India

ਫ਼ੌਜ ਦੀ ਅਹੀਰ ਰੈਜੀਮੈਂਟ ਨੂੰ ਲੈ ਕੇ ਹਰਿਆਣਾ ‘ਚ ਪ੍ਰਦਰਸ਼ਨ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਫੌਜ ‘ਚ ਅਹੀਰ ਰੈਜੀਮੈਂਟ ਦੀ ਮੰਗ ਨੂੰ ਲੈ ਕੇ ਹਰਿਆਣਾ ਦੇ ਗੁਰੂਗ੍ਰਾਮ ਵਿੱਚ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਅੱਜ ਸੱਤਾ ਅਤੇ ਵਿਰੋਧੀ ਧਿਰਾਂ ਦੇ ਕਈ ਮੈਂਬਰ ਪਾਰਲੀਮੈਂਟ ਇਸ ਪ੍ਰਦਰਸ਼ਨ ਵਿੱਚ ਸ਼ਾਮਲ ਹੋਣਗੇ। ਕਈ ਮੌਜੂਦਾ ਤੇ ਸਾਬਕਾ ਵਿਧਾਇਕ ਵੀ ਇਸ ਅੰਦੋਲਨ ਵਿੱਚ ਸ਼ਾਮਲ ਹੋਣਗੇ। ਅੰਦੋਲਨਕਾਰੀਆਂ ਨੇ ਦਿੱਲੀ ਜੈਪੁਰ ਹਾਈਵੇਅ ‘ਤੇ

Read More
Punjab

“ਭ੍ਰਿਸ਼ਟਾਚਾਰ ਜੜਾਂ ਵਿੱਚ ਬੈਠਾ ਹੈ”

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਪੰਜਾਬ ਚੋਣਾਂ ਵਿੱਚ ਹੋਈ ਹਾਰ ਤੋਂ ਬਾਅਦ ਵੀ ਲਗਾਤਾਰ ਲੰਬੀ ਹਲਕੇ ਵਿੱਚ ਧੰਨਵਾਦੀ ਦੌਰਾ ਕਰ ਰਹੇ ਹਨ। ਬਾਦਲ ਨੇ ਕਿਹਾ ਕਿ ਸਿਆਸਤ ਵਿੱਚ ਹਾਰ-ਜਿੱਤ ਲੱਗੀ ਰਹਿੰਦੀ ਹੈ ਪਰ ਉਹ ਹਰ ਹਾਲ ਵਿੱਚ ਆਪਣੇ ਹਲਕੇ ਦੇ ਲੋਕਾਂ ਨਾਲ ਖੜੇ ਹਨ। ਪ੍ਰਕਾਸ਼ ਸਿੰਘ

Read More
India

ਹੈਦਰਾਬਾਦ ਦੇ ਗੋਦਾਮ ‘ਚ ਅੱ ਗ ਲੱਗਣ ਨਾਲ 11 ਦੀ ਮੌ ਤ

‘ਦ ਖ਼ਾਲਸ ਬਿਊਰੋ : ਹੈਦਰਾਬਾਦ ਦੇ ਭੋਇਗੁਡਾ ਆਡੀ ‘ਚ ਕਬਾੜ ਦੇ ਗੋਦਾਮ ‘ਚ ਭਿਆ ਨਕ ਅੱ ਗ ਲੱਗਣ ਨਾਲ 11 ਮਜ਼ਦੂਰਾਂ ਦੀ ਮੌ ਤ ਹੋ ਗਈ ਹੈ।  ਜਾਣਕਾਰੀ ਅਨੁਸਾਰ ਘ ਟਨਾ ਦੇ ਸਮੇਂ ਇਹ ਲੋਕ ਗੋਦਾਮ ਦੇ ਅੰਦਰ ਸੁੱਤੇ ਹੋਏ ਸਨ। ਗੋਦਾਮ ‘ਚ ਅੱ ਗ ਕਾਰਨ ਇਕ ਕੰਧ ਡਿੱਗ ਗਈ, ਜਿਸ ਕਾਰਨ ਉਥੇ ਫਸੇ ਲੋਕ

Read More
Punjab

ਭ੍ਰਿਸ਼ਟ ਅਫ਼ਸਰ ਹੋਣ ਜਾਂ ਵਿਧਾਇਕ, ਸਭ ਨੂੰ ਟੰਗਾਂਗੇ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਖਟਕੜ ਕਲਾਂ ਵਿੱਚ ਪੱਤਰਕਾਰਾਂ ਦੇ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਸ਼ਹੀਦ ਭਗਤ ਸਿੰਘ ਨੂੰ ਸ਼ਰਧਾਂਜਲੀ ਦਿੰਦਿਆਂ ਕਿਹਾ ਕਿ ਅੱਜ ਦੇਸ਼ ਵਿੱਚ ਗਰੀਬੀ, ਬੇਰੁਜ਼ਗਾਰੀ, ਮਹਿੰਗਾਈ ਬਹੁਤ ਵੱਧ ਗਈ ਹੈ। ਉਨ੍ਹਾਂ ਨੇ ਕਿਹਾ ਕਿ ਜਿਨ੍ਹਾਂ ਅੰਗਰੇਜ਼ਾਂ ਨੂੰ ਭਾਰਤ ਵਿੱਚੋਂ ਕੱਢਣ ਲਈ ਭਗਤ ਸਿੰਘ

