India

ਗੁਰੂਗ੍ਰਾਮ ‘ਚ ਸੜਕ ਹਾ ਦਸੇ ‘ਚ 5 ਲੋਕਾਂ ਦੀ ਮੌ ਤ

‘ਦ ਖ਼ਾਲਸ ਬਿਊਰੋ :ਸਾਈਬਰ ਸਿਟੀ ਗੁਰੂਗ੍ਰਾਮ ‘ਚ ਵੀਰਵਾਰ ਤੜਕੇ ਹੋਏ ਸੜਕ ਹਾ ਦਸੇ ‘ਚ 5 ਲੋਕਾਂ ਦੀ ਮੌ ਤ ਹੋ ਗਈ ਅਤੇ ਇਕ ਵਿਅਕਤੀ ਜ਼ਖ ਮੀ ਹੋ ਗਿਆ। ਇਹ ਹਾਦਸਾ ਉਸ ਸਮੇਂ ਵਾਪਰਿਆ ਜਦੋਂ ਇਨ੍ਹਾਂ ਲੋਕਾਂ ਨੂੰ ਲੈ ਕੇ ਜਾ ਰਹੀ ਕਾਰ ਸਾਹਮਣੇ ਤੋਂ ਆ ਰਹੇ ਇੱਕ ਟੈਂਕਰ ਨਾਲ ਟਕ ਰਾ ਗਈ। ਇਸ ਹਾਦਸੇ ‘ਚ

Read More
Punjab

ਮਨੀਸ਼ ਤਿਵਾੜੀ ਦਾ ਪੰਜਾਬ ਕਾਂਗਰਸ ‘ਤੇ ਵੱਡਾ ਹ ਮਲਾ

‘ਦ ਖ਼ਾਲਸ ਬਿਊਰੋ : ਮੈਂਬਰ ਪਾਰਲੀਮੈਂਟ ਮਨੀਸ਼ ਤਿਵਾੜੀ ਨੇ ਪੰਜਾਬ ਦੀ ਲੀਡਰਸ਼ਿਪ ਦੇ ਨਿਸ਼ਾਨਾਂ ਸਾਧਦਿਆਂ ਕਿਹਾ ਹੈ ਕਿ ਪੰਜਾਬ ਦਾ ਕੋਈ ਵੀ ਲੀਡਰ ਯੂਕਰੇਨ ‘ਚ ਫਸੇ ਪੰਜਾਬੀ ਵਿਦਿਆਰਥੀਆਂ ਦੀ ਕੋਈ ਸਾਰ ਨਹੀਂ ਲੈ ਰਿਹਾ। ਉਨ੍ਹਾਂ ਨੇ ਕਿਹਾ ਕਿ ਇਸ ਮਾਮਲੇ ਲਈ ਕਿੱਥੇ ਹਨ ਸਿਆਸੀ ਪਾਰਟੀਆਂ ਜਿਨ੍ਹਾਂ ਨੇ ਪੰਜਾਬ ਦੀਆਂ ਚੋਣਾਂ ਇੰਨੇ ਜੋਸ਼ ਨਾਲ ਲੜੀਆਂ ਸਨ।

