ਪੁਲਿਸ ਭਰਤੀ ਦੀ ਪ੍ਰੀਖਿਆ ਦੇ ਨਤੀਜੇ ਦਾ ਐਲਾਨ
‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਪੰਜਾਬ ਪੁਲਿਸ ਭਰਤੀ ਬੋਰਡ ਵੱਲੋਂ 4 ਹਜ਼ਾਰ 358 ਅਸਾਮੀਆਂ ਲਈ ਆਯੋਜਿਤ ਪ੍ਰੀਖਿਆ ਦਾ ਐਲਾਨ ਕਰ ਦਿੱਤਾ ਗਿਆ ਹੈ। ਰਾਜ ਪੁਲਿਸ ਭਰਤੀ ਬੋਰਡ ਦੁਆਰਾ ਕਾਂਸਟੇਬਲ ਦੀ ਲਿਖਤੀ ਪ੍ਰੀਖਿਆ 25 ਅਤੇ 26 ਸਤੰਬਰ, 2021 ਨੂੰ ਕਰਵਾਈ ਗਈ ਸੀ। ਇਸ ਲਈ ਜਿਹੜੇ ਉਮੀਦਵਾਰ ਪ੍ਰੀਖਿਆ ਲਈ ਹਾਜ਼ਰ ਹੋਏ ਹਨ, ਉਹ ਅਧਿਕਾਰਤ ਵੈੱਬਸਾਈਟ punjabpolice.gov.in
