ਨਰਮੇ ਵਾਲੇ ਕਿਸਾਨਾਂ ਨੂੰ ਹੱਥੀਂ ਚੈੱਕ ਵੰਡਣ ਮਾਨਸਾ ਪਹੁੰਚੇ ਮੁੱਖ ਮੰਤਰੀ ਭਗਵੰਤ ਮਾਨ
‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅੱਜ ਮਾਨਸਾ ਪਹੁੰਚੇ ਅਤੇ ਗੁਲਾਬੀ ਸੁੰਡੀ ਤੋਂ ਪ੍ਰਭਾਵਿਤ ਨਰਮਾ ਕਿਸਾਨਾਂ ਨੂੰ ਮੁਆਵਜ਼ਾ ਰਾਸ਼ੀ ਦੇ ਚੈੱਕ ਵੰਡੇ। ਬਾਕੀ ਜਿਨ੍ਹਾਂ ਵੀ ਕਿਸਾਨਾਂ ਦੀ ਫਸਲ ਬਰਬਾਦ ਹੋਈ ਹੈ, ਉਨ੍ਹਾਂ ਦੇ ਖਾਤਿਆਂ ਵਿੱਚ ਪੈਸੇ ਭੇਜ ਦਿੱਤੇ ਜਾਣਗੇ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਜੇ ਤੁਹਾਨੂੰ ਖਾਤੇ