Read More
India

ਲੂਪ ਟੈਲੀਕਾਮ ਨੂੰ ਸੁਪਰੀਮ ਕੋਰਟ ਤੋਂ ਨਹੀਂ ਮਿਲੀ ਰਾਹਤ, ਰਿਫੰਡ ਦੀ ਮੰਗ ਰੱਦ

‘ਦ ਖ਼ਾਲਸ ਬਿਊਰੋ : ਸੁਪਰੀਮ ਕੋਰਟ ਨੇ 2008 ਵਿੱਚ ਯੂਨੀਫਾਈਡ ਐਕਸੈਸ ਲਾਇਸੈਂਸ ਅਤੇ 2ਜੀ ਸਪੈਕਟਰਮ ਲਈ ਐਂਟਰੀ/ਲਾਈਸੈਂਸ ਫੀਸ ਵਜੋਂ ਅਦਾ ਕੀਤੇ 1400 ਕਰੋੜ ਰੁਪਏ ਤੋਂ ਵੱਧ ਦੀ ਵਾਪਸੀ ਦੀ ਮੰਗ ਕਰਨ ਵਾਲੀ ਪਟੀਸ਼ਨ ਨੂੰ ਖਾਰਜ ਕਰ ਦਿੱਤਾ ਸੀ। ਲੂਪ ਟੈਲੀਕਾਮ ਨੂੰ ਸੁਪਰੀਮ ਕੋਰਟ ਤੋਂ ਰਾਹਤ ਨਹੀਂ ਮਿਲੀ ਹੈ। ਸੁਪਰੀਮ ਕੋਰਟ ਨੇ ਕਿਹਾ ਹੈ ਕਿ 2ਜੀ

Read More
India International

ਮਨੁੱਖੀ ਢਾਲ ਬਣ ਰਹੇ ਨੇ ਯੂਕਰੇਨ ‘ਚ ਫਸੇ ਭਾਰਤੀ ?

‘ਦ ਖ਼ਾਲਸ ਬਿਊਰੋ : ਭਾਰਤ ਸਰਕਾਰ ਨੇ ਯੂਕਰੇਨ ਵਿੱਚ ਭਾਰਤੀ ਵਿਦਿਆਰਥੀਆਂ ਨੂੰ ਬੰ ਧਕ ਬਣਾਉਣ ਦੇ ਰੂਸ ਦੇ ਦਾਅਵਿਆਂ ਨੂੰ ਖਾਰਜ ਕਰ ਦਿੱਤਾ ਹੈ। ਰੂਸ ਨੇ ਕਿਹਾ ਸੀ ਕਿ ਯੂਕਰੇਨ ਦੀਆਂ ਹਥਿਆ ਰਬੰਦ ਫੌ ਜਾਂ ਵਿਦਿਆਰਥੀਆਂ ਨੂੰ “ਮਨੁੱਖੀ ਢਾਲ” ਵਜੋਂ ਇਸਤੇਮਾਲ ਕਰ ਰਹੀਆਂ ਹਨ ਅਤੇ “ਉਨ੍ਹਾਂ ਨੂੰ ਰੂਸੀ ਖੇਤਰ ਵਿੱਚ ਪਹੁੰਚਣ ਤੋਂ ਰੋਕਣ ਲਈ ਹਰ

Read More
India Punjab

ਕੇਂਦਰ ਨੇ ਕੀਤੀ ਡੈਮਾਂ ਦੀ ਸੁਰੱਖਿਆ ਸੀਆਈਐਸਐਫ ਦੇ ਹਵਾਲੇ

‘ਦ ਖ਼ਾਲਸ ਬਿਊਰੋ :ਕੇਂਦਰ ਸਰਕਾਰ ਨੇ ਡੈਮਾਂ ਦੀ ਸੁਰੱਖਿਆ ਨੂੰ ਕੇਂਦਰੀ ਬਲਾਂ ਦੇ ਹਵਾਲੇ ਕਰਨ ਦਾ ਫ਼ੈਸਲਾ ਲਿਆ ਹੈ। ਹੁਣ ਇਹਨਾਂ ਦੀ ਸੁਰੱਖਿਆ ਦਾ ਜਿੰਮਾ ਸੂਬੇ ਦੀ ਪੁਲਿਸ ਦਾ ਨਹੀਂ ਹੋਵੇਗਾ।  ਭਾਖੜਾ ਬਿਆਸ ਮੈਨੇਜਮੈਂਟ ਬੋਰਡ ਨੇ ਵੀ ਕੇਂਦਰੀ ਬਲਾਂ ਦੀ ਸੰਖਿਆ ਨੂੰ ਪ੍ਰਵਾਨਗੀ ਦੇ ਦਿੱਤੀ ਹੈ। ਪਹਿਲਾਂ ਇਨ੍ਹਾਂ ਪ੍ਰੋਜੈਕਟਾਂ ਦੀ ਸੁਰੱਖਿਆ ਪੰਜਾਬ ਅਤੇ ਹਿਮਾਚਲ ਪ੍ਰਦੇਸ਼