Read More
Punjab

ਭਗਵੰਤ ਮਾਨ ਦਾ ਜਾਦੂ ਸ਼ੁਰੂ

‘ਦ ਖ਼ਲਸ ਬਿਊਰੋ : ਭਗਵੰਤ ਮਾਨ ਨੇ 9501 200 200 ਐਂਟੀ ਕੁਰੱਪਸ਼ਨ ਹੈਲਪਲਾਈਨ ਨੰਬਰ ਜਾਰੀ ਕਰ ਦਿੱਤਾ ਹੈ। ਉਨ੍ਹਾਂ ਨੇ ਆਪਣਾ ਵਾਅਦਾ ਸ਼ਹੀਦ ਭਗਤ ਸਿੰਘ ਦੇ ਜੱਦੀ ਪਿੰਡ ਖਟਕੜ ਕਲਾਂ ਪਹੁੰਚ ਕੇ ਪੂਰਾ ਕੀਤਾ ਹੈ। ਭਗਵੰਤ ਮਾਨ ਨੇ ਕਿਹਾ ਕਿ ਸ਼ਹੀਦਾਂ ਨੂੰ ਇਸ ਤੋਂ ਵੱਡੀ ਕੋਈ ਸ਼ਰਧਾਂਜਲੀ ਨਹੀਂ ਹੋ ਸਕਦੀ। ਮਾਨ ਨੇ ਪੰਜਾਬ ਵਾਸੀਆਂ ਨੂੰ

Read More
Punjab

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਪਹੁੰਚੇ ਸ਼ਹੀਦ-ਏ-ਆਜ਼ਮ ਦੇ ਜੱਦੀ ਪਿੰਡ

‘ਦ ਖ਼ਾਲਸ ਬਿਊਰੋ :ਅੱਜ 23 ਮਾਰਚ ਹੈ ਤੇ ਅੱਜ ਦੇ ਦਿਨ ਹੀ ਅੰਗਰੇਜ ਸਰਕਾਰ ਵੱਲੋਂ ਸ਼ਹੀਦੇ-ਆਜ਼ਮ ਸ. ਭਗਤ ਸਿੰਘ ਨੂੰ ਰਾਜਗੁਰੂ ਤੇ ਸੁਖਦੇਵ ਨਾਲ ਫ਼ਾਂਸੀ ਦੇ ਤਖ਼ਤੇ ਤੇ ਚੜਾਇਆ ਗਿਆ ਸੀ । ਅੱਜ ਜੇ ਅਸੀਂ ਆਜ਼ਾਦ ਫ਼ਿਜ਼ਾ ਵਿਚ ਸਾਹ ਲੈ ਰਹੇ ਹਾਂ ਤੇ ਆਪਣੀ ਆਜ਼ਾਦੀ ਦਾ ਆਨੰਦ ਮਾਣ ਰਹੇ ਹਾਂ ਇਹ ਸਿਰਫ਼ ਇਹਨਾਂ ਸ਼ਹਾਦਤਾਂ ਦੀ

Read More
Punjab

ਪੰਜਾਬ ਦੇ ਚਾਰ ਪੀਸੀਐਸ ਅਧਿਕਾਰੀਆਂ ਨੂੰ ਡੈਪੂਟੇਸ਼ਨ ਲਈ ਚੰਡੀਗੜ੍ਹ ਭੇਜਿਆ

‘ਦ ਖ਼ਾਲਸ ਬਿਊਰੋ : ਪੰਜਾਬ ਸਰਕਾਰ ਨੇ ਚਾਰ ਪੀਸੀਐਸ ਅਧਿਕਾਰੀਆਂ ਨੂੰ ਡੈਪੂਟੇਸ਼ਨ ਲਈ ਚੰਡੀਗੜ੍ਹ ਭੇਜ ਦਿੱਤਾ ਹੈ। ਚੰਡੀਗੜ੍ਹ ਭੇਜੇ ਗਏ ਪੀਸੀਐਸ ਅਫ਼ਸਰਾਂ ਵਿੱਚ 2011 ਬੈਚ ਦੇ ਹਰਸੁਹਿੰਦਰਪਾਲ ਸਿੰਘ, 2012 ਬੈਚ ਦੇ ਅਮਨਦੀਪ ਸਿੰਘ ਭੱਟੀ, 2014 ਬੈਚ ਦੇ ਨਿਤੀਸ਼ ਸਿੰਗਲਾ ਅਤੇ 2016 ਬੈਚ ਦੇ ਗੁਰਿੰਦਰ ਸਿੰਘ ਸੋਢੀ ਪੀਸੀਐਸ ਅਧਿਕਾਰੀ ਹਨ।

