ਸ਼ਰਾਬ ਕਾਂਡ ਮਾਮਲੇ ‘ਚ ਪੁਲਿਸ ਨੂੰ ਮਿਲੀ ਵੱਡੀ ਕਾਮਯਾਬੀ, 3 ਸ਼ਰਾਬ ਫੈਕਟਰੀਆਂ ਕੀਤੀਆਂ ਸੀਲ
‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਪੰਜਾਬ ‘ਚ ਜ਼ਹਿਰੀਲੀ ਸ਼ਰਾਬ ਪੀਣ ਨਾਲ ਹੋਈਆਂ ਮੌਤਾਂ ਤੋਂ ਬਾਅਦ ਪ੍ਰਸ਼ਾਸਨ ਪੂਰੀ ਤਰ੍ਹਾਂ ਸਰਗਰਮ ਹੈ ਅਤੇ ਪੁਲਿਸ ਨੇ ਸ਼ਰਾਬ ਕਾਂਡ ‘ਤੇ ਸਭ ਤੋਂ ਵੱਡਾ ਐਕਸ਼ਨ ਲੈਂਦਿਆਂ ਡੇਰਾਬੱਸੀ ਦੇ ਇੱਕ ਫਾਰਮ ਹਾਊਸ ਵਿੱਚ ਛਾਪੇਮਾਰੀ ਕੀਤੀ ਹੈ। ਆਬਕਾਰੀ ਵਿਭਾਗ ਤੇ SIT ਨੇ ਸਾਂਝਾ ਆਪ੍ਰੇਸ਼ਨ ਕਰਕੇ ਅੱਜ ਡੇਰਾਬੱਸੀ ‘ਚ ਛਾਪੇਮਾਰੀ ਕਰਕੇ 27,600