Read More
Punjab

ਪੰਜਾਬ ਦੇ ਸਕੂਲ ਬਿਜਲੀ ਬੋਰਡ ਦੇ ਕਰੋੜਾਂ ਦੇ ਕਰਜ਼ਾਈ

‘ਦ ਖ਼ਾਲਸ ਬਿਊਰੋ : ਪੰਜਾਬ ਰਾਜ ਬਿਜਲੀ ਬੋਰਡ ਦਾ ਸੂਬੇ ਦੇ ਸਕੂਲਾਂ ਵੱਲ ਬਿਜਲੀ ਦੇ ਬਿੱਲਾਂ ਦਾ 8 ਕਰੋੜ 71 ਲੱਖ 91 ਹਜ਼ਾਰ 828 ਰੁਪਏ ਬਕਾਇਆ ਖੜ੍ਹਾ ਹੈ। ਇਹ ਬਕਾਇਆ ਪੰਜਾਬ ਦੇ ਸਕੂਲਾਂ ਵਿੱਚ 10363  ਬਿਜਲੀ ਕੁਨੈਕਸ਼ਨਾਂ ਦਾ ਖੜ੍ਹਾ ਹੈ ਜੋ ਕਿ ਸਕੂਲਾਂ ਵੱਲੋਂ ਸਮੇਂ ਸਿਰ ਜਮਾਂ ਨਹੀਂ ਕੀਤਾ ਗਿਆ ਸੀ। ਇਸ ਸਬੰਧੀ ਹੁਣ ਸਿੱਖਿਆ

Read More
India Punjab

ਕੇਂਦਰ ਸਰਕਾਰ ਨੇ ਰੋਕੇ ਪੰਜਾਬ ਦੇ 1100 ਕਰੋੜ ਦੇ ਦਿਹਾਤੀ ਵਿਕਾਸ ਫੰਡ

‘ਦ ਖ਼ਾਲਸ ਬਿਊਰੋ :ਕੇਂਦਰ ਸਰਕਾਰ ਵੱਲੋਂ ਹੁਣ ਪੰਜਾਬ ਦੇ ਦਿਹਾਤੀ ਵਿਕਾਸ ਫੰਡਾਂ ਤੇ ਰੋਕ ਲਾ ਦਿਤੀ ਗਈ ਹੈ। ਇਹ ਫ਼ੰਡ ਕੇਂਦਰ ਵੱਲੋਂ ਲੰਘੇ ਝੋਨੇ ਦੇ ਸੀਜ਼ਨ ਤੇ ਜਾਰੀ ਕੀਤੇ ਜਾਣੇ ਸੀ,ਜਿਹੜੇ ਕਿ ਕਰੀਬ 1100 ਕਰੋੜ ਰੁਪਏ ਬਣਦੇ ਹਨ ।ਝੋਨੇ ਦਾ ਸੀਜ਼ਨ ਖ਼ਤਮ ਹੋਣ ਦੇ ਬਾਵਜੂਦ ਵੀ ਇਹ ਫੰਡ ਜਾਰੀ ਨਹੀਂ ਕੀਤੇ ਗਏ ਹਨ। ਇਹਨਾਂ ਫ਼ੰਡਾ

