Punjab

ਪੰਜਾਬ ਦੇ ਤਾਪਮਾਨ ‘ਚ ਵਾਧਾ, ਆਉਣ ਵਾਲੇ ਦਿਨਾਂ ‘ਚ ਮੀਂਹ ਦੀ ਕੋਈ ਸੰਭਾਵਨਾ ਨਹੀਂ

ਪਿਛਲੇ 24 ਘੰਟਿਆਂ ਵਿੱਚ ਪੰਜਾਬ ਵਿੱਚ ਕੋਈ ਮੀਂਹ ਨਹੀਂ ਪਿਆ ਹੈ। ਅਗਲੇ 5 ਦਿਨਾਂ ਤੱਕ ਵੀ ਇਸੇ ਤਰ੍ਹਾਂ ਦਾ ਮੌਸਮ ਰਹਿਣ ਦੀ ਉਮੀਦ ਹੈ। ਹੁਣ ਕੁਝ ਦਿਨਾਂ ਤੱਕ ਸੂਬੇ ਵਿੱਚ ਮੌਨਸੂਨ ਸੁਸਤ ਰਹੇਗਾ, ਮੀਂਹ ਪੈਣ ਦੀ ਸੰਭਾਵਨਾ ਘੱਟ ਹੈ। ਜਿਸ ਕਾਰਨ ਤਾਪਮਾਨ ਵੀ ਵਧੇਗਾ ਅਤੇ ਨਮੀ ਵੀ ਲੋਕਾਂ ਨੂੰ ਪਰੇਸ਼ਾਨ ਕਰੇਗੀ। ਮੌਸਮ ਵਿਭਾਗ ਅਨੁਸਾਰ ਪਿਛਲੇ

Read More
Punjab

ਮੁਹਾਲੀ ਦੇ ਪਿੰਡਾਂ ’ਚ ਰਿਹਾਇਸ਼ੀ ਪ੍ਰੋਜੈਕਟ! ਫਲੈਟ ’ਚ ਬਦਲੇ ਜਾਣਗੇ ਖੇਤ, ਇੱਕ ਏਕੜ ਜ਼ਮੀਨ 5 ਕਰੋੜ ’ਚ, ਹੋਰ ਵਧਣਗੇ ਭਾਅ

ਮੁਹਾਲੀ: ਪੰਜਾਬ ਦੇ ਸ਼ਹਿਰ ਮੁਹਾਲੀ ਨਾਲ ਲੱਗਦੇ ਪਿੰਡਾਂ ਦੇ ਮਾਸਟਰ ਪਲਾਨ ਵਿੱਚ ਸੋਧ ਕੀਤੀ ਜਾਵੇਗੀ। ਉੱਥੇ ਖੇਤੀ ਵਾਲੀ ਜ਼ਮੀਨ ਨੂੰ ਰਿਹਾਇਸ਼ੀ ਖੇਤਰਾਂ ਵਿੱਚ ਬਦਲਿਆ ਜਾਵੇਗਾ। ਇਸ ਲਈ ਤਿਆਰੀਆਂ ਸ਼ੁਰੂ ਹੋ ਗਈਆਂ ਹਨ। ਟਾਊਨ ਐਂਡ ਕੰਟਰੀ ਪਲਾਨਿੰਗ ਦੇ ਡਾਇਰੈਕਟਰ ਨੇ ਇਸ ਸਬੰਧ ਵਿੱਚ ਇੱਕ ਨੋਟੀਫਿਕੇਸ਼ਨ ਵੀ ਜਾਰੀ ਕੀਤਾ ਹੈ। ਇਸ ਸਬੰਧ ਵਿੱਚ ਲੋਕਾਂ ਦੀ ਰਾਏ ਵੀ

