ਪਾਵਰਕੌਮ ਨੇ ਆਮ ਲੋਕਾਂ ਲਈ ਦਫਤਰ ਕੀਤੇ ਬੰਦ
‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਕਰੋਨਾ ਦੇ ਵੱਧਦੇ ਮਾਮਲਿਆਂ ਦੇ ਮੱਦੇਨਜ਼ਰ ਪਾਵਰਕੌਮ ਨੇ ਆਪਣੇ ਮੁੱਖ ਦਫ਼ਤਰ ਵਿੱਚ ਆਮ ਲੋਕਾਂ ਦਾ ਦਾਖ਼ਲਾ ਬੰਦ ਕਰ ਦਿੱਤਾ ਹੈ। ਪਾਵਰਕੌਮ ਮੈਨੇਜਮੈਂਟ ਨੇ ਕੋਵਿਡ-19 ਮਹਾਂਮਾਰੀ ਤੋਂ ਬਚਾਅ ਲਈ ਪੰਜਾਬ ਸਰਕਾਰ ਦੀਆਂ ਹਦਾਇਤਾਂ ਦੇ ਮੱਦੇਨਜ਼ਰ ਪਟਿਆਲਾ ਦੇ ਮਾਲ ਰੋਡ ’ਤੇ ਸਥਿਤ ਪਾਵਰਕੌਮ ਦੇ ਮੁੱਖ ਦਫ਼ਤਰ ਨੂੰ ਮਹਾਂਮਾਰੀ ਤੋਂ ਬਚਾ ਕੇ