ਕੱਚੇ ਅਧਿਆਪਕਾਂ ਦਾ ਪੱਕਾ ਹੋਣ ਲਈ ਸੰਘਰਸ਼ ਹਾਲੇ ਤੱਕ ਵੀ ਜਾਰੀ
‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਮੁਹਾਲੀ ਵਿੱਚ ਪੰਜਾਬ ਸਕੂਲ ਸਿੱਖਿਆ ਬੋਰਡ ਦੇ ਦਫਤਰ ਸਾਹਮਣੇ ਕੱਚੇ ਅਧਿਆਪਕਾਂ ਦਾ ਧਰਨਾ ਹਾਲੇ ਵੀ ਜਾਰੀ ਹੈ। ਅੱਜ ਲਗਾਤਾਰ ਤੀਸਰੇ ਦਿਨ ਵੀ ਅਧਿਆਪਕਾਂ ਦਾ ਧਰਨਾ ਜਾਰੀ ਹੈ। ਅਧਿਆਪਕਾਂ ਦੀ ਕੱਲ੍ਹ ਪੰਜਾਬ ਦੇ ਸਿੱਖਿਆ ਮੰਤਰੀ ਵਿਜੇ ਇੰਦਰ ਸਿੰਗਲਾ ਦੇ ਨਾਲ ਮੀਟਿੰਗ ਹੋਈ ਸੀ ਪਰ ਬੈਠਕ ਵਿੱਚ ਅਧਿਆਪਕਾਂ ਦੀਆਂ ਮੰਗਾਂ ਨੂੰ