋਰੋਨਾ ਮ੍ਰਿਤਕਾਂ ਦੇ ਅੰਗ ਕੱਢ ਕੇ ਵੇਚਣ ਦੀਆਂ ਅਫਵਾਹਾਂ ਕਾਰਨ ਲੋਕਾਂ ‘ਚ ਸਹਿਮ ਦਾ ਮਾਹੌਲ ਹੈ। ਇਸ ਕਾਰਨ ਪਾਜ਼ੀਟਿਵ ਪਾਏ ਜਾਣ ਵਾਲੇ

Read More
Punjab

SGPC ਦਾ ਆਡਿਟ ਕਰਨ ਵਾਲੀ CA ਕੰਪਨੀ ਤੋਂ 75 ਫ਼ੀਸਦ ਮਿਹਨਤਾਨਾ ਵਾਪਸ ਲਉ-ਜਥੇਦਾਰ ਦੀ ਸਖ਼ਤੀ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ):- ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ 328 ਪਾਵਨ ਸਰੂਪਾਂ ਦੇ ਲਾਪਤਾ ਹੋਣ ਦੇ ਮਾਮਲੇ ਵਿੱਚ ਸ਼੍ਰੋਮਣੀ ਕਮੇਟੀ ਦਾ ਆਡਿਟ ਕਰਨ ਵਾਲੀ ਇੱਕ ਪ੍ਰਾਈਵੇਟ ਕੰਪਨੀ ਦੀਆਂ ਸੇਵਾਵਾਂ ਬੰਦ ਕਰਨ ਦੇ ਨਾਲ-ਨਾਲ ਹੁਣ ਇਸ ਕੰਪਨੀ ਦੇ ਸ਼੍ਰੋਮਣੀ ਕਮੇਟੀ ਕੰਪਲੈਕਸ ਵਿਚਲੇ ਦਫ਼ਤਰ ਬੰਦ ਕਰ ਦਿੱਤੇ ਗਏ ਹਨ। ਇਸ ਕੰਪਨੀ ਨੂੰ ਕੰਮਕਾਜ ਵਾਸਤੇ ਸ਼੍ਰੋਮਣੀ

Read More