Read More
International

ਯੂਕਰੇਨ ਦਾ ਜ਼ਰੀਏ ਯੂਰਪ ‘ਤੇ ਕਬ ਜ਼ਾ ਕਰਨਾ ਚਾਹੁੰਦਾ ਹੈ ਰੂਸ: ਜ਼ੇਲੇਂਸਕੀ

‘ਦ ਖ਼ਾਲਸ ਬਿਊਰੋ : ਰੂਸ ਯੂਕਰੇਨ ‘ਤੇ ਲਗਾਤਾਰ ਮਿ ਜ਼ਾਈਲੀ ਹਮ ਲੇ ਕਰ ਰਿਹਾ ਹੈ। ਇਸੋ ਦੌਰਾਨ ਯੂਕਰੇਨ ਦੇ ਰਾਸ਼ਟਰਪਤੀ ਵੋਲੋਦੀਮੀਰ ਜ਼ੇਲੇਂਸਕੀ ਨੇ ਇੱਕ ਵੀਡੀਓ ਦਾ ਰਾਹੀਂ ਇਟਲੀ ਦੇ ਸੰਸਦ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਉਨ੍ਹਾਂ ਦਾ ਦੇਸ਼ ਰੂਸ ਨਾਲ ਜੰਗ ਲ ੜ ਰਿਹਾ ਹੈ ਅਤੇ ਜੰਗ  ਦੇ ਰਾਹੀਂ ਰੂਸ ਯੂਰਪ ਵਿੱਚ ਦਾਖਲ ਹੋਣਾ

Read More
Punjab

ਮੁੱਖ ਸਕੱਤਰ ਪੰਜਾਬ ਨੂੰ ਮਿਲਿਆ ਨਵਾਂ ਓ ਐਸ ਡੀ

‘ਦ ਖ਼ਾਲਸ ਬਿਊਰੋ : ਮੁੱਖ ਸਕੱਤਰ ਪੰਜਾਬ ਦੇ ਦਫ਼ਤਰ ਵਿੱਚ ਨਵਾਂ ਓ ਐਸ ਡੀ ਨਿਯੁਕਤ ਕੀਤਾ ਗਿਆ ਹੈ। ਤਬਾਦਲੇ ਦੇ ਹੁਕਮਾਂ ਅਨੁਸਾਰ ਪੰਜਾਬ ਸਰਕਾਰ ਦੇ ਪ੍ਰਸੋਨਲ ਵਿਭਾਗ ਨੇ ਮੁੱਖ ਮੰਤਰੀ ਦਫ਼ਤਰ ਵਿੱਚ ਅਮਨਦੀਪ ਸਿੰਘ ਭੱਟੀ, ਪੀਸੀਐਸ ਦੀ ਥਾਂ ‘ਤੇ ਸੁਖਜੀਤ ਪਾਲ ਸਿੰਘ ਪੀ.ਸੀ.ਐਸ, ਨੂੰ ਮੁੱਖ ਸਕੱਤਰ ਪੰਜਾਬ ਦਾ ਓ.ਐਸ.ਡੀ ਨਿਯੁਕਤ ਕੀਤਾ ਹੈ।

Read More
International

ਮਾਰੀਉਪੋਲ ਵਿੱਚ ਫਸੇ ਹੋਏ ਨੇ ਲੱਖ ਦੇ ਕਰੀਬ ਨਾਗਰਿਕ : ਜ਼ੇਲੇਂਸਕੀ

‘ਦ ਖ਼ਾਲਸ ਬਿਊਰੋ : ਰੂਸ ਦਾ ਯੂਕਰੇਨ ‘ਤੇ ਹ ਮਲੇ ਦਾ ਅੱਜ 28ਵਾਂ ਦਿਨ ਹੈ। 28ਵੇਂ ਦਿਨ ਵੀ ਦੋਵੇਂ ਦੇਸ਼ਾਂ ਵਿਚਕਾਰ ਲਗਾਤਾਰ ਜੰ ਗ ਜਾਰੀ ਹੈ। ਯੂਕਰੇਨ ਦੇ ਰਾਸ਼ਟਰਪਤੀ ਵੋਲੋਦੀਮੀਰ ਜ਼ੇਲੇਨਸਕੀ ਨੇ ਕਿਹਾ ਹੈ ਕਿ ਦੇਸ਼ ਦੇ ਦੱਖਣੀ ਬੰਦਰਗਾਹ ਸ਼ਹਿਰ ਮਾਰੀਉਪੋਲ ਵਿੱਚ ਰੂਸੀ ਬੰ ਬ ਧਮਾ ਕਿਆਂ ਦੇ ਵਿਚਕਾਰ ਲਗਭਗ ਇੱਕ ਲੱਖ ਦੇ ਕਰੀਬ ਨਾਗਰਿਕ

Read More