Read More
India International

208 ਭਾਰਤੀਆਂ ਦੀ ਹੋਈ ਵਤਨ ਵਾਪਸੀ

‘ਦ ਖ਼ਾਲਸ ਬਿਊਰੋ : ਯੂਕਰੇਨ ‘ਚ ਫਸੇ ਭਾਰਤੀਆਂ ਨੂੰ ਲੈ ਕੇ ਅੱਜ ਭਾਰਤੀ ਹਵਾਈ ਫੌਜ ਦਾ ਤੀਸਰਾ ਜਹਾਜ ਭਾਰਤ ਪਹੁੰਚਿਆਂ ਹੈ। ਭਾਰਤ ਨੇ ਆਪਰ੍ਰੇਸ਼ਨ ਗੰਗਾ ਤਹਿਤ ਭਾਰਤੀ ਹਵਾਈ ਫੌਜ ਦਾ C-17 ਏਅਰਕਰਾਫਟ 208 ਭਾਰਤੀਆਂ ਨੂੰ ਯੂਕਰੇਨ ਤੋਂ ਲੈ ਕੇ ਦਿੱਲੀ ਦੇ ਹਿੰਡਨ ਏਅਰਬੇਸ ’ ਪਹੁੰਚਿਆ ਹੈ। ਇਸ ਮੌਕੇ ਦਿੱਲੀ ਦੇ ਹਿੰਡਨ ਏਅਰਬੇਸ ’ਤੇ ਕੇਂਦਰੀ ਰਾਜਰੱਖਿਆ

Read More
India

ਉੱਤਰ ਪ੍ਰਦੇਸ਼ ਵਿਧਾਨ ਸਭਾ ਚੋਣਾਂ ਦੇ ਛੇਵੇਂ ਪੜਾਅ ਦੀਆਂ ਚੋਣਾਂ ਅੱਜ

ਵਿਧਾਨ ਸਭਾ ਚੋਣਾਂ ਦੇ ਛੇਵੇਂ ਪੜਾਅ ਅਧੀਨ ਉੱਤਰ ਪ੍ਰਦੇਸ਼ ਦੇ 10 ਜ਼ਿਲ੍ਹਿਆਂ ਦੀਆਂ 57 ਵਿਧਾਨ ਸਭਾ ਸੀਟਾਂ ‘ਤੇ ਵੋਟਿੰਗ ਚਲ ਰਹੀ ਹੈ।ਇਸ ਹਨਾਂ ਸੀਟਾਂ ਤੋਂ 676 ਉਮੀਦਵਾਰ ਚੋਣ ਮੈਦਾਨ ਵਿੱਚ ਹਨ। ਮਤਦਾਨ ਦੇ ਪਹਿਲੇ ਘੰਟੇ ਸਵੇਰੇ 9 ਵਜੇ ਤੱਕ 8.69% ਮਤਦਾਨ ਦਰਜ ਕੀਤਾ ਗਿਆ ਹੈ।

Read More
Punjab

ਚੰਡੀਗੜ੍ਹ ਰੇਲਵੇ ਸਟੇਸ਼ਨ ‘ਤੇ ਲੱਗੀ ਅੱਗ,ਨੁਕਸਾਨ ਹੋਣ ‘ਤੋਂ ਹੋਇਆ ਬਚਾਅ

‘ਦ ਖ਼ਾਲਸ ਬਿਊਰੋ :ਅੱਜ ਦੁਪਹਿਰੇ ਚੰਡੀਗੜ੍ਹ ਰੇਲਵੇ ਸਟੇਸ਼ਨ ‘ਤੇ ਇੱਕ ਦਫ਼ਤਰ ਨੇੜੇ ਅੱਗ ਲੱਗਣ ਦੀ ਗੱਲ ਸਾਹਮਣੇ ਆਈ ਹੈ। ਇਹ ਅੱਗ ਸਟੇਸ਼ਨ ਦੇ ਐਂਟਰੀ ਤੋਂ ਅੰਦਰ ਜਾ ਕੇ ਖੱਬੇ ਪਾਸੇ ਸਥਿਤ ਇਲੈਕਟ੍ਰਾਨਿਕ ਟੈਲੀਕਮਿਊਨੀਕੇਸ਼ਨ ਦਫਤਰ ਨੇੜੇ ਲੱਗੀ। ਘਟਨਾ ਕਾਰਨ ਚੰਡੀਗੜ੍ਹ ਰੇਲਵੇ ਸਟੇਸ਼ਨ ਨੂੰ ਕੋਈ ਨੁਕਸਾਨ ਨਹੀਂ ਹੋਇਆ। ਅੱਗ ਫੈਲਦੀ ਦੇਖ ਤੁਰੰਤ ਫਾਇਰ ਬ੍ਰਿਗੇਡ ਨੂੰ ਸੂਚਨਾ ਦਿੱਤੀ

Read More