Read More
Punjab

ਵਿਧਾਨ ਸਭਾ ’ਚ ਸਰਬ ਸੰਮਤੀ ਨਾਲ ਪਾਸ ਹੋਏ 5 ਬਿੱਲ! ਮੁੱਖ ਮੰਤਰੀ ਮਾਨ ਨੇ ਦਿੱਤੇ ਵੱਡੇ ਬਿਆਨ

ਚੰਡੀਗੜ੍ਹ: ਅੱਜ ਵੀਰਵਾਰ ਪੰਜਾਬ ਵਿਧਾਨ ਸਭਾ ਵਿੱਚ 5 ਬਿੱਲ ਸਰਬ ਸੰਮਤੀ ਨਾਲ ਪਾਸ ਕੀਤੇ ਗਏ ਹਨ। ਇਨ੍ਹਾਂ ਵਿੱਚ ਬਲ਼ਦਾਂ ਦੀ ਦੌੜ ਨਾਲ ਸਬੰਧਿਤ ਬਿੱਲ ਵੀ ਸ਼ਾਮਲ ਹੈ। ਇਸ ਦੌਰਾਨ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪ੍ਰਧਾਨ ਮੰਤਰੀ ਨਰੇਂਦਰ ਸਿੰਘ ਮੋਦੀ ਨੂੰ ਦੇਸ਼ ਦੇ 140 ਕਰੋੜ ਲੋਕਾਂ ਦੀਆਂ ਸਮੱਸਿਆਵਾਂ ਦਾ ਹੱਲ ਕਰਨ ਵਾਸਤੇ ਕਿਹਾ ਹੈ। ਉਨ੍ਹਾਂ

Read More
India Sports

ਅੰਤਰਰਾਸ਼ਟਰੀ ਟੈਨਿਸ ਖਿਡਾਰਨ ਦਾ ਪਿਤਾ ਨੇ ਕੀਤਾ ਕਤਲ! ਘਰ ਵਿੱਚ ਹੀ ਮਾਰੀਆਂ 3 ਗੋਲ਼ੀਆਂ

ਗੁਰੂਗ੍ਰਾਮ – ਜੂਨੀਅਰ ਅੰਤਰਰਾਸ਼ਟਰੀ ਟੈਨਿਸ ਖਿਡਾਰਨ ਰਾਧਿਕਾ ਯਾਦਵ ਦੀ ਉਸਦੇ ਪਿਤਾ ਦੀਪਕ ਯਾਦਵ ਨੇ ਹਰਿਆਣਾ ਦੇ ਗੁਰੂਗ੍ਰਾਮ ਵਿੱਚ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ। ਇਹ ਘਟਨਾ ਅੱਜ ਵੀਰਵਾਰ ਨੂੰ ਹੀ ਵਾਪਰੀ ਹੈ। ਪੁਲਿਸ ਨੇ ਮੁਲਜ਼ਮ ਦੀਪਕ ਯਾਦਵ ਨੂੰ ਉਨ੍ਹਾਂ ਦੇ ਘਰੋਂ ਗ੍ਰਿਫ਼ਤਾਰ ਕਰ ਲਿਆ ਹੈ। ਪੁਲਿਸ ਵੱਲੋਂ ਕੀਤੀ ਗਈ ਸ਼ੁਰੂਆਤੀ ਜਾਂਚ ਵਿੱਚ ਸਾਹਮਣੇ ਆਇਆ ਹੈ

Read More
Punjab

ਪੰਜਾਬ ਕੈਬਨਿਟ ਮੀਟਿੰਗ ਦੇ ਅਹਿਮ ਫ਼ੈਸਲੇ

11 ਮਿੰਟ ਦੇ ਸੈਸ਼ਨ ਤੋਂ ਬਾਅਦ ਪੰਜਾਬ ਸਰਕਾਰ ਦੀ ਕੈਬਨਿਟ ਮੀਟਿੰਗ ਹੋਈ।ਇਹ ਮੀਟਿੰਗ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿੱਚ ਕੀਤੀ ਗਈ। ਜਿਸ ਵਿੱਚ ਸਿਹਤ ਬੀਮਾ ਯੋਜਨਾ ‘ਤੇ ਮਹੱਤਵਪੂਰਨ ਫੈਸਲਾ ਲਿਆ ਗਿਆ। ਮੀਡੀਆ ਨਾਲ ਗੱਲਬਾਤ ਦੌਰਾਨ ਮਾਨ ਨੇ ਐਲਾਨ ਕੀਤਾ ਕਿ ਇਸ ਸਕੀਮ ਅਧੀਨ ਪੰਜਾਬ ਦੇ ਹਰ ਨਾਗਰਿਕ ਨੂੰ 10 ਲੱਖ ਰੁਪਏ ਤੱਕ ਦਾ ਮੁਫਤ

