ਚੰਡੀਗੜ੍ਹ ‘ਚ ਬਦਲਿਆ ਰਾਤ ਦੇ ਕਰਫਿਊ ਦਾ ਸਮਾਂ
‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਕਰੋਨਾ ਦੇ ਵੱਧਦੇ ਮਾਮਲਿਆਂ ਦੇ ਮੱਦੇਨਜ਼ਰ ਚੰਡੀਗੜ੍ਹ ਪ੍ਰਸ਼ਾਸਨ ਨੇ ਚੰਡੀਗੜ੍ਹ ਵਿੱਚ ਰਾਤ ਦੇ ਕਰਫਿਊ ਵਿੱਚ ਮੁੜ ਤੋਂ ਤਬਦੀਲੀ ਕੀਤੀ ਹੈ। ਚੰਡੀਗੜ੍ਹ ਵਿੱਚ ਅੱਜ ਤੋਂ ਰਾਤ 10 ਵਜੇ ਤੋਂ ਲੈ ਕੇ ਸਵੇਰੇ 5 ਵਜੇ ਤੱਕ ਰਾਤ ਦਾ ਕਰਫਿਊ ਲੱਗੇਗਾ। ਪਹਿਲਾਂ ਚੰਡੀਗੜ੍ਹ ਵਿੱਚ ਰਾਤ ਦੇ 8 ਵਜੇ ਤੋਂ ਸਵੇਰ ਦੇ ਪੰਜ