Read More
Punjab

ਪੰਜਾਬ ‘ਚ ਫਿਰ ਵਧਣ ਲੱਗੇ ਕੋਰੋਨਾ ਦੇ ਕੇਸ, ਸਾਵਧਾਨ ਰਹਿਣ ਦੀ ਅਪੀਲ

ਲੁਧਿਆਣਾ ਵਿੱਚ ਕੋਰੋਨਾ ਵਾਇਰਸ ਨੇ ਇੱਕ ਵਾਰ ਫਿਰ ਪੈਰ ਪਸਾਰਨੇ ਸ਼ੁਰੂ ਕਰ ਦਿੱਤੇ ਹਨ, ਜਿਸ ਨਾਲ ਲੋਕਾਂ ਵਿੱਚ ਡਰ ਅਤੇ ਚਿੰਤਾ ਫੈਲ ਗਈ ਹੈ। ਸਿਹਤ ਵਿਭਾਗ ਅਨੁਸਾਰ, ਤਿੰਨ ਨਵੇਂ ਕੋਰੋਨਾ ਮਾਮਲੇ ਸਾਹਮਣੇ ਆਏ ਹਨ, ਜਿਨ੍ਹਾਂ ਵਿੱਚ ਇੱਕ ਪੁਰਸ਼ ਅਤੇ ਦੋ ਔਰਤਾਂ ਸ਼ਾਮਲ ਹਨ। ਇਹ ਸਾਰੇ ਸ਼ਹਿਰੀ ਖੇਤਰਾਂ ਦੇ ਵਸਨੀਕ ਹਨ। ਹੁਣ ਤੱਕ ਜ਼ਿਲ੍ਹੇ ਵਿੱਚ ਕੁੱਲ

Read More
Punjab

ਸੁਖਨਾ ਝੀਲ ਦਾ ਪਾਣੀ ਖ਼ਤਰੇ ਦੇ ਨਿਸ਼ਾਨ ਦੇ ਨੇੜੇ, ਖੋਲ੍ਹੇ ਜਾ ਸਕਦੇ ਹਨ ਫਲੱਡ ਗੇਟ

ਪੰਜਾਬ ਅਤੇ ਚੰਡੀਗੜ੍ਹ ਵਿੱਚ ਮੌਨਸੂਨ ਨੇ ਰਫਤਾਰ ਫੜ੍ਹ ਲਈ ਹੈ। ਪਿਛਲੇ ਦੋ ਦਿਨਾਂ ਵਿੱਚ ਪੰਜਾਬ ਵਿੱਚ ਚੰਗੀ ਬਾਰਿਸ਼ ਹੋਈ, ਜਦਕਿ ਚੰਡੀਗੜ੍ਹ ਵਿੱਚ ਬੁੱਧਵਾਰ ਨੂੰ ਵੀ ਬਾਰਿਸ਼ ਦਰਜ ਕੀਤੀ ਗਈ। ਇਸ ਕਾਰਨ ਪੰਜਾਬ ਵਿੱਚ ਤਾਪਮਾਨ ਵਿੱਚ 1.5 ਡਿਗਰੀ ਦੀ ਕਮੀ ਆਈ, ਜੋ ਆਮ ਨਾਲੋਂ 3 ਡਿਗਰੀ ਘੱਟ ਹੈ। ਸਭ ਤੋਂ ਵੱਧ ਤਾਪਮਾਨ ਬਠਿੰਡਾ ਵਿੱਚ 35.2 ਡਿਗਰੀ

Read More